ਇਟਲੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਇਟਲੀ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ […]

Continue Reading

ਫੌਜ ਦੇ ਸੁਝਾਵਾਂ ਨੂੰ ਮੰਨ ਕੇ ‘ਅਗਨੀਪਥ’ ਯੋਜਨਾ ‘ਚ ਸੁਧਾਰਾਂ ਦੀ ਉਮੀਦ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਥਲ ਸੈਨਾ ਨੇ ‘ਅਗਨੀਪਥ’ ਯੋਜਨਾ ਦੀ ਸਮੀਖਿਆ ਕੀਤੀ ਹੈ ਤੇ ਇਸ ਨੂੰ ਸੁਧਾਰਨ ਲਈ ਕਈ ਸਿਫ਼ਾਰਸ਼ਾਂ ਕੀਤੀਆਂ ਹਨ। ਹੁਣ ਤਕ ਸਿਰਫ਼ 25 ਫ਼ੀਸਦੀ ਅਗਨੀਵੀਰਾਂ ਨੂੰ ਹੀ ਫ਼ੌਜ ਵਿਚ ਪੱਕੇ ਤੌਰ ’ਤੇ ਭਰਤੀ ਕਰਨ ਲਈ ਚੁਣਿਆ ਜਾ ਰਿਹਾ ਸੀ ਪਰ ਹੁਣ ਥਲ ਸੈਨਾ ਨੇ 60 ਤੋਂ 70 ਫ਼ੀ ਸਦੀ […]

Continue Reading

ਅੰਮ੍ਰਿਤਸਰ ਪੁਲਿਸ ਵੱਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਸਮੇਤ ਦੋ ਕਾਬੂ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ […]

Continue Reading

ਸਤਲੁਜ ਦਰਿਆ ’ਚ ਡੁੱਬੇ ਪੰਜ ਨੌਜਵਾਨਾਂ ‘ਚੋਂ ਦੋ ਦੀਆਂ ਲਾਸ਼ਾਂ ਬਰਾਮਦ

ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਸਤਲੁਜ ਦਰਿਆ ’ਚ ਨਹਾਉਣ ਗਏ ਪੰਜ ਨੌਜਵਾਨ ਦਰਿਆ ’ਚ ਡੁੱਬ ਗਏ। ਇਨ੍ਹਾਂ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ, ਜਦੋਂ ਕਿ ਤਿੰਨ ਹੋਰਾਂ ਦੀ ਭਾਲ ਜਾਰੀ ਹੈ। ਇਨ੍ਹਾਂ ਤਿੰਨਾਂ ਨੂੰ ਲੱਭਣ ਲਈ ਦੂਸਰੇ ਦਿਨ ਵੀ ਗੋਤਾਖੋਰਾਂ ਦੀਆਂ ਟੀਮਾਂ ਲੱਗੀਆਂ ਰਹੀਆਂ। ਗੋਤਾਖੋਰਾਂ ਦੇ ਨਾਲ ਪੁਲੀਸ, ਪ੍ਰਸ਼ਾਸਨ ਅਤੇ ਐੱਨਡੀਆਰਐੱਫ਼ […]

Continue Reading

ਜਲੰਧਰ : ਟਰੱਕ ਨੇ ਬਾਈਕ ਸਵਾਰ ਜੋੜੇ ਨੂੰ ਟੱਕਰ ਮਾਰ ਕੇ ਦੂਰ ਤੱਕ ਘਸੀਟਿਆ, ਔਰਤ ਦੇ ਦੋ ਟੁਕੜੇ ਹੋਣ ਕਾਰਨ ਮੌਤ

ਜਲੰਧਰ, 11 ਜੂਨ, ਬੋਲੇ ਪੰਜਾਬ ਬਿਓਰੋ:ਪਠਾਨਕੋਟ ਤੋਂ ਜਲੰਧਰ ਹਾਈਵੇਅ ‘ਤੇ ਪਿੰਡ ਕਾਨਪੁਰ ਨੇੜੇ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸਮਾਚਾਰ ਅਨੁਸਾਰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ ਅਤੇ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਇਸ ਦੌਰਾਨ ਔਰਤ ਦੇ ਦੋ ਟੁਕੜੇ ਹੋ ਜਾਣ ਨਾਲ ਉਸ ਦੀ ਦਰਦਨਾਕ […]

Continue Reading

ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੀ ਸ਼ੁਰੂਆਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ 543 ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਜਦਕਿ ਲੋਕ ਸਭਾ ਸਪੀਕਰ ਦੀ ਚੋਣ 20 ਜੂਨ ਨੂੰ ਹੋਵੇਗੀ। ਅਗਲੇ ਦਿਨ […]

Continue Reading

ਮਲਾਵੀ ਦੇ ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਅਤੇ ਨੌਂ ਹੋਰ ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਲਾਪਤਾ ਹੋ ਗਿਆ ਹੈ। ਦੇਸ਼ ਦੇ ਰਾਸ਼ਟਰਪਤੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਜਹਾਜ਼ ਦੇ ਰਡਾਰ ਤੋਂ ਗਾਇਬ ਹੋਣ ਤੋਂ ਬਾਅਦ ਹਵਾਬਾਜ਼ੀ ਅਧਿਕਾਰੀਆਂ ਨੇ ਉਸ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2024 ਅੰਗ 560 Sachkhand Sri Harmandir Sahib Amritsar Vekha Hoea Amrit Wela Da Mukhwak: 11-06-24 Ang 560 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ […]

Continue Reading

ਮੋਦੀ ਕੈਬਨਿਟ ਵਿਚ ਮੰਤਰੀਆਂ ਨੂੰ ਵੰਡੇ ਵਿਭਾਗ

ਸ਼ਾਹ , ਰਾਜਨਾਥ , ਗਡਕਰੀ ਅਤੇ ਰਵਨੀਤ ਬਿੱਟੂ ਨੂੰ ਦਿਤੀ ਅਹਿਮ ਜਿੰਮੇਵਾਰੀ ਨਵੀਂ ਦਿੱਲੀ 10 ਜੂਨ,ਬੋਲੇ ਪੰਜਾਬ ਬਿਓਰੋ: ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕੀਤੀ ਗਈ। ਅਮਿਤ ਸ਼ਾਹ ਨੂੰ ਮੁੜ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕੀ ਆਵਾਜਾਈ ਮੰਤਰੀ ਬਣਾਇਆ ਗਿਆ ਹੈ। ਵਿਦੇਸ਼ ਮੰਤਰਾਲੇ ਐਸ ਜੈਸ਼ੰਕਰ ਕੋਲ ਹੀ ਰਹਿਣਗੇ।ਸ਼ਿਵਰਾਜ ਸਿੰਘ ਨੂੰ […]

Continue Reading

ਭੂਤ ਚਿੰਬੜੇ ਸਿਪਾਹੀ ਨੂੰ ਬਰਖਾਸਤ ਕਰਨ ਦੇ ਹੁਕਮ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ 24 ਸਾਲਾਂ ਬਾਅਦ ਲਾਈ ਮੋਹਰ

ਚੰਡੀਗੜ੍ਹ, 10 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪੁਲਿਸ ਦੇ ਇੱਕ ਕਾਂਸਟੇਬਲ ਨੂੰ ਬਰਖਾਸਤ ਕਰਨ ਦੇ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨੇ ਦੱਸਿਆ ਕਿ ਉਸ ਨੂੰ ਇੱਕ ਭੂਤ ਚਿੰਬੜਿਆ ਹੋਣ ਕਾਰਨ ਉਹ ਡਿਊਟੀ ਤੋਂ ਗੈਰਹਾਜ਼ਰ ਰਿਹਾ। 33 ਸਾਲ ਪਹਿਲਾਂ ਬਰਖ਼ਾਸਤ ਹੋਏ ਇਸ ਕਾਂਸਟੇਬਲ ਤੋਂ ਜਦੋਂ ਮੈਡੀਕਲ ਸਰਟੀਫਿਕੇਟ ਮੰਗਿਆ […]

Continue Reading