6635 ਅਧਿਆਪਕਾਂ ਨੂੰ ਦਿੱਤਾ ਜਾਵੇ ਬਦਲੀਆਂ ਦਾ ਮੌਕਾ : ਦੀਪਕ ਕੰਬੋਜ

ਦੋ ਸਾਲਾਂ ਤੋਂ ਦੂਰ ਦੁਰਾਡੇ ਬੈਠੇ ਅਧਿਆਪਕ ਉਡੀਕ ਰਹੇ ਨੇ ਬਦਲੀਆਂ ਦਾ ਮੌਕਾ ਸੰਗਰੂਰ, 10 ਜੂਨ, ਬੋਲੇ ਪੰਜਾਬ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ | ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ […]

Continue Reading

ਲੁਧਿਆਣਾ ਵਿਖੇ ਧੀ ਦੇ ਮੰਗੇਤਰ ਵਲੋਂ ਮਾਂ-ਪੁੱਤ ਦਾ ਕਤਲ

ਲੁਧਿਆਣਾ, 10 ਜੂਨ ਬੋਲੇ ਪੰਜਾਬ ਬਿਓਰੋ: ਲੁਧਿਆਣਾ ‘ਚ ਬੀਤੀ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਮ੍ਰਿਤਕ ਪੁਸ਼ਪਾ (55) ਅਤੇ ਪ੍ਰਦੀਪ (20) ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ […]

Continue Reading

ਕੁਲਵਿੰਦਰ ਕੌਰ ਦੀ ਬਜਾਏ ਕੰਗਨਾ ਰਣੌਤ ਖ਼ਿਲਾਫ਼ ਹੋਵੇ ਕਾਰਵਾਈ: ਜੋਗਿੰਦਰ ਸਿੰਘ ਉਗਰਾਹਾ

ਚੰਡੀਗੜ੍ਹ, 10 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਫਿਲਮੀ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਅਤੇ ਸੀ.ਆਈ.ਐਸ.ਐਫ. ਦੀ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਤਾ ਨਹੀ ਕੰਗਣਾ ਰਣੌਤ ਸ਼ੁਰੂ ਤੋਂ […]

Continue Reading

ਮਨੀਪੁਰ ‘ਚ ਮੁੱਖ ਮੰਤਰੀ ਦੇ ਕਾਫਲੇ ‘ਤੇ ਅੱਤਵਾਦੀ ਹਮਲਾ

ਇੰਫਾਲ, 10 ਜੂਨ, ਬੋਲੇ ਪੰਜਾਬ ਬਿਓਰੋ:
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ।ਸੁਰੱਖਿਆ ਬਲਾਂ ਨੇ ਵੀ ਇਸ ਦਾ ਢੁਕਵਾਂ ਜੁਆਬ […]

Continue Reading

ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ‘ਚ ਚੋਰੀ, ਕੀਮਤੀ ਸਮਾਨ ਚੁਰਾਇਆ

ਸਮਰਾਲਾ, 10 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸਕੂਲ ਪੂਰੀ ਤਰ੍ਹਾਂ ਬੰਦ ਹਨ। ਬੀਤੀ ਰਾਤ ਚੋਰਾਂ ਨੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਘੁਲਾਲ ‘ਚ ਚੋਰੀ ਕੀਤੀ। ਚੋਰ ਸਕੂਲ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਸੀਸੀਟੀਵੀ ਸਮੇਤ ਸਕੂਲ ਦਾ ਕਈ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। […]

Continue Reading

ਜਲੰਧਰ : ਏ.ਸੀ. ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ,ਸਾਰਾ ਘਰ ਸੜਿਆ

ਜਲੰਧਰ, 10 ਜੂਨ, ਬੋਲੇ ਪੰਜਾਬ ਬਿਓਰੋ:ਮੁਹੱਲਾ ਕੋਟ ਰਾਮਦਾਸ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਲੱਧੇਵਾਲੀ ਯੂਨੀਵਰਸਿਟੀ ਰੋਡ ‘ਤੇ ਪ੍ਰਤਾਪ ਪੈਲੇਸ ਦੇ ਸਾਹਮਣੇ ਪੈਂਦੇ ਮੁਹੱਲਾ ਕੋਟ ਰਮਦਾਸ ‘ਚ ਏ.ਸੀ. ‘ਚ ਧਮਾਕਾ ਹੋਇਆ। ਇਸ ਦੌਰਾਨ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ  ਹੋਏ ਨਤਮਸਤਕ ਐੱਸ.ਏ.ਐੱਸ ਨਗਰ 10 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ […]

Continue Reading

ਅੰਮ੍ਰਿਤਸਰ : ਨਹਿਰ ‘ਚ ਨਹਾਉਣ ਦੌਰਾਨ ਡੁੱਬ ਰਹੇ ਚਾਰ ਬੱਚਿਆਂ ‘ਚੋਂ ਤਿੰਨ ਨੂੰ ਬਚਾਇਆ ਇੱਕ ਦੀ ਮੌਤ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ।ਇਥੇ ਨਹਿਰ ਵਿੱਚ ਨਹਾਉਣ ਗਏ 4 ਬੱਚੇ ਡੁੱਬ ਗਏ ਹਨ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਤਿੰਨ ਬੱਚਿਆਂ ਨੂੰ ਬਚਾ ਲਿਆ ਪਰ ਚੌਥੇ ਬੱਚੇ ਦਾ ਅਜੇ ਕੋਈ ਸੁਰਾਗ ਨਹੀ ਮਿਲਿਆ ਹੈ। ਫਿਲਹਾਲ ਗੋਤਾਖੋਰਾ ਵੱਲੋਂ ਬੱਚੇ ਨੂੰ ਲੱਭਣ ਲਈ ਭਾਲ ਕੀਤੀ […]

Continue Reading

ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਕਾਬੂ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਸਥਿਤ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਬੀਤੇ ਦਿਨ ਕਮਿਸ਼ਨਰੇਟ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ‘ਚੋਂ 30 ਬੋਰ ਦਾ ਪਿਸਤੌਲ ਅਤੇ 13 ਜਿੰਦਾ ਕਾਰਤੂਸ ਬਰਾਮਦ […]

Continue Reading

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦਾ ਐਲਾਨ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸਸੀ) ਉਪ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ […]

Continue Reading