ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪੰਜਵੇਂ ਪਾਤਿਸ਼ਾਹ ਧੰਨ ਧੰਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 10 ਜੂਨ  ਨੂੰ

ਐੱਸ.ਏ.ਐੱਸ ਨਗਰ 6 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਮਿਤੀ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ […]

Continue Reading

ਚੰਡੀਗੜ੍ਹ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਹੋਟਲ ਸੰਚਾਲਕ ਗ੍ਰਿਫਤਾਰ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ […]

Continue Reading

ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਨੂੰ ਵਿਖਾਇਆ ਪਾਰਟੀ ‘ਚੋਂ ਬਾਹਰ ਦਾ ਰਸਤਾ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਅਹਿਮ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ।ਰਾਜਾ ਵੜਿੰਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ […]

Continue Reading

ਮਸ਼ਹੂਰ ਪੰਜਾਬੀ ਗਾਇਕ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਭੋਗਪੁਰ, 6 ਜੂਨ, ਬੋਲੇ ਪੰਜਾਬ ਬਿਓਰੋ:ਮਸ਼ਹੂਰ ਪੰਜਾਬੀ ਗਾਇਕ ਸਰਦਾਰ ਅਲੀ ਦੀ ਕਾਰ 12 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭੋਗਪੁਰ ਨੇੜੇ ਸਨੋਰਾ ਪੁਲ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਮਸ਼ਹੂਰ ਗਾਇਕ ਸਰਦਾਰ ਅਲੀ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਸਰਦਾਰ ਅਲੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ […]

Continue Reading

ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਨੇ ਕੰਗਣਾ ਰਣੌਤ ਨੂੰ ਥੱਪੜ ਮਾਰਿਆ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਅਦਾਕਾਰਾ ਕੰਗਨਾ ਰਣੌਤ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੰਗਨਾ ਰਣੌਤ ਦੇ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰਿਆ ਗਿਆ ਹੈ।ਦਰਅਸਲ, ਜਦੋਂ ਕੰਗਨਾ ਦਿੱਲੀ ਲਈ ਫਲਾਈਟ ਲੈ ਕੇ […]

Continue Reading

ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ ਤੋਂ

ਮੁਹਾਲੀ, 06 ਜੂਨ ,ਬੋਲੇ ਪੰਜਾਬ ਬਿਓਰੋ: ਭਾਸ਼ਾ ਵਿਭਾਗ, ਪੰਜਾਬ, ਮਾਂ-ਬੋਲੀ ਪੰਜਾਬੀ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਨੂੰ ਦਫ਼ਤਰ ਵਿਖੇ ਉਰਦੂ ਸਿਖਲਾਈ […]

Continue Reading

ਜੇ.ਪੀ. ਨੱਢਾ ਨੇ ਕੀਤੀ ਭਾਜਪਾ ਦੇ ਦਿੱਗਜ ਨੇਤਾਵਾਂ ਨਾਲ ਮੀਟਿੰਗ

ਨਵੀਂ ਦਿੱਲੀ, 6 ਜੂਨ, ਬੋਲੇ ਪੰਜਾਬ ਬਿਓਰੋ:ਰਾਸ਼ਟਰੀ ਜਮਹੂਰੀ ਗਠਜੋੜ ਤੀਜੀ ਵਾਰ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਲਈ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਆਪਣੀ ਰਿਹਾਇਸ਼ ਵਿਖੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ। ਬੈਠਕ ’ਚ ਅਮਿਤ ਸ਼ਾਹ, ਰਾਜਨਾਥ ਸਿੰਘ, ਭਾਜਪਾ ਸੰਗਠਨ ਸਕੱਤਰ ਬੀ.ਐੱਲ. ਸੰਤੋਸ਼ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਸਨ। ਇਹ ਮੀਟਿੰਗ ਐਨ.ਡੀ.ਏ. ਆਗੂਆਂ ਵਲੋਂ […]

Continue Reading

ਹਨੇਰੀ ਕਾਰਨ ਸੜਕ ‘ਤੇ ਡਿੱਗੇ ਸਫੈਦੇ ਨੇ ਲਈ ਨੌਜਵਾਨ ਦੀ ਜਾਨ

ਜ਼ੀਰਾ, 6 ਜੂਨ, ਬੋਲੇ ਪੰਜਾਬ ਬਿਓਰੋ:ਬੀਤੀ ਸ਼ਾਮ ਤੇਜ਼ ਹਨੇਰੀ ਆਉਣ ਕਾਰਨ ਇਕ ਸਫੈਦਾ ਸੜਕ ’ਤੇ ਡਿੱਗ ਗਿਆ ਸੀ। ਇਸ ਦੇ ਟਾਹਣੇ ਦਾ ਤਿੱਖਾ ਪਾਸਾ ਨੌਜਵਾਨ ਦੇ ਸਰੀਰ ‘ਚ ਖੁੱਭਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਪਨਦੀਪ ਸਿੰਘ (19) ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਗਾਦੜੀਵਾਲਾ ਜ਼ੀਰਾ ਵਿਖੇ ਕੰਮ ਕਰਦਾ ਸੀ। […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਵਿਭਾਗ ਦਾ ਲਾਈਨਮੈਨ 5,000 ਰੁਪਏ ਵੱਢੀ ਲੈਂਦਾ ਕਾਬੂ

ਚੰਡੀਗੜ, 6 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]

Continue Reading

ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਬਦਲੀ ਤਾਰੀਖ਼

ਨਵੀਂ ਦਿੱਲੀ 6 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੁਣ 9 ਜੂਨ ਨੂੰ ਹੋ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ। ਇਹ ਪਹਿਲਾਂ 8 ਜੂਨ ਲਈ ਤਹਿ ਕੀਤਾ ਗਿਆ ਸੀ, ਅੰਤਿਮ ਮਿਤੀ ‘ਤੇ ਅਧਿਕਾਰਤ […]

Continue Reading