ਕੁਝ ਇਲਾਕਿਆਂ ਨੂੰ ਛੱਡ ਕੇ ਮੌਨਸੂਨ ਪੂਰੇ ਦੇਸ਼ ਵਿੱਚ ਪਹੁੰਚਿਆ, ਭਾਰੀ ਮੀਂਹ ਪੈਣ ਦੀ ਸੰਭਾਵਨਾ

ਕੁਝ ਇਲਾਕਿਆਂ ਨੂੰ ਛੱਡ ਕੇ ਮੌਨਸੂਨ ਪੂਰੇ ਦੇਸ਼ ਵਿੱਚ ਪਹੁੰਚਿਆ, ਭਾਰੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਜੂਨ, ਬੋਲੇ ਪੰਜਾਬ ਬਿਊਰੋ : ਦੱਖਣ-ਪੱਛਮੀ ਮਾਨਸੂਨ ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਪਹੁੰਚ ਗਿਆ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੱਦਲ ਫਟ ਗਏ ਹਨ ਅਤੇ ਭਾਰੀ ਮੀਂਹ ਕਾਰਨ […]

Continue Reading

NTA ਵਲੋਂ UGC-NET ਲਈ ਨਵੀਆਂ ਤਰੀਕਾਂ ਦੀ ਘੋਸ਼ਣਾ

NTA ਵਲੋਂ UGC-NET ਲਈ ਨਵੀਆਂ ਤਰੀਕਾਂ ਦੀ ਘੋਸ਼ਣਾ ਨਵੀਂ ਦਿੱਲੀ, 29 ਜੂਨ, ਬੋਲੇ ਪੰਜਾਬ ਬਿਊਰੋ : ਨੈਸ਼ਨਲ ਟੈਸਟ ਏਜੰਸੀ ਨੇ ਵੱਖ-ਵੱਖ ਪ੍ਰੀਖਿਆਵਾਂ ਲਈ ਨਵੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ NTA ਨੇ ਤਿੰਨ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ CSIR-NET, UGC-NET ਅਤੇ NCET ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ […]

Continue Reading

ਹੇਮੰਤ ਸੋਰੇਨ ਰਾਂਚੀ ਜੇਲ੍ਹ ਤੋਂ ਰਿਹਾਅ

ਹੇਮੰਤ ਸੋਰੇਨ ਰਾਂਚੀ ਜੇਲ੍ਹ ਤੋਂ ਰਿਹਾਅ ਨਵੀਂ ਦਿੱਲੀ, 29 ਜੂਨ,ਬੋਲੇ ਪੰਜਾਬ ਬਿਊਰੋ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਰਾਂਚੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹੇਮੰਤ ਸੋਰੇਨ ਨੂੰ ਹੇਠਲੀ ਅਦਾਲਤ ਵਿੱਚ ਆਪਣੇ ਵਕੀਲ ਵੱਲੋਂ ਜ਼ਮਾਨਤ ਬਾਂਡ ਅਤੇ ਹੋਰ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।ਜ਼ਮੀਨ ਘੁਟਾਲੇ […]

Continue Reading

ਸੀਬੀਆਈ ਵੱਲੋਂ ਨੀਟ ਪ੍ਰੀਖਿਆ ਪੱਤਰ ਲੀਕ ਮਾਮਲੇ ‘ਚ ਤਿੰਨ ਕਾਬੂ

ਸੀਬੀਆਈ ਵੱਲੋਂ ਨੀਟ ਪ੍ਰੀਖਿਆ ਪੱਤਰ ਲੀਕ ਮਾਮਲੇ ‘ਚ ਤਿੰਨ ਕਾਬੂ ਪਟਨਾ, 28 ਜੂਨ ,ਬੋਲੇ ਪੰਜਾਬ ਬਿਊਰੋ : 
ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ ਦੇ ਹਜ਼ਾਰੀ ਬਾਗ ਤੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਓਏਸਿਸ ਸਕੂਲ ਦਾ ਪ੍ਰਿੰਸੀਪਲ ਅਹਿਸਾਨ ਉਲ ਹੱਕ, ਵਾਈਸ ਪ੍ਰਿੰਸੀਪਲ ਇਮਤਿਆਜ਼ ਤੇ ਪੱਤਰਕਾਰ ਜਮਾਲੂਦੀਨ ਸ਼ਾਮਲ […]

Continue Reading

ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ੇ ਨੂੰ ਤਾਲਾ ਲਾਉਣ ਦਾ ਐਲਾਨ

ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ੇ ਨੂੰ ਤਾਲਾ ਲਾਉਣ ਦਾ ਐਲਾਨ ਲੁਧਿਆਣਾ, 29 ਜੂਨ, ਬੋਲੇ ਪੰਜਾਬ ਬਿਊਰੋ : ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 30 ਜੂਨ ਤੋਂ ਹਮੇਸ਼ਾ ਲਈ ਬੰਦ ਹੋ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 491

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 491 AMRIT VELE DA HUKAMNAMA SRI DARBAR SAHIB, AMRITSAR, ANG 491, 29-06-2024 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ […]

Continue Reading

ਡੀਬੀਯੂ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ

ਡੀਬੀਯੂ ਅਤੇ ਬੈਂਕ ਆਫ ਬੜੌਦਾ ਨੇ ਸਿੱਖਿਆ ਕਰਜ਼ਿਆਂ ਦੀ ਸਹੂਲਤ ਲਈ ਕੀਤਾ ਸਮਝੌਤਾ ਮੰਡੀ ਗੋਬਿੰਦਗੜ੍ਹ, 28 ਜੂਨ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਨੇ ਉੱਚ ਸਿੱਖਿਆ ਦੀ ਪਹੁੰਚ ਵਿੱਚ ਸਹਾਇਤਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ ਵਿਦਿਆਰਥੀਆਂ ਲਈ ਸਿੱਖਿਆ ਕਰਜ਼ਿਆਂ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣ ਅਤੇ ਵਧਾਉਣ ਲਈ ਬੈਂਕ ਆਫ਼ ਬੜੌਦਾ ਨਾਲ […]

Continue Reading

ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ

ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ ਅੰਮ੍ਰਿਤਸਰ, 28 ਜੂਨ ,ਬੋਲੇ ਪੰਜਾਬ ਬਿਊਰੋ :  ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਬੱਸ ਕੰਡਕਟਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਉੱਤੇ ਕੁੱਟਮਾਰ ਕਰਨ ਦੇ ਇਲਜ਼ਾਮ […]

Continue Reading

ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐੱਸ.ਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮਿਲਿਆ

ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐੱਸ.ਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮਿਲਿਆ ਮੋਹਾਲੀ 28 ਜੂਨ ,ਬੋਲੇ ਪੰਜਾਬ ਬਿਊਰੋ :          ਟੀ.ਡੀ.ਆਈ ਸਿਟੀ, ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦਾ ਵਫਦ ਐੱਸ.ਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਮਿਲਿਆ। ਵਫਦ ਦੇ ਆਗੂ ਰਾਜਵਿੰਦਰ ਸਿੰਘ ਸਰਾਓ ਨੇ ਐੱਸ.ਈ ਸੁਖਜੀਤ ਸਿੰਘ ਨੂੰ ਜਾਣਕਾਰੀ ਦਿੰਦਿਆ […]

Continue Reading

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 28 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading