ਕਿਸਾਨਾਂ ਲਈ ਖੁਸ਼ਖਬਰੀ, ਪੀਐਮ ਮੋਦੀ ਵਲੋਂ ਕਿਸਾਨ-ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ

ਨਵੀਂ ਦਿੱਲੀ, 10 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਲ

ਮੋਹਾਲੀ 10 ਜੂਨ, ਬੋਲੇ ਪੰਜਾਬ ਬਿਓਰੋ:: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਵਿਸ਼ੇਸ਼ ਮਾਣ ਹਾਸਲ ਕੀਤਾ। ਇਹ ਸਮਾਗਮ ਇੱਕ ਮਹੱਤਵਪੂਰਨ ਮੌਕਾ ਸੀ, ਕਿਉਂਕਿ ਡਾ. ਜ਼ੋਰਾ ਸਿੰਘ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ […]

Continue Reading

ਸ਼ਰਧਾਲੂਆਂ ਨਾਲ ਭਰੀ ਬੱਸ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਦੀ ਮੌਤ

ਲਖਨਊ, 10 ਜੂਨ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ।ਅਯੁੱਧਿਆ ਤੋਂ ਆ ਰਹੀ ਬੱਸ ਐਕਸਪ੍ਰੈਸ ਵੇਅ ‘ਤੇ ਬਰੇਸਰ ਥਾਣਾ ਖੇਤਰ ਦੇ ਮੁਸੇਪੁਰ ਪਿੰਡ ਨੇੜੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 25 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ ਹੁਣ ਤੱਕ […]

Continue Reading

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਸੰਭਵ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਕਿਸੇ ਵੀ ਸਮੇਂ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਚਾਰ ਨੌਜਵਾਨ ਡੁੱਬੇ

ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਵਿੱਚ ਸਤਲੁਜ ਦਰਿਆ ‘ਚ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ […]

Continue Reading

ਪੰਜਾਬ ਪੁਲਿਸ ਤੇ ਬੀ.ਐਸ.ਐਫ. ਵੱਲੋਂ ਬਾਰਡਰ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

ਤਰਨਤਾਰਨ, 10 ਜੂਨ, ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿ ਸਰਹੱਦ ਤੋਂ ਡਰੋਨ ਅਤੇ ਹੈਰੋਇਨ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਨੇ ਬਾਰਡਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਬਰਾਮਦਗੀ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਆਪਣੀ ਡਿਊਟੀ ਕਰ […]

Continue Reading

ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਆਰਜ਼ੀ ਰਿਹਾਈ ਦੀ ਮੰਗ ਕਰੇਗਾ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕਰੇਗਾ ਕਿ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚੋਂ ਆਰਜ਼ੀ ਤੌਰ ’ਤੇ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕੇ। ਇਹ ਜਾਣਕਾਰੀ ਉਸ ਦੇ ਵਕੀਲ ਇਮਾਨ ਸਿੰਘ ਖਾਰਾ ਨੇ […]

Continue Reading

ਰਵੀ ਸਿੰਘ, ਖਾਲਸਾ ਏਡ ਨੂੰ’ਕਾਇਦਾ-ਏ- ਨੂਰ’ ਭੇਟ ਕੀਤਾ

ਬਰੈਂਪਟਨ ,10 ਜੂਨ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ): ਅਜੈਬ ਸਿੰਘ ਚੱਠਾ, ਚੇਅਰਮੈਨ ਤੇ ਸਰਦੂਲ ਸਿੰਘ ਥਿਆੜਾ, ਪ੍ਰਧਾਨ ਜਗਤ ਪੰਜਾਬੀ ਸਭਾ, ਕੈਨੇਡਾ ਨੇ ‘ਕਾਇਦਾ- ਏ- ਨੂਰ, 21ਵੀ ਸਦੀ’ ਦੀ ਕਾਪੀ ਅੱਜ ਸਿੰਘ, ਖਾਲਸਾ ਏਡ ਨੂੰ ਬਰੈਂਪਟਨ ਵਿਖੇ ਅਰਥ ਭਰਪੂਰ ਸਮਾਗਮ ਵਿੱਚ ਭੇਟ ਕੀਤੀ ਗਈ ।ਜਿਕਰਯੋਗ ਹੈ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਦਾ ਬਹਾਰ ਰੱਖਣ ਲਈ […]

Continue Reading

ਕਿਸਾਨ ਆਗੂਆਂ ਨੇ ਪੰਜਾਬ, ਪੰਜਾਬੀ ਅਤੇ ਸਿੱਖਾਂ ਖਿਲਾਫ ਨਫਰਤ ਫੈਲਾਉਣ ਦੇ ਇਲਜ਼ਾਮ ਹੇਠ ਕੰਗਨਾ ਰਣੌਤ ਤੇ ਮੁਕਦਮਾ ਦਰਜ ਕਰਨ ਦੀ ਕੀਤੀ ਮੰਗ

ਪੰਜਾਬ ਦੀ ਧੀ ਕੁਲਵਿੰਦਰ ਕੌਰ ਦੇ ਨਾਲ ਜੇ ਬੇਇਨਸਾਫੀ ਹੋਈ ਤੇ ਉਸਦੇ ਸਿੱਟੇ ਚੰਗੇ ਨਹੀਂ ਹੋਣਗੇ, ਪ੍ਰਸ਼ਾਸਨ ਸੱਤਾਧਾਰੀ ਪਾਰਟੀ ਦੇ ਦਬਾਵ ਹੇਠ ਨਾ ਆਵੇ, ਪੂਰੀ ਇਮਾਨਦਾਰੀ ਨਾਲ ਇਸ ਘਟਨਾ ਕਰਮ ਦੀ ਜਾਂਚ ਕਰੇ ਹਜ਼ਾਰਾਂ ਦੀ ਸੰਖਿਆ ਵਿੱਚ ਕਿਸਾਨਾਂ ਨੇ CISF ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿੱਚ ਗੱਡੀ “ਇਨਸਾਫ ਮਾਰਚ”ਚੰਡੀਗੜ੍ਹ ਏਅਰਪੋਰਟ ਤੇ ਵਾਪਰੇ ਪੂਰੇ ਘਟਨਾ ਕਰਮ […]

Continue Reading

ਨਰਿੰਦਰ ਮੋਦੀ ਦੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਨ ‘ਤੇ ਆਪਣਾ ਸਿਰ ਮੁੰਨਵਾਉਣ ਤੋਂ ਮੁੱਕਰਿਆ ਆਪ ਆਗੂ

ਨਵੀਂ ਦਿੱਲੀ, 10 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਆਗੂ ਸੋਮਨਾਥ ਭਾਰਤੀ, ਜਿਨ੍ਹਾਂ ਨੇ ਨਰਿੰਦਰ ਮੋਦੀ ਦੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਬਣਨ ‘ਤੇ ਆਪਣਾ ਸਿਰ ਮੁੰਨਵਾਉਣ ਦਾ ਵਾਅਦਾ ਕੀਤਾ ਸੀ, ਨੇ ਹੁਣ ਆਪਣਾ ਵਾਅਦਾ ਪੂਰਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਮੋਦੀ ਦਾ ਤੀਜਾ ਕਾਰਜਕਾਲ […]

Continue Reading