ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਮੀਟਿੰਗ ਲਈ ਅੱਜ ਚੰਡੀਗੜ੍ਹ ਸੱਦੇ

ਚੰਡੀਗੜ੍ਹ ,13 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਸੀਐਮ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਾਲਾਨਾ ਕਲੇਮ ਸਬਮਿਟ ਕਰਵਾਉਣ ਸੰਬੰਧੀ ਹੁਕਮ ਜਾਰੀ

ਚੰਡੀਗੜ੍ਹ, 13 ਜੂਨ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਪੰਜਾਬ ਵੱਲੋਂ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਾਲਾਨਾ ਕਲੇਮ ਸਬਮਿਟ ਕਰਵਾਉਣ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦੀ

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਵਿੱਚ ਲੋਕ […]

Continue Reading

ਭਾਖੜਾ ਡੈਮ ਤੋਂ ਪਾਣੀ ਛੱਡਣ ਨੂੰ ਲੈ ਕੇ ਲੋਕਾਂ ਨੂੰ ਕੀਤਾ ਸੁਚੇਤ

ਚੰਡੀਗੜ੍ਹ, 13 ਜੂਨ, ਬੋਲੇ ਪੰਜਾਬ ਬਿਓਰੋ:ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀਐਮਬੀ ਵੱਲੋਂ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਵੀ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ।28/5/24 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2024 ਅੰਗ 708 Sachkhand Sri Harmandir Sahib Vikhe hoea Amrit Vele Da Mukhwak Ang 708 Date 13-06-2024 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ […]

Continue Reading

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ […]

Continue Reading

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਸ੍ਰੀ ਜਗਦੀਸ਼ ਪ੍ਰਸ਼ਾਦ ਜੀ (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ, 12 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102  […]

Continue Reading

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) […]

Continue Reading