ਪੀਯੂ ਮਾਨਤਾ ਪ੍ਰਾਪਤ ਕਾਲਜਾਂ ‘ਚ ਦਾਖ਼ਲੇ ਲਈ ਅਰਜ਼ੀਆਂ ਦੀ ਪ੍ਰਕਿਰਿਆ ਭਲਕੇ ਤੋਂ ਸ਼ੁਰੂ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਓਰੋ:- ਸ਼ਹਿਰ ਦੇ 11 ਕਾਲਜਾਂ ਵਿੱਚ ਕੇਂਦਰੀਕ੍ਰਿਤ ਅਤੇ ਗੈਰ-ਕੇਂਦਰੀਕ੍ਰਿਤ ਕੋਰਸਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦੀ ਪ੍ਰਕਿਰਿਆ 13 ਜੂਨ ਤੋਂ ਸ਼ੁਰੂ ਹੋਵੇਗੀ। ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਸੈਸ਼ਨ 2024-25 ਤੋਂ ਪੀਯੂ ਮਾਨਤਾ ਪ੍ਰਾਪਤ ਕਾਲਜਾਂ ਦੇ ਅੰਡਰ ਗਰੈਜੂਏਟ ਕੋਰਸਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤਹਿਤ ਯੂਜੀ ਦੀ ਡਿਗਰੀ ਤਿੰਨ ਦੀ ਬਜਾਏ ਚਾਰ ਸਾਲ […]

Continue Reading

ਕਾਂਗਰਸ ਪਾਰਟੀ ਨੂੰ ਰਾਹੁਲ ਗਾਂਧੀ ਦਾ ਜਾਤੀ ਜਨਗਣਨਾ ਦਾ ਨਾਅਰਾ ਲੈ ਡੁੱਬਿਆ – ਜਨਰਲ ਵਰਗ

ਕੇਂਦਰੀ ਸਰਕਾਰ ਕੇਂਦਰ ਵਿੱਚ ਜਨਰਲ ਕੈਟਾਗਰੀ ਦੇ ਕਮਿਸ਼ਨ ਦੀ ਸਥਾਪਨਾ ਕਰੇ ਮੋਹਾਲੀ 12 ਜੂਨ,ਬੋਲੇ ਪੰਜਾਬ ਬਿਓਰੋ:      ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਸੁਰਿੰਦਰ ਸਿੰਘ ਬਾਸੀ, ਦਿਲਬਾਗ ਸਿੰਘ, ਅਵਤਾਰ ਸਿੰਘ, ਦਵਿੰਦਰਪਾਲ ਸਿੰਘ, ਜਗਤਾਰ ਸਿੰਘ ਭੁੰਗਰਨੀ ਅਤੇ ਹਰੀਓਮ ਗਰਗ, ਹਰਚੰਦ ਸਿੰਘ ਸਰਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ […]

Continue Reading

ਭਾਜਪਾ ਹਕੂਮਤ ਵੱਲੋਂ ਕਿਸਾਨਾਂ ਉੱਪਰ ਸੁੱਟੇ 1-1 ਬੰਬ ਇਹਨਾਂ ਦੀਆਂ ਲੋਕਸਭਾ ਸੀਟਾਂ ਉੱਪਰ ਕਿੱਲ ਸਾਬਤ ਹੋਏ : ਬਲਦੇਵ ਜ਼ੀਰਾ

ਸ਼ੰਭੂ ਮੋਰਚੇ ਨੂੰ ਲੈਕੇ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵੱਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਕਨਵੈਂਸ਼ਨ ਦਾ ਆਯੋਜਨ ਵੱਡੀ ਗਿਣਤੀ ਚ ਪੁੱਜੇ ਕਿਸਾਨਾਂ ਅੰਦਰ ਜਥੇਬੰਦੀ ਦੀ ਸੂਬਾਈ ਆਗੂ ਲੀਡਰਸ਼ਿਪ ਨੇ ਭਰਿਆ ਜੋਸ਼ ਮੁਦਕੀ 11 ਜੂਨ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵੱਲੋਂ ਸ਼ੰਭੂ ਬਾਰਡਰ ਮੋਰਚੇ ਸਮੇਤ ਹੋਰ ਵੀ ਮੋਰਚਿਆਂ ਦੀ ਤੱਥ ਭਰਪੂਰ ਜਾਣਕਾਰੀ ਅਤੇ ਜਥੇਬੰਦੀ ਦੇ […]

Continue Reading

ਪੰਜਾਬ ਦੇ GST ਭਵਨ ‘ਚ ਲੱਗੀ ਭਿਆਨਕ ਅੱਗ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ

ਜਲੰਧਰ, 12 ਜੂਨ ,ਬੋਲੇ ਪੰਜਾਬ ਬਿਓਰੋ: ਜਲੰਧਰ ‘ਚ ਅੱਜ ਅੱਗ ਲੱਗਣ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਦਰਅਸਲ, ਜੀਐਸਟੀ ਭਵਨ ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਮੁਤਾਬਕ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ […]

Continue Reading

ਕੁਵੈਤ ‘ਚ 6 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ, ਮਰਨ ਵਾਲਿਆਂ ਵਿੱਚ ਕਈ ਭਾਰਤੀ ਸ਼ਾਮਲ

ਦੁਬਈ, 12 ਜੂਨ,
ਬੋਲੇ ਪੰਜਾਬ ਬਿਓਰੋ: ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ […]

Continue Reading

ਤਰਨਤਾਰਨ: ਜ਼ਮੀਨ ਦੇ ਰਸਤੇ ਦੇ ਝਗੜੇ ਕਾਰਨ ਚੱਲੀ ਗੋਲੀ, 5 ਜ਼ਖਮੀ

ਤਰਨਤਾਰਨ, 12 ਜੂਨ ,ਬੋਲੇ ਪੰਜਾਬ ਬਿਓਰੋ: ਤਰਨ ਤਾਰਨ ਹਲਕਾ ਖੇਮਕਰਨ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਝਗੜੇ ਵਿਚ ਚੱਲੀ ਗੋਲੀ ਦੌਰਾਨ 5 ਲੋਕ ਜ਼ਖਮੀ ਹੋਏ ਹਨ। ਜਖਮੀਆਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਦਿੰਦੇ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਰਸਤੇ ਵਿੱਚ ਜਾਂਦੀ […]

Continue Reading

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਗੁਰਦਾਸਪੁਰ : ਜ਼ਮੀਨੀ ਵਿਵਾਦ ਕਾਰਨ ਵਿਦੇਸ਼ੋ ਪਰਤੇ ਚਚੇਰੇ ਭਰਾ ਦਾ ਕਤਲ, 5 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ, 12 ਜੂਨ ,ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਵਿੱਚ ਬੀਤੀ ਰਾਤ ਪਾਣੀ ਦੇ ਖਾਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (34) ਵਜੋਂ ਹੋਈ ਹੈ। ਗੁਰਜੀਤ ਵਿਦੇਸ਼ ਵਿੱਚ ਰਹਿੰਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ […]

Continue Reading

ਜ਼ੀਰਕਪੁਰ ਗੱਡੀਆਂ ਉੱਤੇ ਯੂਨੀਪੋਲ ਡਿੱਗਣ ਦੇ ਸੰਬੰਧ ‘ਚ, ਬਿਲਡਰ ਖ਼ਿਲਾਫ਼ ਕੇਸ ਦਰਜ

ਮੋਹਾਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਸ਼ਹਿਰ ਵਿੱਚ ਤੂਫਾਨ ਕਾਰਨ ਯੂਨੀਪੋਲ ਡਿੱਗਣ ਕਾਰਨ ਬਿਲਡਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਯੂਨੀਪੋਲ 5 ਜੂਨ ਨੂੰ ਤੂਫਾਨ ਦੌਰਾਨ ਵਾਹਨਾਂ ‘ਤੇ ਡਿੱਗ ਗਿਆ ਸੀ। ਜਿਸ ਕਾਰਨ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਸਨ।ਲੋਕਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲਸ ਨੇ ਜਾਂਚ […]

Continue Reading

ਪੰਜਾਬ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਅਧਿਆਪਕ ਕੀਤੇ ਪਦਉੱਨਤ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਪੰਜਾਬ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ ਨੂੰ ਪਦ ਉੱਨਤ ਕੀਤਾ ਗਿਆ ਹੈ।ਇਹ ਪਦ ਉੱਨਤੀਆਂ ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਦੇ ਹੁਕਮਾਂ ‘ਤੇ ਕੀਤੀਆਂ ਗਈਆਂ ਹਨ।ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਵੱਲੋਂ ਵੱਖ ਵੱਖ ਰਿੱਟ ਪਟੀਸ਼ਨਾਂ ਵਿੱਚ ਦਿੱਤੇ ਗਏ ਹੁਕਮਾਂ/ ਫੈਸਲਿਆਂ ਅਤੇ ਵਿਭਾਗ/ ਸਰਕਾਰ ਵੱਲੋਂ ਇਹਨਾਂ ਫੈਸਲਿਆਂ ਤੇ […]

Continue Reading