ਪੰਚਾਇਤ ਅਤੇ ਬਲਾਕ ਸਮਿਤੀ ਚੋਣਾਂ ਲੜੇਗੀ ਭਾਜਪਾ : ਡਾ: ਸੁਭਾਸ਼ ਸ਼ਰਮਾ

ਕਿਹਾ- ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਵੋਟ ਪ੍ਰਤੀਸ਼ਤ ਤਿੰਨ ਗੁਣਾ ਵਧਿਆ ਭਾਜਪਾ ਨੂੰ ਸਮੱਰਥਨ ਦੇਣ ਲਈ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹਲਕੇ ਦੇ ਲੋਕਾਂ ਦੀ ਦਿਨ ਰਾਤ ਸੇਵਾ ਕਰਦਾ ਰਹਾਂਗਾ :-ਡਾਕਟਰ ਸ਼ੁਭਾਸ ਸ਼ਰਮਾ ਮੋਹਾਲੀ 7 ਜੂਨ,ਬੋਲੇ ਪੰਜਾਬ ਬਿਓਰੋ: ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜੇ ਡਾਕਟਰ […]

Continue Reading

ਕੰਗਣਾ ਦੇ ਥੱਪੜ ਕਾਂਡ ਤੋਂ ਬਾਅਦ ਕਿਸਾਨ ਆਗੂਆਂ ਨੇ c i s f ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਕੀਤਾ ਸਮਰਥਨ

ਕਿਸੇ ਕਿਸਮ ਦਾ ਧੱਕਾ ਕੁਲਵਿੰਦਰ ਕੌਰ ਨਾਲ ਕੀਤਾ ਤਾ ਅਸੀਂ ਸਖ਼ਤ ਐਕਸ਼ਨ ਕਰਾਂਗੇ ਮੋਹਾਲੀ 7 ਜੂਨ,ਬੋਲੇ ਪੰਜਾਬ ਬਿਓਰੋ: ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਯੁੰਕਤ ਕਿਸਾਨ ਮੋਰਚੇ ਮੋਹਾਲੀ ਦੀ ਮੀਟਿੰਗ ਹੋਈ ਜਿਸ ਵਿੱਚ ਕਿਸਾਨਾਂ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ ਕੱਲ ਮੋਹਾਲੀ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਵਿਖੇ ਜੋ ਕੰਗਣਾ ਰਣੋਤ ਦੇ […]

Continue Reading

ਕੰਗਨਾ ਰਣੌਤ ਪੰਜਾਬ ਦੇ ਮੌਹਾਲ ਨੂੰ ਫਿਰਕੂ/ਹਿੰਸਾਅਤਕ ਬਣਾਉਣ ਤੋਂ ਗੁਰੇਜ਼ ਕਰੋ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ 7 ਜੂਨ ,ਬੋਲੇ ਪੰਜਾਬ ਬਿਓਰੋ: ਕੱਲ ਚੰਡੀਗੜ੍ਹ ਹਵਾਈ ਅੱਡੇ ਉੱਤੇ ਕੰਗਨਾ ਰਣੌਤ ਅਤੇ ਸੀ.ਆਈ.ਐਸ.ਐਫ ਦੀ ਸੁਰੱਖਿਆ ਕਰਮੀ ਦਰਮਿਆਨ ਵਾਪਰੀ ਘਟਨਾ ਨੂੰ ਭਾਜਪਾ ਦੀ ਐਮ.ਪੀ ਵੱਲੋਂ ਫਿਰਕੂ ਰੰਗਤ ਦੇਣ ਦੀ ਕੋਸ਼ਿਸ ਅਤੇ ਪੰਜਾਬ ਨੂੰ ਅੱਤਵਾਦ/ਵੱਖਵਾਦ ਨਾਲ ਜੋੜ੍ਹਕੇ, ਟਿਪਣੀਆਂ ਕਰਨਾ, ਪੰਜਾਬ ਵਿਰੋਧੀ ਮਾਨਸਿਕਤਾ ਦਾ ਹੀ ਪ੍ਰਗਟਾਵਾ ਹਨ।ਕੰਗਨਾ ਰਣੌਤ ਦੇ ਬਿਆਨ ਗਿਣੀ-ਮਿਥੀ ਉਸ ਸਿਆਸੀ ਪਹੁੰਚ ਦੀ ਉਪਜ […]

Continue Reading

ਕੰਗਣਾ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਦੇ ਹੱਕ ਵਿੱਚ ਕਿਸਾਨ 9 ਜੂਨ ਨੂੰ ਮੋਹਾਲੀ ਵਿੱਚ ਕੱਢਣਗੇ ਇਨਸਾਫ਼ ਮਾਰਚ

ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਓਰੋ: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕਿਸਾਨ ਜੱਥੇਬੰਦੀਆਂ ਵਲੋਂ ਕੰਗਨਾ ਨੂੰ ਥੱਪੜ ਮਾਰਨ ਵਾਲੀ ਸੀ ਆਈ ਐਸ ਐਫ ਦੀ ਲੇਡੀ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ਦਾ ਐਲਾਨ ਕੀਤਾ […]

Continue Reading

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀਆਂ ਨੂੰ ਮਿਲ ਰਿਹਾ ਰਾਸ਼ਨ ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਪੌਦੇ ਲਗਾਉਣ ਦੇ ਨਾਲ-ਨਾਲ ਪਾਲਣ ਪੋਸ਼ਣ ਦੀ ਵੀ ਲਈਏ ਜ਼ਿੰਮੇਵਾਰੀ : ਖਰਬੰਦਾ

ਪੀ.ਐੱਚ.ਡੀ.ਸੀ.ਸੀ.ਆਈ. ’ਚ ਵਾਤਾਵਰਨ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੇ ਪ੍ਰੋਗਰਾਮ ਦਾ ਆਯੋਜਨਚੰਡੀਗੜ੍ਹ 7 ਜੂਨ,ਬੋਲੇ ਪੰਜਾਬ ਬਿਓਰੋ: ਇਨਵੈਸਟ ਪੰਜਾਬ ਦੇ ਸੀ.ਈ.ਓ., ਆਈ.ਏ.ਐੱਸ. ਡੀ.ਪੀ.ਐੱਸ. ਖਰਬੰਦਾ ਨੇ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਅਤੇ ਗ੍ਰੀਨ ਹਾਊਸ ਨਿਕਾਸੀ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਾਰਿਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਪੌਦਾ ਲਗਾਉਣਾ ਚਾਹੀਦਾ ਹੈ। ਵਾਤਾਵਰਨ ਦਿਵਸ ਭਾਵੇਂ ਸਾਲ ਵਿੱਚ ਇੱਕ ਵਾਰ ਆਵੇ […]

Continue Reading

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ […]

Continue Reading

ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮਿਲਿਆ ਇਨਸਾਫ਼

ਅਦਾਲਤ ਨੇ ਸਾਬਕਾ ਡੀ.ਆਈ.ਜੀ ਨੂੰ 7 ਸਾਲ ਤੇ ਸੇਵਾਮੁਕਤ ਡੀ.ਐਸ.ਪੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਤਰਨਤਾਰਨ ‘ਚ 31 ਸਾਲ ਪੁਰਾਣੇ ਝੂਠੇ ਮੁਕਾਬਲੇ ਦੇ ਮਾਮਲੇ ‘ਚ ਮੋਹਾਲੀ ਦੀ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀ.ਆਈ.ਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀ.ਐਸ.ਪੀ […]

Continue Reading

ਪੰਜਾਬ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਵਾਪਰਿਆ ਹਾਦਸਾ, ਇੱਕ ਵਿਅਕਤੀ ਦੀ ਮੌਤ,ਸੱਤ ਜਖਮੀ

ਗਿੱਦੜਬਾਹਾ, 7 ਜੂਨ, ਬੋਲੇ ਪੰਜਾਬ ਬਿਓਰੋ:ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 7 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਪਿੰਡ ਦੌਲਾ ਤੋਂ ਇੱਕ ਟਰੈਕਟਰ ਪਿੰਡ ਵੱਲ ਜਾ ਰਿਹਾ ਸੀ ਤੇ ਉਸ ਦੇ […]

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਦੇ 9 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ।ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿਚ 8 ਆਈ.ਪੀ.ਐਸ. ਅਧਿਕਾਰੀ ਅਤੇ 1 ਪੀ.ਪੀ.ਐਸ. ਅਧਿਕਾਰੀ ਸ਼ਾਮਿਲ ਹੈ। ਇਸ ਸੰਬੰਧੀ ਵਿਭਾਗ ਵਲੋਂ ਬਾਕਾਇਦਾ ਪੱਤਰ ਜਾਰੀ ਕੀਤਾ […]

Continue Reading