ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਰਵਾਇਆ ਸਾਈਬਰ ਸੁਰੱਖਿਆ ਬਾਰੇ ਲੈਕਚਰ

ਮੰਡੀ ਗੋਬਿੰਦਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ : ਇਥੇ ਦੇਸ਼ ਭਗਤ ਯੂਨੀਵਰਸਿਟੀ ਵਿੱਚ 1 ਪੀਬੀ ਨੇਵਲ ਯੂਨਿਟ ਵੱਲੋਂ ਚੱਲ ਰਹੇ ਏਟੀਸੀ ਕੈਂਪ ਦੌਰਾਨ “ਸਾਈਬਰ ਸੁਰੱਖਿਆ” ਵਿਸ਼ੇ ‘ਤੇ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੈਪਟਨ ਹਰਜੀਤ ਸਿੰਘ ਦਿਓਲ (ਕਮਾਂਡਿੰਗ ਅਫਸਰ) ਨੇ ਇੰਸਪੈਕਟਰ ਅਮਿਤ ਸਿੰਘ ਅਤੇ ਸਬ-ਇੰਸਪੈਕਟਰ ਸੁਨੈਨਾ (ਸਟੇਟ ਸਾਈਬਰ ਕਰਾਈਮ ਮੋਹਾਲੀ) ਨੂੰ ਸਮਾਗਮ ਦੇ ਰਿਸੋਰਸ ਪਰਸਨ […]

Continue Reading

ਕੁਵੈਤ ਤੋਂ 45 ਮ੍ਰਿਤਕ ਭਾਰਤੀਆਂ ਦੀਆਂ ਲਾਸ਼ਾਂ ਲੈ ਕੇ ਜਹਾਜ਼ ਕੋਚੀ ਪਹੁੰਚਿਆ

ਨਵੀਂ ਦਿੱਲੀ, 14 ਜੂਨ, ਬੋਲੇ ਪੰਜਾਬ ਬਿਓਰੋ:ਕੁਵੈਤ ਵਿੱਚ ਲੱਗੀ ਭਿਆਨਕ ਅੱਗ ਵਿੱਚ ਮਰਨ ਵਾਲੇ 45 ਲੋਕਾਂ ਦੀ ਪਛਾਣ ਭਾਰਤੀਆਂ ਵਜੋਂ ਹੋਈ ਹੈ।ਅੱਗ ਲੱਗਣ ਵਾਲੀ ਇਮਾਰਤ ਵਿੱਚ 196 ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਸਨ। ਮ੍ਰਿਤਕਾਂ ਵਿੱਚ ਉੱਤਰ ਪ੍ਰਦੇਸ਼ ਦੇ ਦੋ, ਕੇਰਲ ਦੇ 24, ਤਾਮਿਲਨਾਡੂ ਦੇ ਸੱਤ ਅਤੇ ਆਂਧਰਾ ਪ੍ਰਦੇਸ਼ ਦੇ ਤਿੰਨ ਸ਼ਾਮਲ ਹਨ। ਇਸ ਦੌਰਾਨ ਭਾਰਤੀ […]

Continue Reading

ਸੁਖਜਿੰਦਰ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ।

Continue Reading

ਖੰਨਾ ‘ਚ ਯਾਤਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 30 ਲੋਕ ਜ਼ਖਮੀ

ਖੰਨਾ, 14 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਵਿੱਚ ਨੈਸ਼ਨਲ ਹਾਈਵੇਅ ’ਤੇ ਅੱਧੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ, ਇੱਥੇ ਬਿਹਾਰ ਅਤੇ ਯੂ.ਪੀ. ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਆ ਰਹੀ ਬੱਸ ਨੂੰ ਇੱਕ ਤੇਜ਼ ਰਫਤਾਰ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ […]

Continue Reading

ਚੰਡੀਗੜ੍ਹ ਸਮੇਤ ਕਈ ਰੇਲਵੇ ਸਟੇਸ਼ਨਾਂ ਤੇ ਮੰਦਰਾਂ ਨੂੰ ਬੰਬ ਉਡਾਉਣ ਦੀ ਧਮਕੀ

ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਵਿੱਚ ਹੜਕੰਪ ਮਚ ਗਿਆ। ਇਸ ਵਾਰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਸਮੇਤ ਕਈ ਰੇਲਵੇ ਸਟੇਸ਼ਨਾਂ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਚਿੱਠੀ ਮਿਲੀ ਹੈ। ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਦੇ ਨਾਂ ਇਕ ਪੱਤਰ ਮਿਲਿਆ।ਪੱਤਰ ‘ਚ ਲਿਖਿਆ ਗਿਆ ਸੀ ਕਿ ਜੰਮੂ-ਕਸ਼ਮੀਰ […]

Continue Reading

ਚੀਫ਼ ਖ਼ਾਲਸਾ ਦੀਵਾਨ, 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਕੈਨੇਡਾ 14 ਜੂਨ,ਬੋਲੇ ਪੰਜਾਬ ਬਿਊਰ (ਹਰਦੇਵ ਚੌਹਾਨ ) ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਵੱਲੋਂ 10 ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਸ੍ਰ. ਅਜੈਬ ਸਿੰਘ […]

Continue Reading

ਕੁਵੈਤ ਤੋਂ 45 ਮ੍ਰਿਤਕ ਭਾਰਤੀਆਂ ਦੀਆਂ ਲਾਸ਼ਾਂ ਲੈ ਕੇ ਜਹਾਜ਼ ਜਲਦ ਪਹੁੰਚੇਗਾ ਭਾਰਤ

ਨਵੀਂ ਦਿੱਲੀ, 14 ਜੂਨ, ਬੋਲੇ ਪੰਜਾਬ ਬਿਓਰੋ:ਕੁਵੈਤ ਵਿੱਚ ਭਿਆਨਕ ਅੱਗ ਨਾਲ ਮਰਨ ਵਾਲੇ 45 ਲੋਕਾਂ ਦੀ ਪਛਾਣ ਭਾਰਤੀਆਂ ਵਜੋਂ ਹੋਈ ਹੈ। ਇਸ ਇਮਾਰਤ ਵਿੱਚ 196 ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਸਨ। ਮ੍ਰਿਤਕਾਂ ਵਿੱਚ ਉੱਤਰ ਪ੍ਰਦੇਸ਼ ਦੇ ਤਿੰਨ, ਕੇਰਲ ਦੇ 24, ਤਾਮਿਲਨਾਡੂ ਦੇ ਸੱਤ ਅਤੇ ਆਂਧਰਾ ਪ੍ਰਦੇਸ਼ ਦੇ ਤਿੰਨ ਵਿਅਕਤੀ ਸ਼ਾਮਲ ਹਨ। ਇਸ ਦੌਰਾਨ, ਭਾਰਤੀ ਹਵਾਈ ਸੈਨਾ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ

ਮੋਗਾ, 14 ਜੂਨ, ਬੋਲੇ ਪੰਜਾਬ ਬਿਓਰੋ:ਮੋਗਾ ਪੁਲਿਸ ਵਲੋਂ ਇੱਕ ਨਸ਼ਾ ਤਸਕਰ ਖਿਲਾਫ਼ ਕਾਰਵਾਈ ਕਰਦਿਆਂ ਉਸ ਦੀ ਕਰੀਬ 20 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਮੁਲਜ਼ਮ ਗੁਰਦਿਆਲ ਸਿੰਘ ਮੋਗਾ ਜ਼ਿਲ੍ਹਾ ਦੇ ਪਿੰਡ ਫ਼ਤਹਿਗੜ੍ਹ ਪੰਜਤੂਰ ਦਾ ਰਹਿਣ ਵਾਲਾ ਹੈ, ਜੋ ਐਨਡੀਪੀਸੀ ਐਕਟ ਤਹਿਤ ਦਸ ਸਾਲ ਦੀ ਸਜ਼ਾ ਕੱਟ ਰਿਹਾ ਹੈ।ਜਾਣਕਾਰੀ ਦਿੰਦਿਆਂ ਐਸ.ਪੀ.ਡੀ ਨੇ ਦੱਸਿਆ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ‘ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ

ਚੰਡੀਗੜ੍ਹ, 14 ਜੂਨ ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ। ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਗਰੋਂ ਕੋਰ ਕਮੇਟੀ ਦੀ ਇੱਥੇ ਕਰੀਬ ਛੇ ਘੰਟੇ ਚੱਲੀ ਮੀਟਿੰਗ ਵਿਚ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕੀਤੀ ਗਈ। ਕੋਰ […]

Continue Reading

ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲਿਆਂ ਦੇ ਮੱਦੇਨਜਰ ਪੰਜਾਬ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਪਠਾਨਕੋਟ, 14 ਜੂਨ, ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ‘ਚ ਪਿਛਲੇ ਦਿਨਾਂ ਤੋਂ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਤੋਂ ਬਾਅਦ ਜਿੱਥੇ ਜੰਮੂ-ਕਸ਼ਮੀਰ ‘ਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ, ਉਥੇ ਹੀ ਪੰਜਾਬ ‘ਚ ਵੀ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਐਸ.ਐਸ.ਪੀ ਪਠਾਨਕੋਟ ਸੁਹੇਲ ਮੀਰ ਮੁੱਖ ਤੌਰ ‘ਤੇ ਬਮਿਆਲ ਪਹੁੰਚੇ ਅਤੇ […]

Continue Reading