ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ:: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਪੋਰਟਲ ਅੱਜ ਸ਼ਾਮ ਤੋਂ ਪੰਜ ਦਿਨ ਰਹੇਗਾ ਬੰਦ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਟਰਾਂਸਪੋਰਟ ਵਿਭਾਗ ਵਿਚ ਅੱਜ ਤੋਂ ਨਿਯਮਾਂ ਵਿਚ ਬਦਲਾਅ ਹੋਣ ਜਾ ਰਿਹਾ ਹੈ। ਆਰਟੀਏ ਦੇ ਸਕੱਤਰ ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਸੇਵਾਵਾਂ ਲਈ ਫੀਸਾਂ ਅਤੇ ਟੈਕਸਾਂ ਦੀ ਅਦਾਇਗੀ ਅਤੇ ਆਨਲਾਈਨ ਪੋਰਟਲ ਦੇ ਰੱਖ-ਰਖਾਅ ਕਾਰਨ ਇਹ ਅੱਜ ਤੋਂ 14 ਤੋਂ […]

Continue Reading

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ 11 ਮੈਂਬਰੀ ਵਫਦ ਰਾਸ਼ਟਰਪਤੀ ਕੋਲ ਪਹੁੰਚਿਆ

ਨਵੀਂ ਦਿੱਲੀ 14 ਜੂਨ ,ਬੋਲੇ ਪੰਜਾਬ ਬਿਓਰੋ: ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਚੁੱਕੀਆਂ ਹਨ। ਅੰਮ੍ਰਿਤ ਪਾਲ ਦੇ ਪਰਿਵਾਰਿਕ ਮੈਂਬਰਾਂ ਦੇ ਇੱਕ ਵਫਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਵਿੱਚ ਮੰਗ […]

Continue Reading

ਜੁਆਇੰਟ ਐਕਸ਼ਨ ਕਮੇਟੀ ਫਾਰ ਪੇ ਪੈਰਟੀ ਵਲੋਂ ਸੰਘਰਸ ਦਾ ਐਲਾਨ,

ਵੈਟਰਨਰੀ ਡਾਕਟਰਾਂ  ਨੇ ਮੁੱਖ ਦਫਤਰ ਵਿਖੇ ਕੀਤਾ ਇੱਕਠ ਮੋਹਾਲੀ , 14 ਜੂਨ ,ਬੋਲੇ ਪੰਜਾਬ ਬਿਓਰੋ: ਪਸ਼ੂ ਪਾਲਣ ਵਿਭਾਗ ਅੰਦਰ ਕੰਮ ਕਰਦੇ ਵੈਟਰਨਰੀ ਅਫਸਰਾਂ ਅਤੇ ਹੋਰ ਸੀਨੀਅਰ ਅਫਸਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋ ਨਵੇਂ ਵੈਟਰਨਰੀ ਅਫ਼ਸਰਾਂ ਦੀਆਂ ਘਟੀਆਂ ਤਨਖਾਹਾਂ ਨੂੰ ਲੈਕੇ ਬਣਾਈ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਵਲੋ ਉਲੀਕੇ ਪ੍ਰੋਗਰਾਮ ਤਹਿਤ ਇਕ ਸੂਬਾ ਪੱਧਰੀ […]

Continue Reading

ਪੰਜਾਬ ‘ਚ ਮਹਿੰਗੀ ਹੋਈ ਬਿਜਲੀ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ADVERTISEMENT ਪੰਜਾਬ ਸਟੇਟ ਰੈਗੂਲੇਟਰੀ ਕਮਿਸ਼ਨ ਨੇ ਦਿੱਤੀ ਨਵੀਆਂ ਬਿਜਲੀ ਦਰਾਂ ਨੂੰ ਮਨਜ਼ੂਰੀ ਚੰਡੀਗੜ੍ਹ , 14 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਟੇਟ ਰੈਗੂਲੇਟਰੀ ਕਮਿਸ਼ਨ ਨੇ ਨਵੀਆਂ ਬਿਜਲੀ ਦਰਾਂ ਨੂੰ ਨਿਰਧਾਰਿਤ ਕਰਨ ਲਈ ਪਾਈ ਗਈ ਪਟੀਸ਼ਨ ਤੇ ਕਰਵਾਈ ਕਰਦਿਆਂ ਨਵੀਆਂ ਦਰਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਵੀਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ […]

Continue Reading

ਨਸ਼ੀਲੇ ਪਦਾਰਥ ਸਮੇਤ ਸਰਪੰਚ ਅਤੇ ਉਸਦੇ ਸਾਥੀ ਕਾਬੂ

ਅਮ੍ਰਿਤਸਰ, ਜੂਨ 14 ,ਬੋਲੇ ਪੰਜਾਬ ਬਿਓਰੋ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋ ਮਿਲੀ ਇੱਕ ਗੁਪਤ ਸੂਚਨਾ ਤੇ ਬਟਾਲਾ-ਕਾਦੀਆ ਰੋਡ ਤੇ ਐਕਟਿਵਾ ਤੇ ਜਾ ਰਹੇ ਦੋ ਵਿਅਕਤੀਆ ਨੂੰ ਰੋਕ ਉਹਨਾਂ ਦੀ ਤਲਾਸ਼ੀ ਲੈਣ ਤੇ ਉਹਨਾਂ ਕੋਲੋ ਕਰੀਬ 4 ਲੱਖ 80 ਹਜ਼ਾਰ ਰੁਪੇ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ । ਇਸ ਮਾਮਲੇ ਚ ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਆਊਟਰੀਚ ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਇਟਲੀ ਪਹੁੰਚੇ, ਜ਼ੋਰਦਾਰ ਸਵਾਗਤ

ਰੋਮ, 14 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਸੱਦੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਪਹੁੰਚ ਗਏ ਹਨ। ਉਹ ਜੀ-7 ਆਊਟਰੀਚ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ। ਇਹ ਸੰਮੇਲਨ ਇਟਲੀ ਦੇ ਅਪੁਲੀਆ ਖੇਤਰ ਵਿੱਚ ਆਯੋਜਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਟਲੀ ਪਹੁੰਚਣ ‘ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ […]

Continue Reading

10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਈ.ਐਸ.ਆਈ.ਸੀ. ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਓਰੋ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੀ ਦੇਰ ਸ਼ਾਮ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ […]

Continue Reading

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮਾਰਿਆ ਯੂ ਟਰਨ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ‘ਚ ਦਿਤਾ ਬਿਆਨ

ਚੰਡੀਗੜ੍ਹ ,14 ਜੂਨ ,ਬੋਲੇ ਪੰਜਾਬ ਬਿਓਰੋ:ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਇਸ ਬਿਆਨ ਦੇ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ, ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ […]

Continue Reading

ਕੈਨੇਡਾ ਪਹੁੰਚਣ ਦੋ ਦਿਨਾਂ ਬਾਅਦ ਹੀ ਪੰਜਾਬੀ ਨੌਜਵਾਨ ਦੀ ਮੌਤ

ਲਹਿਰਾਗਾਗਾ, 14 ਜੂਨ, ਬੋਲੇ ਪੰਜਾਬ ਬਿਓਰੋ:ਮਾਪਿਆਂ ਵੱਲੋਂ ਵੱਡੀਆਂ ਰਕਮਾਂ ਖਰਚ ਕਰਕੇ ਕੈਨੇਡਾ ਭੇਜੇ ਪੁੱਤਰ ਦੀ ਕੈਨੇਡਾ ਪਹੁੰਚਣ ਦੋ ਦਿਨਾਂ ਬਾਅਦ ਹੀ ਮੌਤ ਹੋ ਗਈ। ਇਹ ਦੁਖਦਾਈ ਖਬਰ ਮਾਪਿਆਂ ਨੂੰ ਕਿਸੇ ਤੋਂ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਦਿੱਲੀ ਏਅਰਪੋਰਟ ਤੋਂ ਜਹਾਜ਼ ਚੜਾ ਕੇ ਆਏ […]

Continue Reading