ਅੱਗ ਲੱਗਣ ਕਾਰਨ 12 ਏਕੜ ਬਾਗ ਸੜਿਆ

ਸ੍ਰੀ ਹਰਗੋਬਿੰਦਪੁਰ ਸਾਹਿਬ, 9 ਜੂਨ, ਬੋਲੇ ਪੰਜਾਬ ਬਿਓਰੋ:ਟਰਾਂਸਫਾਰਮਰ ਤੋਂ 11 ਕੇ. ਵੀ ਤਾਰ ਟੁੱਟਣ ਕਾਰਨ ਕਰੀਬ 12 ਏਕੜ ਬਾਗ ਲੱਗ ਲੱਗਣ ਕਾਰਨ ਸੜ ਗਿਆ।ਸੁਖਦੇਵ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਨੱਡਾਂਵਾਲੀ ਹਲਵਾਸੀ ਡੋਗਰ ਅਰਾਈਆਂ ਨੇ ਦੱਸਿਆ ਕਿ ਉਸ ਨੇ 12 ਏਕੜ ਰਕਬੇ ਦਾ ਬਾਗ ਲਾਇਆ ਹੈ, ਜਿਸ ਵਿਚ ਅਨਾਰ, ਕਿੰਨੂ ਅਤੇ ਨਿੰਬੂ ਸਮੇਤ 2000 ਫਲਦਾਰ […]

Continue Reading

ਪੰਜਾਬ ਤੋਂ ਰਵਨੀਤ ਬਿੱਟੂ ਹੋਣਗੇ ਕੇਂਦਰ ਵਿੱਚ ਮੰਤਰੀ

ਲੁਧਿਆਣਾ, 9 ਜੂਨ, ਬੋਲੇ ਪੰਜਾਬ ਬਿਓਰੋ:ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾਇਆ ਜਾ ਰਿਹਾ ਹੈ।ਰਵਨੀਤ ਬਿੱਟੂ ਨੇ ਖੁਦ ਇਸ ਸੰਬੰਧੀ ਪੁਸ਼ਟੀ ਕੀਤੀ ਹੈ। ਬਿੱਟੂ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸਨ ਪਰ 20 ਹਜ਼ਾਰ ਦੇ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।ਦੱਸਣਯੋਗ ਹੈ ਕਿ ਚੋਣ ਪ੍ਰਚਾਰ ਲਈ ਆਏ […]

Continue Reading

ਮੋਗਾ ਵਿੱਚ ਪੁੱਤ ਨੇ ਮਾਂ ‘ਤੇ ਪੈਟਰੋਲ ਛਿੜਕ ਕੇ ਲਾਈ ਅੱਗ

ਮੋਗਾ, 9 ਜੂਨ, ਬੋਲੇ ਪੰਜਾਬ ਬਿਓਰੋ:ਮੋਗਾ ਵਿੱਚ ਇੱਕ ਲੜਕੇ ਵੱਲੋਂ ਆਪਣੀ ਮਾਂ ‘ਤੇ ਪੈਟਰੋਲ ਪਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਪੀੜਤ ਔਰਤ ਮਲਕੀਤ ਕੌਰ ਦੇ ਦੂਜੇ ਲੜਕੇ ਨੇ ਦੱਸਿਆ ਕਿ ਉਸ ਦੇ ਭਰਾ ਨੂੰ ਉਸ ਦੀ ਮਾਂ ਨੇ ਬੇਦਖ਼ਲ ਕੀਤਾ […]

Continue Reading

ਪੰਜਾਬ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ 10 ਜੂਨ ਸੋਮਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੀਆਂ ਸਰਕਾਰੀ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ […]

Continue Reading

ਪੀਜੀਆਈ ‘ਚ ਡਾਕਟਰ ਤੇ ਸਟਾਫ਼ ਮਰੀਜ਼ਾਂ ਨਾਲ ਹਿੰਦੀ ’ਚ ਗੱਲ ਕਰਨਗੇ, ਸਰਕੂਲਰ ਜਾਰੀ

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਪੀਜੀਆਈ ’ਚ ਡਾਕਟਰ ਜਾਂ ਸਟਾਫ਼ ਸਾਰੇ ਮਰੀਜ਼ਾਂ ਨਾਲ ਹਿੰਦੀ ’ਚ ਗੱਲ ਕਰਨਗੇ। ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਡਾ. ਵਿਵੇਕ ਲਾਲ ਵਲੋਂ ਇਸ ਸਬੰਧੀ ਇਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।ਪੀ.ਜੀ.ਆਈ. ਵਿਚ ਜ਼ਿਆਦਾਤਰ ਕੰਮ ਵੀ ਹਿੰਦੀ ਵਿਚ ਹੋਣਗੇ, ਇਸ ਦਾ ਮਕਸਦ ਮਰੀਜ਼ਾਂ ਅਤੇ ਡਾਕਟਰਾਂ ਵਿਚ ਬਿਹਤਰ ਤਾਲਮੇਲ ਪੈਦਾ ਕਰਨਾ ਹੈ। ਪੀ.ਜੀ.ਆਈ. […]

Continue Reading

ਵਿਸ਼ੇਸ਼ ਜਾਂਚ ਟੀਮ ਵੱਲੋਂ ਡਰੱਗ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ […]

Continue Reading

ਪੰਜਾਬ ਪੁਲਿਸ ਲਈ ਨਵੇਂ ਹੁਕਮ ਜਾਰੀ,ਅਫਸਰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫ਼ਤਰਾਂ ਵਿੱਚ ਬੈਠਣਗੇ

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਹੁਣ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਾ ਹੋਵੇਗਾ ਤਾਂ ਜੋ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਸਕਣ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਹੁਕਮ ਜਾਰੀ ਕੀਤੇ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕਣ ਤੋਂ ਪਹਿਲਾਂ ਵੱਖ-ਵੱਖ ਥਾਂਈਂ ਹੋਏ ਨਤਮਸਤਕ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਕਈ ਗਲੋਬਲ ਨੇਤਾ ਵੀ ਭਾਰਤ ਪਹੁੰਚ ਚੁੱਕੇ ਹਨ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਇਸ ਤੋਂ ਪਹਿਲਾਂ ਅੱਜ ਸਵੇਰੇ ਰਾਜਘਾਟ ਅਤੇ ਹਮੇਸ਼ਾ ਅਟਲ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ […]

Continue Reading

ਅੱਜ ਤੇ ਭਲਕੇ ਲਈ ਦਿੱਲੀ ਨੂੰ ਨੋ ਫਲ਼ਾਈ ਜ਼ੋਨ ਐਲ਼ਾਨਿਆ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਨਰਿੰਦਰ ਮੋਦੀ ਨੇ ਅੱਜਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅੱਹ ਸਹੁੰ ਚੁੱਕਣੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਅਤੇ ਭਲਕੇ ਦਿੱਲੀ ਨੂੰ ਨੋ ਫਲ਼ਾਈ ਜ਼ੋਨ ਐਲ਼ਾਨ ਕੀਤਾ ਗਿਆ ਹੈ।ਸਮਾਗਮ ਦੌਰਾਨ ਡਰੋਨ ਉਡਾਣ ‘ਤੇ ਵੀ ਪਾਬੰਦੀ ਰਹੇਗੀ। ਰਾਸ਼ਟਰਪਤੀ ਭਵਨ ਨਜ਼ਦੀਕ ਦੁਪਹਿਰ 2 ਵਜੇ ਤੋਂ ਰਾਤ 8 ਵਜੇ […]

Continue Reading

ਨਰਿੰਦਰ ਮੋਦੀ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚਣਗੇ

ਨਵੀਂ ਦਿੱਲੀ, 9 ਜੂਨ, ਬੋਲੇ ਪੰਜਾਬ ਬਿਓਰੋ:ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚਣਗੇ। ਉਹ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਅਤੇ ਪਹਿਲੇ ਗੈਰ-ਕਾਂਗਰਸੀ ਨੇਤਾ ਹੋਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਇੱਕ ਸ਼ਾਨਦਾਰ ਸਮਾਰੋਹ […]

Continue Reading