ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਕੇ ਲੁੱਟ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਲਾਡੋਵਾਲ ਅਧੀਨ ਪੈਂਦੇ ਹੰਬੜਾ ਪੁਲੀਸ ਚੌਕੀ ਦੀ ਪੁਲੀਸ ਨੇ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਵਾਲੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਚੌਕੀ ਇੰਚਾਰਜ ਗੁਰਚਰਨ ਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਪ੍ਰੀਤ ਸਿੰਘ, ਰਾਜਨ ਕੁਮਾਰ ਅਤੇ ਸਿਧਾਰਥ […]

Continue Reading

ਲੁਧਿਆਣਾ ‘ਚ 21 ਬਾਲ ਮਜ਼ਦੂਰਾਂ ਨੂੰ ਛੁਡਾਇਆ

ਲੁਧਿਆਣਾ, 12 ਜੂਨ, ਬੋਲੇ ਪੰਜਾਬ ਬਿਓਰੋ:ਬਾਲ ਮਜ਼ਦੂਰੀ ਵਿਰੋਧੀ ਜ਼ਿਲਾ ਟਾਸਕ ਫੋਰਸ ਦੀ ਟੀਮ ਨੇ ਰਾਹੋਂ ਰੋਡ ’ਤੇ ਸਥਿਤ ਜੈਨ ਹੌਜ਼ਰੀ ’ਤੇ ਛਾਪਾ ਮਾਰ ਕੇ 21 ਬਾਲ ਮਜ਼ਦੂਰਾਂ ਨੂੰ ਛੁਡਾਉਣ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਿਰਤ ਕਮਿਸ਼ਨਰ ਸਰਬਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਛੁਡਾਏ ਗਏ ਬਾਲ ਮਜ਼ਦੂਰਾਂ ਦੀ ਉਮਰ 18 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2024 ਅੰਗ 694 Amrit Vele da Hukamnama Sri Darbar Sahib, Sri Amritsar, Ang 694, 12-06-2024 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ […]

Continue Reading

ਚੰਡੀਗੜ੍ਹ ਦੇ ਸੈਕਟਰ 38 ‘ਚ ਪੱਥਰਬਾਜ਼ੀ: ਮਾਮੂਲੀ ਤਕਰਾਰ ਤੋਂ ਬਾਅਦ ਹੋਇਆ ਵਿਵਾਦ, ਦੋ ਦਰਜਨ ਕਾਰਾਂ ਦੇ ਸ਼ੀਸ਼ੇ ਟੁੱਟੇ, ਪੀ.ਸੀ.ਆਰ.ਵੀ ਨਹੀਂ ਦਿਖੀ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਓਰੋ: ਮਾਮੂਲੀ ਤਕਰਾਰ ਤੋਂ ਬਾਅਦ ਸੋਮਵਾਰ ਦੇਰ ਰਾਤ ਚੰਡੀਗੜ੍ਹ ਦੇ ਸੈਕਟਰ 38ਏ ਵਿੱਚ ਨੌਜਵਾਨਾਂ ਵਿੱਚ ਲੜਾਈ ਹੋ ਗਈ ਅਤੇ ਕੁਝ ਹੀ ਸਮੇਂ ਵਿੱਚ ਲੜਾਈ ਨੇ ਭਿਆਨਕ ਰੂਪ ਲੈ ਲਿਆ। ਦੋਹਾਂ ਪਾਸਿਆਂ ਤੋਂ ਪੱਥਰ ਚੱਲਣ ਲੱਗੇ। ਇਸ ਦੌਰਾਨ ਆਸ-ਪਾਸ ਖੜ੍ਹੇ  ਕਰੀਬ 30 ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।ਇਸ ਤੋਂ ਇਲਾਵਾ ਹੋਰ ਵਾਹਨ ਵੀ […]

Continue Reading

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਸੂਬੇ ਦੇ ਸੀਨੀਅਰ […]

Continue Reading

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਵਾਲੇ ਰਾਜਸਥਾਨ ਅਧਾਰਿਤ ਭੁਪਿੰਦਰ ਸਿੰਘ ਨੂੰ ਵੀ ਮਾਮਲੇ ‘ਚ ਕੀਤਾ ਨਾਮਜ਼ਦ: ਡੀਜੀਪੀ ਗੌਰਵ ਯਾਦਵ ਮੁਲਜ਼ਮ ਭੁਪਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ: ਐਸਐਸਪੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ ,ਬੋਲੇ […]

Continue Reading

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਵਚਨਬੱਧ ਇਹਨਾਂ ਗ੍ਰਿਫ਼ਤਾਰੀਆਂ ਨਾਲ, ਪੰਜਾਬ ਪੁਲਿਸ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਸੰਭਾਵਿਤ ਸਨਸਨੀਖੇਜ਼ ਅਪਰਾਧਾਂ ਨੂੰ ਪਾਈ ਠੱਲ੍ਹ: ਡੀਜੀਪੀ ਗੌਰਵ ਯਾਦਵ ਇਸ ਤੋਂ ਪਹਿਲਾਂ, ਏਜੀਟੀਐਫ ਨੇ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰਾਂ ਨੂੰ […]

Continue Reading

ਪਾਕਿਸਤਾਨੀ ਪੰਜਾਬ ਅਸੈਂਬਲੀ ’ਚ ਪੰਜਾਬੀ ਨੂੰ ਪ੍ਰਵਾਨਗੀ ਦੀ ਕੇਂਦਰੀ ਸਭਾ ਵੱਲੋਂ ਸ਼ਲਾਘਾ

ਪੰਜਾਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਵੀ ਮਾਤ ਭਾਸ਼ਾ ਦੇ ਹੱਕ ਵਿੱਚ ਖੜਨ ਚੰਡੀਗੜ੍ਹ ,11 ਜੂਨ ,ਬੋਲੇ ਪੰਜਾਬ ਬਿਓਰੋ :- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ ) ਨੇ ਪਿਛਲੇ ਦਿਨੀਂਪਾਕਿਸਤਾਨੀ ਪੰਜਾਬ ਅਸੈਂਬਲੀ ਵਿਚ ਪੰਜਾਬੀ ਸਮੇਤ 4 ਹੋਰ ਭਾਸ਼ਾਵਾਂ ਬੋਲਣ ਦੀ ਆਗਿਆ ਦੇਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ।ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ […]

Continue Reading

ਪੰਚਾਇਤੀ ਰਾਜ ਪੈਨਸ਼ਨਰਾਂ ਨੇ ਮੰਗਾਂ ਮੰਨਵਾਉਣ ਲਈ ਦਿੱਤਾ ਧਰਨਾ

ਮੁਹਾਲੀ, 11 ਜੂਨ,ਬੋਲੇ ਪੰਜਾਬ ਬਿਓਰੋ:ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ  ਕਰਾਉਣ ਲਈ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ‘ਵਿਕਾਸ ਭਵਨ’ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ।ਧਰਨੇ ਵਿੱਚ ਪੰਜਾਬ ਰਾਜ ਦੇ ਕੋਨੋ ਕੋਨੇ ਤੋਂ […]

Continue Reading

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]

Continue Reading