ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਦੋ ਸਕੇ ਭਰਾ ਗ੍ਰਿਫ਼ਤਾਰ
ਇੱਕ ਤੇ 10 ਦੂਜੇ ਤੇ 4 ਮਾਮਲੇ ਪਹਿਲੇ ਹੀ ਹਨ ਦਰਜ ਚੰਡੀਗੜ੍ਹ , 8 ਜੂਨ ,ਬੋਲੇ ਪੰਜਾਬ ਬਿਓਰੋ : ਪੁਲਿਸ ਜ਼ਿਲਾ ਬਟਾਲਾ ਵੱਲੋਂ ਕੁਝ ਦਿਨ ਪਹਿਲਾਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ ਪੰਜ ਪਿਸਤੋਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਗ੍ਰਿਫਤਾਰ ਕੀਤੇ […]
Continue Reading