ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ‘ਚ ਪਾਣੀ ਦੇ ਮੌਜੂਦਾ ਸੰਕਟ ‘ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ

ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਮੌਜੂਦਾ ਸੰਕਟ ‘ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅਦਾਲਤ ਨੇ ਪੁੱਛਿਆ ਕਿ ਸ਼ਹਿਰ ਵਿੱਚ ਟੈਂਕਰ ਮਾਫ਼ੀਆ ਖ਼ਿਲਾਫ਼ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਚਿੰਤਤ ਹਨ। ਅਸੀਂ ਹਰ ਨਿਊਜ਼ ਚੈਨਲ ‘ਤੇ ਇਸ ਦੀਆਂ ਤਸਵੀਰਾਂ ਦੇਖ ਰਹੇ ਹਾਂ। […]

Continue Reading

ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਅਮਰਾਵਤੀ, 12 ਜੂਨ, ਬੋਲੇ ਪੰਜਾਬ ਬਿਓਰੋ:ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਵਜੋਂ ਨਾਇਡੂ ਦੀ ਇਹ ਚੌਥੀ ਪਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇਪੀ ਨੱਡਾ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਨਾਇਡੂ ਸਰਕਾਰ ਵਿੱਚ ਟੀਡੀਪੀ ਦੇ 20, ਜਨਸੇਨਾ ਦੇ ਦੋ […]

Continue Reading

ਚੰਡੀਗੜ੍ਹ ਦੇ ਇੱਕ ਹਸਪਤਾਲ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ, 12 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹੁਣ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਹ ਧਮਕੀ ਮੇਲ ਦੇ ਜ਼ਰੀਏ ਦਿੱਤੀ ਗਈ ਹੈ। ਚੰਡੀਗੜ੍ਹ ਪੁਲੀਸ ਅਤੇ […]

Continue Reading

ਪੰਜਾਬ ‘ਚ ਆਪ ਆਗੂ ਦੇ ਗੋਦਾਮ ‘ਚੋਂ ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ

ਮਖੂ, 11 ਜੂਨ, ਬੋਲੇ ਪੰਜਾਬ ਬਿਓਰੋ:ਆਪ ਆਗੂ ਦੇ ਗੋਦਾਮ ‘ਚੋਂ ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਹੋਈਆਂ ਹਨ।ਮਿਲੀ ਜਾਣਕਾਰੀ ਅਨੁਸਾਰ ਐਸ.ਟੀ.ਐਫ. ਫ਼ਿਰੋਜ਼ਪੁਰ ਦੇ ਏ.ਆਈ.ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ. ਫ਼ਿਰੋਜ਼ਪੁਰ ਦੇ ਡੀ.ਐਸ.ਪੀ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਤੇ ਫ਼ਿਰੋਜ਼ਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਦੀ ਹਾਜ਼ਰੀ ਵਿਚ ਇਹ ਬਰਾਮਦਗੀ ਅਮਲ ‘ਚ […]

Continue Reading

ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਜ਼ੀਰਾ, 12 ਜੂਨ, ਬੋਲੇ ਪੰਜਾਬ ਬਿਓਰੋ:ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਵਿਧਾਇਕ ‘ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ […]

Continue Reading

ਜਲੰਧਰ ‘ਚ ਵਿਆਹ ਲਈ ਸਬਜੀ ਲੈਣ ਜਾ ਰਹੇ ਦੋ ਵਿਅਕਤੀਆਂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 12 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਮਕਸੂਦਾਂ ਮੰਡੀ ਤੋਂ ਸਬਜ਼ੀ ਲੈ ਕੇ ਆ ਰਹੇ ਸਨ ਪਰ ਦੋਆਬਾ ਸਕੂਲ ਨੇੜੇ ਕੂੜੇ […]

Continue Reading

ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ, ਭਾਰਤ ਸਰਕਾਰ ਨੇ ਮੁੱਦਾ ਰੂਸ ਕੋਲ ਉਠਾਇਆ

ਮਾਸਕੋ, 12 ਜੂਨ, ਬੋਲੇ ਪੰਜਾਬ ਬਿਓਰੋ:ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀਆਂ ਦੀ ਜੰਗ ਦੌਰਾਨ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਮੁੱਦਾ ਰੂਸ ਕੋਲ ਉਠਾਇਆ ਹੈ ਅਤੇ ਕਿਹਾ ਹੈ ਕਿ ਰੂਸੀ ਫੌਜ […]

Continue Reading

ਅੱਤਵਾਦੀ ਹਮਲੇ ‘ਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ ਜ਼ਖਮੀ

ਸ਼੍ਰੀਨਗਰ, 12 ਜੂਨ, ਬੋਲੇ ਪੰਜਾਬ ਬਿਓਰੋ:ਮੰਗਲਵਾਰ ਦੇਰ ਰਾਤ ਅੱਤਵਾਦੀਆਂ ਨੇ ਜੰਮੂ ਡਿਵੀਜ਼ਨ ਦੇ ਛਤਰਗਲਾਨ ਟਾਪ ਜ਼ਿਲੇ ‘ਚ ਫੌਜ ਅਤੇ ਪੁਲਸ ਦੇ ਸਾਂਝੇ ਬਲਾਕ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਕਾਰਨ ਮੁਕਾਬਲਾ ਸ਼ੁਰੂ ਹੋਇਆ। ਹਮਲੇ ਵਿੱਚ ਫੌਜ ਦੇ ਪੰਜ ਜਵਾਨ ਅਤੇ ਇੱਕ ਐਸਪੀਓ (ਸਪੈਸ਼ਲ ਪੁਲਿਸ ਅਫਸਰ) ਜ਼ਖਮੀ ਹੋ ਗਏ। […]

Continue Reading

ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਹੋਣਗੇ ਥਲ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਥਲ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਅਹੁਦਾ ਸੰਭਾਲ਼ਣਗੇ।ਮਨੋਜ ਪਾਂਡੇ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਦੱਸਣਯੋਗ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ ਮਨੋਜ […]

Continue Reading

ਪੰਜਾਬ ‘ਚ 2ਪੁਲਸ ਮੁਲਾਜ਼ਮ ਗ੍ਰਿਫਤਾਰ: ਨੌਕਰੀ ਦਿਵਾਉਣ ਦੇ ਨਾਂ ‘ਤੇ 102ਲੋਕਾਂ ਤੋਂ 26ਲੱਖ ਦੀ ਠੱਗੀ, ਮੁੱਖ ਮੰਤਰੀ ਮਾਨ ਨੇ ਖੁਦ ਕੀਤਾ ਖੁਲਾਸਾ

 ਚੰਡੀਗੜ੍ਹ 12 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਵਿੱਚ ਚੌਥੀ ਸ਼੍ਰੇਣੀ ਦੇ ਮੁਲਾਜ਼ਮ ਵਜੋਂ ਨੌਕਰੀ ਦਿਵਾਉਣ ਦੇ ਨਾਂ ‘ਤੇ 102 ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਪੁਲਿਸ ਵਾਲਿਆਂ ਨੇ ਅਜਿਹਾ ਕਰਕੇ 26 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਹ ਖ਼ੁਲਾਸਾ ਖ਼ੁਦ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ […]

Continue Reading