ਵਿਦੇਸ਼ ‘ਚ ਨਦੀ ਵਿਚ ਡੁੱਬਣ ਕਾਰਨ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ

ਮਾਸਕੋ, 7 ਜੂਨ, ਬੋਲੇ ਪੰਜਾਬ ਬਿਓਰੋ:ਰੂਸ ਵਿਚ ਸੇਂਟ ਪੀਟਰਸਬਰਗ ਨੇੜੇ ਇਕ ਨਦੀ ਵਿਚ ਡੁੱਬਣ ਨਾਲ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇਥੇ ਭਾਰਤੀ ਮਿਸ਼ਨ ਰੂਸੀ ਅਧਿਕਾਰੀਆਂ ਨਾਲ ਸੰਪਰਕ ਵਿਚ ਹੈ ਕਿ ਉਹ ਜਲਦੀ ਤੋਂ ਜਲਦੀ ਉਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾ ਦੇਣ।ਇਹ ਚਾਰੇ ਵਿਦਿਆਰਥੀ ਵੇਲੀਕੀ ਨੋਵਗੋਰੋਡ ਸ਼ਹਿਰ ਵਿਚ ਸਥਿਤ ਨੋਵਗੋਰੋਡ ਸਟੇਟ […]

Continue Reading

ਹਨੇਰੀ ਕਾਰਨ ਨਿਰਮਾਣ ਅਧੀਨ ਮਕਾਨ ਦੀ ਕੰਧ ਢਹੀ,ਇੱਕ ਵਿਅਕਤੀ ਦੀ ਮੌਤ

ਨੋਇਡਾ, 7 ਜੂਨ, ਬੋਲੇ ਪੰਜਾਬ ਬਿਓਰੋ:ਕੋਤਵਾਲੀ ਸੈਕਟਰ-63 ਇਲਾਕੇ ਦੀ ਛੋਟੀਪੁਰ ਕਲੋਨੀ ‘ਚ ਵੀਰਵਾਰ ਦੇਰ ਰਾਤ ਆਏ ਤੂਫਾਨ ‘ਚ ਇਕ ਨਿਰਮਾਣ ਅਧੀਨ ਮਕਾਨ ਦੀ ਕੰਧ ਢਹਿ ਗਈ। ਇਸ ਹਾਦਸੇ ਵਿੱਚ ਦੋ ਲੋਕ ਦੱਬੇ ਗਏ। ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਦੂਜੇ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਥਾਣਾ ਕੋਤਵਾਲੀ ਦੇ […]

Continue Reading

ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਮਿਲੀ ਜ਼ਮਾਨਤ

ਬੈਂਗਲੁਰੂ, 7 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਨਹਾਣੀ ਕੇਸ ਵਿਚ ਬੈਂਗਲੁਰੂ ਦੀ ਸਪੈਸ਼ਲ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ‘ਤੇ ਕਮੀਸ਼ਨਖੋਰੀ ਦਾ ਦੋਸ਼ ਲਗਾਇਆ ਸੀ। ਇਸ ਦੇ ਬਾਅਦ ਭਾਜਪਾ ਨੇਤਾ ਨੇ ਰਾਹੁਲ ਖਿਲਾਫ […]

Continue Reading

ਐਨਡੀਏ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੰਸਦ ਕੰਪਲੈਕਸ ਪੁੱਜੇ

ਨਵੀਂ ਦਿੱਲੀ, 7 ਜੂਨ,
ਬੋਲੇ ਪੰਜਾਬ ਬਿਓਰੋ:ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ਪੁੱਜੇ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਜਾਵੇਗਾ। ਇਸ ਦੌਰਾਨ ਭਾਜਪਾ ਸੂਤਰਾਂ ਨੇ ਕਿਹਾ ਕਿ ਸਹੁੰ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਖੋਲਿਆ ਜਾਵੇ : ਡੀ ਟੀ ਐੱਫ

ਚੋਣ ਜ਼ਾਬਤੇ ਕਾਰਣ ਬਦਲੀਆਂ ਦੀ ਰੋਕੀ ਪ੍ਰਕਿਰਿਆ ਛੁੱਟੀਆਂ ਵਿੱਚ ਹੋਵੇ ਪੂਰੀ: ਡੀਟੀਐੱਫ ਦੂਰ ਦੇ ਜਿਲ੍ਹਿਆਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ‘ਤੇ ਬਦਲਿਆ ਜਾਵੇ: ਡੀ ਟੀ ਐੱਫ ਚੰਡੀਗੜ੍ਹ 7 ਜੂਨ, ਬੋਲੇ ਪੰਜਾਬ ਬਿਓਰੋ: ਚੋਣ ਜਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਈ-ਪੰਜਾਬ ਉੱਤੇ ਚਲਾਇਆ ਜਾਂਦਾ ਪੋਰਟਲ ਖੋਲ੍ਹਿਆ ਗਿਆ ਸੀ। […]

Continue Reading

ਜਗਰਾਓਂ ’ਚ ਵਾਪਰੀ ਹੌਲਨਾਕ ਘਟਨਾ, ਦੋਸਤਾਂ ਨੇ ਮਿਲ ਕੇ ਆਪਣੇ ਹੀ ਦੋਸਤ ’ਤੇ ਛਿੜਕਿਆ ਪੈਟਰੋਲ, ਲਾਈ ਅੱਗ

ਜਗਰਾਓਂ, 7 ਜੂਨ, ਬੋਲੇ ਪੰਜਾਬ ਬਿਓਰੋ:ਜਗਰਾਓਂ ’ਚ ਇਕ ਹੌਲਨਾਕ ਘਟਨਾ ’ਚ ਕੁਝ ਦੋਸਤਾਂ ਨੇ ਮਿਲ ਕੇ ਆਪਣੇ ਹੀ ਦੋਸਤ ’ਤੇ ਪੈਟਰੋਲ ਛਿੜਕ ਕੇ ਉਸ ਨੂੰ ਅੱਗ ਲਗਾ ਦਿੱਤੀ। ਬਾਅਦ ’ਚ ਜਦੋਂ ਉਹ ਬੁਰੀ ਤਰ੍ਹਾਂ ਸੜ ਗਿਆ ਤਾਂ ਉਸ ਨੂੰ ਖ਼ੁਦ ਹਸਪਤਾਲ ਲੈ ਕੇ ਗਏ। ਹੁਣ ਉਹ ਹਸਪਤਾਲ ’ਚ ਜ਼ਿੰਦਗੀ ਦੇ ਮੌਤ ਵਿਚਾਲੇ ਜੂਝ ਰਿਹਾ ਹੈ। […]

Continue Reading

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਨੂੰ ਸਨਮਾਨਿਤ ਕਰਨ ਵਾਲਿਆਂ ਦੀ ਹੋੜ ਲੱਗੀ

ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ CISF ਦੇ ਹਵਾਲੇ ਕੀਤਾ ਗਿਆ। ਚੈਕਿੰਗ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਨੂੰ ਕੋਈ 1 ਲੱਖ ਅਤੇ ਕੋਈ 50,000 ਰੁਪਏ ਦੇਣ ਦੀ ਗੱਲ ਕਰ ਰਿਹਾ ਹੈ। ਨਵਜੋਤ ਨਾਂ ਦੇ ਵਿਅਕਤੀ […]

Continue Reading

ਕਪੂਰਥਲਾ ਮਾਡਰਨ ਜੇਲ੍ਹ ‘ਚ ਸਰਚ ਅਭਿਆਨ ਦੌਰਾਨ 8 ਕੈਦੀਆਂ ਕੋਲ਼ੋਂ ਪਾਬੰਦੀਸ਼ੁਦਾ ਵਸਤੂਆਂ ਬਰਾਮਦ

ਕਪੂਰਥਲਾ, 7 ਜੂਨ, ਬੋਲੇ ਪੰਜਾਬ ਬਿਓਰੋ:ਕਪੂਰਥਲਾ ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚ ਬੰਦ 8 ਕੈਦੀਆਂ ਦੇ ਕਬਜ਼ੇ ‘ਚੋਂ 5 ਮੋਬਾਇਲ ਫੋਨ, 3 ਹੈੱਡਫੋਨ ਅਤੇ ਬੈਟਰੀਆਂ ਬਰਾਮਦ ਕੀਤੀਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰੀਆਂ ਪਾਬੰਦੀਸ਼ੁਦਾ ਵਸਤੂਆਂ ਨੂੰ ਆਪਣੇ ਕਬਜ਼ੇ ’ਚ ਲੈ ਲਈਆਂ ਹਨ ਅਤੇ ਜੇਲ੍ਹ ਅਤੇ ਥਾਣੇ ਦੇ ਉੱਚ […]

Continue Reading

ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਪੇਸ਼ੀ ਅੱਜ

ਬੰਗਲੂਰੂ, 6 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਰਾਹੁਲ ਗਾਂਧੀ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਦਾਇਰ ਮਾਣਹਾਨੀ ਦੇ ਇਕ ਕੇਸ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ। ਭਾਜਪਾ ਦੀ ਸੂਬਾ ਇਕਾਈ ਨੇ ਕਾਂਗਰਸ ’ਤੇ ਮੁੱਖਧਾਰਾ ਦੇ ਅਖ਼ਬਾਰਾਂ ਵਿੱਚ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ।

Continue Reading

ਸੀ.ਬੀ.ਐੱਸ.ਈ. ਦੇ 500 ਤੋਂ ਵੱਧ ਸਕੂਲਾਂ ਦੇ ਨਤੀਜਿਆਂ ਵਿੱਚ ਗੰਭੀਰ ਬੇਨਿਯਮੀਆਂ

ਨਵੀਂ ਦਿੱਲੀ, 7 ਜੂਨ, ਬੋਲੇ ਪੰਜਾਬ ਬਿਓਰੋ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੇ ਨਤੀਜਿਆਂ ‘ਚ ਵੱਡੇ ਪੱਧਰ ‘ਤੇ ਬੇਨਿਯਮੀਆਂ ਦਾ ਪਤਾ ਲੱਗਾ ਹੈ। ਸੀ.ਬੀ.ਐਸ.ਈ. ਇਸ ਨੇ ਖੁਦ ਆਪਣੀ ਵੈੱਬਸਾਈਟ ‘ਤੇ ਜਾਰੀ ਨੋਟਿਸ ‘ਚ ਇਹ ਜਾਣਕਾਰੀ ਦਿੱਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਗਲਤੀ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਮੁਲਾਂਕਣ ਵਿੱਚ ਹੋਈ ਹੈ। ਨੋਟਿਸ ਅਨੁਸਾਰ […]

Continue Reading