ਮੋਹਾਲੀ ‘ਚ ਸ਼ਰੇਆਮ ਲੜਕੀ ‘ਤੇ ਤਲਵਾਰ ਨਾਲ ਹਮਲਾ, ਹਾਲਤ ਗੰਭੀਰ

ਮੋਹਾਲੀ, 8 ਜੂਨ, ਬੋਲੇ ਪੰਜਾਬ ਬਿਓਰੋ:ਮੋਹਾਲੀ ਦੇ ਫੇਜ਼ 5 ‘ਚ ਲੜਕੀ ‘ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਉਤਰੀ ਹੀ ਸੀ ਕਿ ਇਕ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਲੜਕੀ ਨੂੰ ਜ਼ਖਮੀ ਹਾਲਤ ‘ਚ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ […]

Continue Reading

ਕੈਨੇਡਾ ‘ਚ ਲਾਪਤਾ ਪੰਜਾਬੀ ਨੌਜਵਾਨ ਦੀ ਲਾਸ਼ ਮਿਲੀ

ਅੰਮ੍ਰਿਤਸਰ, 8 ਜੂਨ, ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਅੰਮ੍ਰਿਤਸਰ ਦੇ ਚੌਕ ਮਹਿਤਾ ਇਲਾਕੇ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 29 ਫਰਵਰੀ ਤੋਂ ਲਾਪਤਾ ਸੀ ਅਤੇ ਹੁਣ ਉਸ ਦੀ ਲਾਸ਼ ਇਕ ਝੀਲ ਵਿਚੋਂ ਮਿਲੀ ਹੈ। ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ ਦੀ ਖਬਰ ਸੁਣ ਕੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ […]

Continue Reading

ਈਟੀਵੀ ਨੈੱਟਵਰਕ ਅਤੇ ਰਾਮੋਜੀ ਫਿਲਮ ਸਿਟੀ ਦੇ ਮੁਖੀ ਰਾਮੋਜੀ ਰਾਓ ਦਾ ਦੇਹਾਂਤ

ਨਵੀਂ ਦਿੱਲੀ, 8 ਜੂਨ, ਬੋਲੇ ਪੰਜਾਬ ਬਿਓਰੋ:ਈਟੀਵੀ ਨੈੱਟਵਰਕ ਅਤੇ ਰਾਮੋਜੀ ਫਿਲਮ ਸਿਟੀ ਦੇ ਮੁਖੀ ਰਾਮੋਜੀ ਰਾਓ ਦੀ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਇਲਾਜ ਦੌਰਾਨ 87 ਸਾਲ ਦੀ ਉਮਰ ਵਿੱਚ ਮੌਤ ਹੋ ਗਈ।ਹਾਈ ਬਲੱਡ ਪ੍ਰੈਸ਼ਰ ਅਤੇ ਸਾਹ ਲੈਣ ਵਿੱਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ 5 ਜੂਨ ਨੂੰ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ ਸੀ।ਪ੍ਰਧਾਨ ਮੰਤਰੀ ਮੋਦੀ […]

Continue Reading

ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ, 8 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕਈ ਉਪਕਰਨ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਵਿੱਚੋਂ ਕਈ ਯੰਤਰ ਬਿਜਲੀ ਦੀ ਮਦਦ ਨਾਲ ਚੱਲਦੇ ਹਨ। ਗਰਮੀਆਂ ਦੇ ਮੌਸਮ ਦੌਰਾਨ ਅਕਸਰ ਵੋਲਟੇਜ ਦੇ ਉਤਰਾਅ-ਚੜ੍ਹਾਅ ਅਤੇ ਸਪਾਰਕਿੰਗ ਕਾਰਨ ਅੱਗ ਲੱਗਣ […]

Continue Reading

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ

ਅੰਮ੍ਰਿਤਸਰ, 8 ਜੂਨ,ਬੋਲੇ ਪੰਜਾਬ ਬਿਓਰੋ:ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖ਼ੇ ਮਨਾਉਣ ਲਈ ਅੱਜ ਵੱਖ ਵੱਖ ਰਾਜਾਂ ਤੋਂ ਇਕੱਠੇ ਹੋ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਸਿੱਖ ਸ਼ਰਧਾਲੂਆਂ ਲਈ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ਼ ਭਾਰਤੀ ਇਮੀਗ੍ਰੇਸ਼ਨ ਤੇ ਭਾਰਤੀ ਕਸਟਮ ਵਿਭਾਗਾਂ ਵਲੋਂ ਵਧੀਆ ਪ੍ਰਬੰਧ […]

Continue Reading

ਮੋਗਾ ‘ਚ ਟਰੈਕਟਰ ਆਪਣੇ ਆਪ ਸਟਾਰਟ ਜੋ ਕੇ ਸੁੱਤੇ ਪਏ ਪਰਿਵਾਰ ‘ਤੇ ਚੜ੍ਹਿਆ, ਔਰਤ ਦੀ ਮੌਤ

ਮੋਗਾ, 8 ਜੂਨ, ਬੋਲੇ ਪੰਜਾਬ ਬਿਓਰੋ:ਮੋਗਾ ਦੇ ਪਿੰਡ ਲੁਹਾਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਗਰੀਬ ਮਜ਼ਦੂਰ ਪਰਿਵਾਰ ਵਿਹੜੇ ਵਿੱਚ ਸੌਂ ਰਿਹਾ ਸੀ ਅਤੇ ਇਸੇ ਦੌਰਾਨ ਉੱਥੇ ਖੜ੍ਹਾ ਟਰੈਕਟਰ ਆਪਣੇ ਆਪ ਹੀ ਸਟਾਰਟ ਹੋ ਕੇ ਸੁੱਤੇ ਪਏ ਪਰਿਵਾਰ ਦੇ ਉੱਪਰ ਚੜ੍ਹ ਗਿਆ। ਇਸ ਘਟਨਾ ਦੌਰਾਨ ਮਨਜੀਤ ਕੌਰ ਨਾਂ ਦੀ […]

Continue Reading

ਨਰਿੰਦਰ ਮੋਦੀ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ,ਐਤਵਾਰ ਨੂੰ ਹੋਵੇਗਾ ਸਹੁੰ ਚੁਕ ਸਮਾਰੋਹ

ਨਵੀਂ ਦਿੱਲੀ 8 ਜੂਨ,ਬੋਲੇ ਪੰਜਾਬ ਬਿਓਰੋ: : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁਕਰਵਾਰ ਨੂੰ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਮਨੋਨੀਤ ਕੀਤਾ ਅਤੇ ਨਵੀਂ ਸਰਕਾਰ ਦਾ ਸਹੁੰ ਚੁਕ ਸਮਾਰੋਹ ਐਤਵਾਰ ਸ਼ਾਮ ਨੂੰ ਹੋਵੇਗਾ। ਮੋਦੀ ਨੇ ਸ਼ੁਕਰਵਾਰ ਸ਼ਾਮ ਨੂੰ ਇੱਥੇ ਰਾਸ਼ਟਰਪਤੀ ਭਵਨ ’ਚ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਮੁਰਮੂ […]

Continue Reading

ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ, ਅਦਾਲਤ ਵੱਲੋਂ 1 ਅਰਬ 37 ਕਰੋੜ ਰੁਪਏ ਦਾ ਜੁਰਮਾਨਾ

ਭੋਪਾਲ, 8 ਜੂਨ, ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ ਕੀਤੀ ਗਈ। ਇਸ ਤਹਿਤ ਅਦਾਲਤ ਵੱਲੋਂ ਏ.ਡੀ.ਐਮ ਅਦਾਲਤ ਵੱਲੋਂ 1 ਅਰਬ 37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਕਾਰਵਾਈ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਚਾਰ ਮਾਮਲਿਆਂ ਵਿੱਚ ਕੀਤੀ ਗਈ ਹੈ। ਇਸ ਤੋਂ ਇਲਾਵਾ 1 ਕਰੋੜ 25 ਲੱਖ ਰੁਪਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-06-2024 ,ਅੰਗ 508 AMRIT VELE DA HUKAMNAMA SRI DARBAR SAHIB. AMRITSAR, ANG (508), 08-06-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ […]

Continue Reading

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਓਰੋ:ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ […]

Continue Reading