ਈਦ-ਉਲ-ਜੁਹਾ (ਬਕਰੀਦ) ਦੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਡਿਊਟੀ ਤੋ ਛੋਟ

ਮਾਲੇਰਕੋਟਲਾ 15 ਜੂਨ,ਬੋਲੇ ਪੰਜਾਬ ਬਿਓਰੋ: -ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮੁੱਚੇ ਦੇਸ਼ ਅੰਦਰ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ 17 ਜੂਨ 2024 ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਇਆ ਸਵੱਛ ਭਾਰਤ ਅਭਿਆਨ

ਮੰਡੀ ਗੋਬਿੰਦਗੜ੍ਹ, 15 ਜੂਨ ,ਬੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ ਵਿੱਚ ਏ.ਟੀ.ਸੀ ਕੈਂਪ ਦੌਰਾਨ ‘ਸਵੱਛ ਭਾਰਤ ਅਭਿਆਨ’ ਕਰਵਾਇਆ ਗਿਆ। ਸਵੱਛ ਭਾਰਤ ਅਭਿਆਨ ਦਾ ਮੁੱਖ ਟੀਚਾ ਖੁੱਲ੍ਹੇ ਵਿੱਚ ਪਖਾਨੇ ਨੂੰ ਖਤਮ ਕਰਨਾ, ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਅਭਿਆਸਾਂ ਵਿੱਚ ਸੁਧਾਰ ਕਰਨਾ ਅਤੇ ਸਫਾਈ ਦੇ ਸਬੰਧ ਵਿੱਚ ਵਿਵਹਾਰ ਵਿੱਚ ਤਬਦੀਲੀ ਨੂੰ ਉਤਸ਼ਾਹਿਤ ਕਰਨਾ ਹੈ। ਇਹ ਭਾਰਤ ਸਰਕਾਰ […]

Continue Reading

ਨਾਮਧਾਰੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੀਤੀ ਅਰਦਾਸ

ਅੰਮ੍ਰਿਤਸਰ 15 ਜੂਨ,ਬੋਲੇ ਪੰਜਾਬ ਬਿਓਰੋ: – ਅੰਮ੍ਰਿਤਸਰ ਦੀ ਨਾਮਧਾਰੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਰਦਾਸ ਕਰਕੇ ਨਾਮਧਾਰੀ ਸ਼ਹੀਦਾਂ ਨੂੰ ਯਾਦ ਕੀਤਾ। ਜਾਣਕਾਰੀ ਦਿੰਦੇ ਹੋਏ ਸੰਤ ਕੁਲਦੀਪ ਸਿੰਘ ਮੋਹਲੇਕੇ ਨੇ ਦੱਸਿਆ ਕਿ ਅੰਗਰੇਜ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੁੱਚੜ ਖਾਨਾ ਖੋਹਲਿਆ ਸੀ। ਇਸ ਬੁੱਚੜ ਖਾਨੇ ਵਿਚ ਹਰ ਰੋਜ਼ ਜਾਨਵਰ ਕਤਲ ਕੀਤੇ ਜਾਂਦੇ ਸਨ। […]

Continue Reading

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 15 ਜੂਨ,ਬੋਲੇ ਪੰਜਾਬ ਬਿਓਰੋ:: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ […]

Continue Reading

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਅਮਨ ਅਰੋੜਾ ਨੇ ਦੋਵਾਂ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 15 ਜੂਨ ,ਬੋਲੇ ਪੰਜਾਬ ਬਿਓਰੋ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ […]

Continue Reading

ਐਨਡੀਏ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ, ਇਹ ਕਿਸੇ ਵੀ ਸਮੇਂ ਡਿੱਗ ਸਕਦੀ ਹੈ : ਮਲਿਕਾਰਜੁਨ ਖੜਗੇ

ਬੈਂਗਲੁਰੂ, 15 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਦਾਅਵਾ ਹੈ ਕਿ ਐਨਡੀਏ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ ਅਤੇ ਇਹ ਕਿਸੇ ਵੀ ਸਮੇਂ ਡਿੱਗ ਸਕਦੀ ਹੈ। ਖੜਗੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਸਹਿਯੋਗੀਆਂ ਨੂੰ ਇਕਜੁੱਟ ਰੱਖਣ ‘ਚ ਕਾਫੀ ਦਿੱਕਤ ਆ ਰਹੀ ਹੈ। ਬੈਂਗਲੁਰੂ ‘ਚ ਮੀਡੀਆ ਨਾਲ ਗੱਲ ਕਰਦੇ ਹੋਏ ਮਲਿਕਾਅਰਜੁਨ ਖੜਗੇ ਨੇ […]

Continue Reading

ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਵਾਹਨ ਹਾਦਸੇ ਦਾ ਸ਼ਿਕਾਰ, 14 ਲੋਕਾਂ ਦੀ ਮੌਤ

ਦੇਹਰਾਦੂਨ, 15 ਜੂਨ, ਬੋਲੇ ਪੰਜਾਬ ਬਿਓਰੋ:ਉੱਤਰਾਖੰਡ ਦੇ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਰੁਦਰਪ੍ਰਯਾਗ ਨੇੜੇ ਰੰਤੋਲੀ ‘ਚ ਇਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਅਲਕਨੰਦਾ ਨਦੀ ਦੇ ਕੰਢੇ 250 ਮੀਟਰ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। 10 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲ੍ਹਾ […]

Continue Reading

ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀ ਮਾਰ ਮੁਕਾਏ,ਇੱਕ ਜਵਾਨ ਵੀ ਹੋਇਆ ਸ਼ਹੀਦ

ਨਰਾਇਣਪੁਰ, 15 ਜੂਨ, ਬੋਲੇ ਪੰਜਾਬ ਬਿਓਰੋ:ਛਤੀਸਗੜ੍ਹ ’ਚ ਪ੍ਰਦੇਸ਼ ਦੇ ਜੰਗਲੀ ਖੇਤਰ ’ਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨ ਲਗਾਤਾਰ ਨਕਸਲੀਆਂ ਨੂੰ ਖਤਮ ਕਰਨ ’ਚ ਲੱਗੇ ਹੋਏ ਹਨ। ਅਬੂਝਮਾਦ ਇਲਾਕੇ ‘ਚ ਇਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 8 ਨਕਸਲੀਆਂ ਨੂੰ ਮਾਰ ਦਿੱਤਾ ਹੈ।ਨਰਾਇਣਪੁਰ ਨਕਸਲੀ ਐਨਕਾਊਂਟਰ ਬਾਰੇ ਮਿਲੀ ਜਾਣਕਾਰੀ ਅਨੁਸਾਰ ਪਿਛਲੇ […]

Continue Reading

ਮਾਸਟਰ ਕਾਡਰ ਦੀ ਨਵੀਂ ਸੀਨਿਆਰਤਾ ਸੂਚੀ ਵਿੱਚ ਗਲਤੀਆਂ ਦੀ ਭਰਮਾਰ : ਡੀਟੀਐੱਫ

ਡਰਾਫਟ ਸੂਚੀਆਂ ਵਿੱਚ ਸ਼ਾਮਲ ਅਨੇਕਾਂ ਨਾਮ ਹੋਏ ਗਾਇਬ : ਡੀਟੀਐੱਫ ਤਰੱਕੀਆਂ ਤੋਂ ਵਾਂਝੇ ਸੀਨੀਅਰ ਅਧਿਆਪਕ ਸੀਨੀਆਰਤਾ ਨੰਬਰ ਜਾਰੀ ਨਾ ਹੋਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ : ਡੀ ਟੀ ਐੱਫ ਡੀ ਟੀ ਐੱਫ ਨੇ ਰਹਿੰਦੇ ਅਧਿਆਪਕਾਂ ਨੂੰ ਸੀਨੀਆਰਤਾ ਨੰਬਰ ਦਿੰਦਿਆਂ ਤਰੱਕੀ ਦਾ ਲਾਭ ਦੇਣ ਦੀ ਕੀਤੀ ਮੰਗ ਚੰਡੀਗੜ੍ਹ 15 ਜੂਨ,ਬੋਲੇ ਪੰਜਾਬ ਬਿਓਰੋ: ਸਿੱਖਿਆ ਵਿਭਾਗ ਪੰਜਾਬ ਵੱਲੋਂ […]

Continue Reading

ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰ ਗ੍ਰਿਫਤਾਰ

ਜਲੰਧਰ, 15 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇਕ ਕਾਰੋਬਾਰੀ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲਖਬੀਰ ਲੰਡਾ ਅਤੇ ਉਸ ਦੇ ਸਾਥੀ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਲਖਬੀਰ ਸਿੰਘ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਜੀਜਾ ਰਣਜੋਤ ਸਿੰਘ, ਉਸ ਦੇ […]

Continue Reading