ਪੰਜਾਬ ਦੀ ਇੱਕ ਜੇਲ੍ਹ ‘ਚੋਂ ਗੈਂਗਸਟਰ ਸਮੇਤ ਪੰਜ ਕੋਲ਼ੋਂ ਗੈਰਕਾਨੂੰਨੀ ਸਮਾਨ ਬਰਾਮਦ

ਤਰਨਤਾਰਨ, 10 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਕਈ ਦਿਨਾਂ ਤੋਂ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਸੁਰਖੀਆਂ ‘ਚ ਬਣੀ ਹੋਈ ਹੈ ਕਿਉਂਕਿ ਇਸ ਜੇਲ ‘ਚੋਂ ਰੋਜ਼ਾਨਾ ਹੀ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਚੈਕਿੰਗ ਦੌਰਾਨ ਉਕਤ ਜੇਲ ‘ਚੋਂ 5 ਦੋਸ਼ੀਆਂ ਕੋਲੋਂ ਦੁਬਾਰਾ ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ।ਪੁਲਿਸ ਨੇ ਮਾਮਲਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-06-2024 , ਅੰਗ 729 Sachkhand Sri Harmandir Sahib Amritsar Vikhe Hoea Amrit Wele Da Mukhwak: 10-06-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ […]

Continue Reading

ਪ੍ਰਧਾਨ ਮੰਤਰੀ ਮੋਦੀ ਸਮੇਤ 72 ਮੰਤਰੀਆਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਨਰਿੰਦਰ ਮੋਦੀ ਨੇ ਅੱਜ 9 ਜੂਨ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਨੇ ਲਸਹੁੰ ਚੁੱਕੀ। ਇਸ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ ਅਤੇ ਸ਼ਿਵਰਾਜ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ

ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਓਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ […]

Continue Reading

ਮੋਦੀ ਦੇ ਸਹੁੰ ਚੁੱਕ ਸਮਾਗਮ ਸਮੇਂ ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਚੰਡੀਗੜ੍ਹ 9 ,ਬੋਲੇ ਪੰਜਾਬ ਬਿਓਰੋ: ਐਨਡੀਏ ਸਰਕਾਰ ਦੇ ਲਗਾਤਾਰ ਤੀਜੇ ਸਹੁੰ ਚੁੱਕ ਸਮਾਗਮ ਸਮੇਂ ਜੰਮੂ ਦੇ ਰਿਆਸੀ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ ਕੀਤਾ ਹੈ। ਬੱਸ ਖਾਈ ‘ਚ ਡਿੱਗ ਗਈ ਹੈ ਅਤੇ ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੇ ਬੱਸ ਡਰਾਈਵਰ […]

Continue Reading

ਨਰਿੰਦਰ ਮੋਦੀ ਨੇ ਰਚਿਆ ਇਤਿਹਾਸ, ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। PM ਮੋਦੀ ਨੇ ਰਾਸ਼ਟਰਪਤੀ ਭਵਨ ‘ਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਰਾਜਨਾਥ ਸਿੰਘ , ਅਮਿਤ ਸਾਹ , ਨਿਤਿਨ ਗਡਕਰੀ ਨੇ ਸਹੁੰ ਚੁੱਕੀ ਹੈ।  ਇਸ ਸਮਾਗਮ ਵਿੱਚ 7 ਦੇਸ਼ਾਂ ਦੇ […]

Continue Reading

ਅਧਿਆਪਕਾਂ ਵਲੋਂ ਪੱਲਿਓਂ ਖਰਚੀਆਂ ਗ੍ਰਾਂਟਾਂ ਜੋ ਵਿਭਾਗ ਵਲੋਂ ਵਾਪਿਸ ਲੈ ਲਈਆਂ ਗਈਆਂ ਨੂੰ ਵਾਪਿਸ ਜਾਰੀ ਕੀਤਾ ਜਾਵੇ :- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਮੋਹਾਲੀ :- 9 ਜੂਨ,ਬੋਲੇ ਪੰਜਾਬ ਬਿਓਰੋ: ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਲੋਂ ਅਤੇ ਸਮੱਗਰ ਸਿੱਖਿਆ ਅਭਿਆਨ ਤਹਿਤ ਬਹੁਤ ਸਾਰੀਆਂ ਗ੍ਰਾਂਟਾ ਦੀ ਰਾਸ਼ੀ ਖਰਚਣ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਵਾਪਿਸ ਲੈ ਲਈਆਂ ਗਈਆਂ ਸਨ ਜਿਹਨਾਂ […]

Continue Reading

ਅਸੀਂ ਐੱਨਡੀਏ ਅਤੇ ਇੰਡੀਆ ਗੱਠਗੋੜ ’ਚੋਂ ਕਿਸੇ ‘ਚ ਵੀ ਸ਼ਾਮਲ ਨਹੀਂ ਹੋਵਾਂਗੇ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ: ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਬਣਨ ਵਾਲੇ ਹਰਸਿਮਰਤ ਕੌਰ ਬਾਦਲ ਨੇ ਇਹ ਸਪੱਸ਼ਟ ਤੌਰ ‘ਤੇ ਕਿਹਾ ਕਿ ਅਕਾਲੀ ਦਲ ਨਾ ਤਾਂ ਐੱਨਡੀਏ ਅਤੇ ਨਾ ਹੀ ਆਈਐਨਡੀਆਈਏ ’ਚ ਸ਼ਾਮਲ ਹੋਵੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਗੱਠਜੋੜ ਹੋਣਾ ਹੀ ਹੁੰਦਾ ਤਾਂ ਚੋਣਾਂ ਤੋਂ ਪਹਿਲਾਂ ਕਰਦੇ ਜਿਸ ਨਾਲ ਚੋਣ ਜਿੱਤਣ […]

Continue Reading

ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 9 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਕੈਨੇਡਾ ਪੜ੍ਹਨ ਗਏ ਇਕ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਗੋਲੀ ਕਿਉਂ ਮਾਰੀ ਗਈ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ।ਮ੍ਰਿਤਕ ਦੀ ਪਛਾਣ ਯੁਵਰਾਜ ਗੋਇਲ ਵਜੋਂ ਹੋਈ ਹੈ ਜਿਸ ਦੀ […]

Continue Reading

ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੈਨੇਡਾ ਦੇ ਇੰਟੈਲੀਜੈਂਸ ਮੁੱਖੀ ਨੇ ਚੁੱਪ ਚੁਪੀਤੇ ਦੋ ਵਾਰ ਪਾਈ ਭਾਰਤ ‘ਚ ਫੇਰੀ

ਨਵੀਂ ਦਿੱਲੀ, 9 ਜੂਨ,
 ਬੋਲੇ ਪੰਜਾਬ ਬਿਓਰੋ:ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਬਾਰੇ ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ ਚੁਪੀਤੇ ਦੋ ਵਾਰ ਭਾਰਤ ਦੀ ਫੇਰੀ ਦੌਰਾਨ ਭਾਰਤੀ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਸੀ। ਇਸ ਪੂਰੇ ਮਾਮਲੇ ਤੋਂ ਜਾਣੂ ਵਿਅਕਤੀਆਂ ਨੇ ਕਿਹਾ ਕਿ […]

Continue Reading