ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 554

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-06-2024 ਅੰਗ 554 Amrit vele da Hukamnama Sri Darbar Sahib Sri Amritsar, Ang 554, 14-06-2024 ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ […]

Continue Reading

21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ […]

Continue Reading

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ […]

Continue Reading

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ ਚੰਡੀਗੜ੍ਹ, 13 ਜੂਨ,ਬੋਲੇ ਪੰਜਾਬ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ […]

Continue Reading

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਵਿਜੇ ਨੇ 2017 ‘ਚ ਦੀਪਕ ਟੀਨੂੰ ਨੂੰ […]

Continue Reading

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਲਈ ਸਾਰੀਆਂ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, ਸੀਪੀਜ਼/ਐਸਐਸਪੀਜ਼, ਡਿਪਟੀ ਸੁਪਰਡੈਂਟ ਆਫ਼ […]

Continue Reading

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

ਕਿਹਾ, ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਚੰਡੀਗੜ੍ਹ, 13 ਜੂਨ,ਬੋਲੇ ਪੰਜਾਬ ਬਿਓਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ […]

Continue Reading

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ […]

Continue Reading

ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਅਬੋਹਰ ਦੇ ਨੌਜਵਾਨ ਦੀ ਅੰਮ੍ਰਿਤਸਰ ‘ਚ ਕਰੰਟ ਲੱਗਣ ਕਾਰਨ ਮੌਤ

ਅਬੋਹਰ, 13 ਜੂਨ, ਬੋਲੇ ਪੰਜਾਬ ਬਿਓਰੋ:ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਅਬੋਹਰ ਦੇ ਇਕ ਨੌਜਵਾਨ ਦੀ ਅੰਮ੍ਰਿਤਸਰ ਵਿੱਚ ਰਾਤ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ।ਮਿਲੀ ਸੂਚਨਾ ਅਨੁਸਾਰ ਐਸਪੀਐਚ ਰੀਡਰ ਏਐਸਆਈ ਕੁੰਦਨ ਲਾਲ ਵਾਸੀ ਮਾਮੂਖੇੜਾ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ।ਉਨ੍ਹਾਂ ਦੇ ਦੋਵੇਂ ਬੱਚੇ ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਸਨ। ਲੜਕਾ ਪਵਨਦੀਪ ਉਰਫ […]

Continue Reading