ਪੰਜਾਬ ‘ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ […]

Continue Reading

13 ਸਾਲ ਦੇ ਲੜਕੇ ਨੇ ਦਿੱਤੀ ਸੀ ਆਈਜੀਆਈ ਏਅਰਪੋਰਟ ਨੂੰ ਉਡਾਉਣ ਦੀ ਧਮਕੀ, ਫੜਿਆ ਗਿਆ

ਨਵੀਂ ਦਿੱਲੀ, 11 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ ਕੈਨੇਡਾ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਵਾਲਾ ਮੇਲ ਭੇਜਣ ਵਾਲਾ 13 ਸਾਲਾ ਨਾਬਾਲਗ ਫੜਿਆ ਗਿਆ ਹੈ। ਇਹ ਬੱਚਾ ਮੇਰਠ ਤੋਂ ਫੜਿਆ ਗਿਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬੱਚੇ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਇਹ ਈਮੇਲ ਸਿਰਫ਼ ਮਜ਼ੇ ਮਜ਼ੇ ’ਚ ਭੇਜੀ ਸੀ। ਇਸ ਮਹੀਨੇ […]

Continue Reading

ਮੋਹਾਲੀ ਦੀਆਂ ਮਾਰਕੀਟਾਂ ਵਿੱਚ ਸਫਾਈ ਲਈ ਵੱਖਰੇ ਤੌਰ ‘ਤੇ ਆਵੇਗਾ ਟੈਂਡਰ: ਕੁਲਜੀਤ ਬੇਦੀ

ਮੁਹਾਲੀ, 11 ਜੂਨ ,ਬੋਲੇ ਪੰਜਾਬ ਬਿਓਰੋ: ਮੁਹਾਲੀ ਵਿੱਚ ਸਾਫ ਸਫਾਈ ਦੀ ਬਦਹਾਲ ਹਾਲਤ ਨੂੰ ਵੇਖਦਿਆਂ ਅਤੇ ਬੀਤੇ ਕੱਲ ਕਮਿਸ਼ਨਰ ਨੂੰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਲਿਖੀ ਗਈ ਚਿੱਠੀ ਤੋਂ ਬਾਅਦ ਅੱਜ ਕਾਰਜਕਾਰੀ ਮਿਹਰ ਅਮਰੀਕ ਸਿੰਘ ਸੋਮਲ ਨੇ ਨਗਰ ਨਿਗਮ ਮੋਹਾਲੀ ਵਿਖੇ ਅਧਿਕਾਰੀਆਂ ਦੀ ਮੀਟਿੰਗ ਸੱਦੀ। ਇਸ ਮੀਟਿੰਗ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਕਮਿਸ਼ਨਰ […]

Continue Reading

ਪੰਜਾਬ ‘ਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ,ਲੁਟੇਰੇ ਬੈਂਕ ‘ਚੋਂ ਲੱਖਾਂ ਰੁਪਏ ਲੁੱਟ ਕੇ ਫਰਾਰ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਵਿੱਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਹਥਿਆਰਬੰਦ ਲੁਟੇਰੇ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ‘ਚ ਦਾਖਲ ਹੋ ਗਏ।   ਇਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਸਟਾਫ ਨੂੰ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ […]

Continue Reading

ਸਾਬਕਾ ਵਿਧਾਇਕ ਧਨਵੰਤ ਸਿੰਘ ਨਹੀਂ ਰਹੇ

ਧੂਰੀ, 11 ਜੂਨ, ਬੋਲੇ ਪੰਜਾਬ ਬਿਓਰੋ:ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੋਸਤ ਅਤੇ ਹਲਕਾ ਧੂਰੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਧਨਵੰਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।ਮਿਲੀ ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ […]

Continue Reading

ਪੰਜਾਬ ਦੇ ਸਕੂਲਾਂ ‘ਚ ਲਗਾਏ ਗਏ ਰੁੱਖਾਂ ਦੀ ਜਾਂਚ ਦੇ ਹੁਕਮ

ਲੁਧਿਆਣਾ, 11 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਜ਼ਿਲ੍ਹੇ ਵਿੱਚ ਦਰੱਖਤਾਂ ਦੀ ਚੈਕਿੰਗ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਗਮ ਦੇ ਖੇਤਰਾਂ ਅਤੇ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਇਸ ਅਧੀਨ ਆਉਂਦੇ ਸਕੂਲਾਂ ਵਿੱਚ ਲਗਾਏ ਗਏ ਰੁੱਖਾਂ ਦੀ ਜਲਦੀ ਚੈਕਿੰਗ ਕੀਤੀ ਜਾਵੇ।ਤੁਹਾਨੂੰ ਦੱਸ ਦੇਈਏ ਕਿ ਜੇਕਰ ਇਸ ਸਬੰਧੀ ਕੋਈ ਅਣਗਹਿਲੀ ਪਾਈ ਜਾਂਦੀ ਹੈ […]

Continue Reading

50 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਰੈਂਕ ਦੇ ਹਿਸਾਬ ਨਾਲ ਮਿਲੇਗਾ ਮੋਬਾਈਲ ਰੀਚਾਰਜ ਭੱਤਾ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਸਰਕਾਰ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਲੱਗੀ ਹੋਈ ਹੈ। ਵਿੱਤ ਵਿਭਾਗ ਨੇ ਪੁਲੀਸ ਮੁਲਾਜ਼ਮਾਂ ਦੇ ਮੋਬਾਈਲ ਰੀਚਾਰਜ ਭੱਤੇ ਦੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਲੰਮੇ ਸਮੇਂ ਤੋਂ ਲਟਕ ਰਹੀ ਸੀ। ਹੁਣ ਸੂਬੇ ਦੇ 50 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਰੈਂਕ […]

Continue Reading

ਜ਼ਮੀਨੀ ਵਿਵਾਦ ‘ਚ ਇਨਸਾਫ਼ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੀ ਮੰਗ ਨੂੰ ਲੈ ਕੇ ਨੌਜਵਾਨ ਟਾਵਰ ਉੱਤੇ ਚੜ੍ਹਿਆ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ ਵਿੱਚ ਅੱਜ ਤੜਕੇ ਪੁਲੀਸ ਸਟੇਸ਼ਨ ਦੇ ਵਿਚਕਾਰ ਪਾਰਕਿੰਗ ਵਿੱਚ ਇੱਕ ਵਿਅਕਤੀ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਸ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲੀਸ ਨੇ ਇਸ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਇੱਥੇ ਦਾਖ਼ਲਾ ਬੰਦ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਸਿਪਾਸਲਾਰਾਂ ਨੇ ਸੰਭਾਲ਼ੇ ਕਾਰਜਭਾਰ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ ਸੀ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪੁਰਾਣੇ ਸਿਪਾਸਲਾਰਾਂ ‘ਤੇ ਭਰੋਸਾ ਕਰਦੇ ਹੋਏ ਮੰਤਰੀ ਮੰਡਲ ‘ਚ ਕਿਸੇ ਵੱਡੇ ਬਦਲਾਅ ਤੋਂ ਬਚਾਅ ਕੀਤਾ ਹੈ। ਉਨ੍ਹਾਂ ਨੇ ਅਮਿਤ ਸ਼ਾਹ, ਰਾਜਨਾਥ ਸਿੰਘ, […]

Continue Reading