ਆਰੀਅਨਜ਼ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

ਮੋਹਾਲੀ, 5 ਜੂਨ ,ਬੋਲੇ ਪੰਜਾਬ ਬਿਓਰੋ:    ਵਾਤਾਵਰਨ ਅਤੇ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ, ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ “ਭੂਮੀ ਦੀ ਬਹਾਲੀ, ਮਾਰੂਥਲੀਕਰਨ, ਅਤੇ ਸੋਕੇ ਦੀ ਲਚਕਤਾ” ਥੀਮ ਦੇ ਤਹਿਤ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਇੰਜੀਨੀਅਰਿੰਗ, ਕਾਨੂੰਨ, ਦੇ ਵਿਦਿਆਰਥੀਆਂ ਨੇ ਆਰੀਅਨਜ਼ ਦੇ ਪ੍ਰਬੰਧਨ, ਨਰਸਿੰਗ, ਪੈਰਾਮੈਡੀਕਲ, […]

Continue Reading

ਫਿਰੋਜ਼ਪੁਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਫਿਰੋਜ਼ਪੁਰ, 05 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਇਸ ਦੇ ਚਲਦਿਆਂ ਅੱਜ ਇਕ ਹੋਰ ਨੌਜਵਾਨ ਚਰਨਜੀਤ ਸਿੰਘ ਵਾਸੀ ਵਾਰਡ ਨੰ: 6 ਮੱਲਾਂਵਾਲਾ ਨਸ਼ੇ ਦੀ ਭੇਂਟ ਚੜ੍ਹ ਗਿਆ। ਮ੍ਰਿਤਕ ਆਪਣੇ ਪਿਛਲੇ ਵਿਧਵਾ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ। ਮ੍ਰਿਤਕ ਦੇ […]

Continue Reading

ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਡਿਬਰੂਗੜ੍ਹ ਜੇਲ੍ਹ ’ਚ ਨੂੰ ਮਿਲਣ ਪਹੁੰਚੀ

ਚੰਡੀਗੜ੍ਹ , 5 ਜੂਨ ,ਬੋਲੇ ਪੰਜਾਬ ਬਿਓਰੋ: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਵੱਡੀ ਲੀਡ ਨਾਲ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਆਪਣੇ ਪਤੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ […]

Continue Reading

ਪੰਜਾਬ ‘ਚ ਖਾਲੀ ਹੋਏ ਵਿਧਾਨ ਸਭਾ ਹਲਕਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

ਚੰਡੀਗੜ੍ਹ, 5 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਜਿਸਦੇ ਚਲਦਿਆਂ ਵਿਧਾਨ ਸਭਾ ਜਲੰਧਰ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ। ਸ਼ੀਤਲ ਅੰਗੁਰਾਲ ਵਲੋਂ ਆਪਣਾ ਅਸਤੀਫੇ ਵਾਪਸ ਲੈਣ ਦੀਆਂ ਕਾਫੀਆਂ ਚਰਚਾਂਵਾਂ ਸੁਣਨ ਨੂੰ ਮਿਲੀਆਂ ਪਰ ਵਿਧਾਨ ਸਭਾ ਦੇ ਸਪੀਕਰ […]

Continue Reading

ਭਗਵੰਤ ਮਾਨ ਨੇ ਲੋਕਾਂ ਦਾ ਫਤਵਾ ਕੀਤਾ ਮਨਜੂਰ, ਕਿਹਾ ਵਿਕਾਸ ਕਾਰਜ ਰਹਿਣਗੇ ਜਾਰੀ

ਚੰਡੀਗੜ੍ਹ, 5ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ‘ਚ ਉਮੀਦ ਮੁਤਾਬਕ ਨਤੀਜੇ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲੋਕਾਂ ਦਾ ਫਤਵਾ ਮੰਜੂਰ ਕੀਤਾ ਹੈ। ਮਾਨ ਨੇ ਟਵੀਟ ਕਰਕੇ ਪਾਈ ਇਕ ਪੋਸਟ ਵਿਚ ਲਿਖਿਆ ਹੈ ਕਿ “ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫਾ

17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਿਸ਼ ਚੰਡੀਗੜ੍ਹ, 5ਜੂਨ,ਬੋਲੇ ਪੰਜਾਬ ਬਿਓਰੋ: ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ ਕੈਬਨਿਟ ਦੀ ਆਖਰੀ ਬੈਠਕ ਸਵੇਰੇ 11.30 ਵਜੇ ਹੋਈ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ […]

Continue Reading

ਦਿੱਲੀ ਤੋਂ Canada ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ 5 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਤੋਂ Canada ਜਾਣ ਵਾਲੀ ਫਲਾਈਟ ‘ਚ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਏਅਰ ਕੈਨੇਡਾ ਦੇ ਜਹਾਜ਼ AC43 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ।ਫਲਾਈਟ ਨੇ ਰਾਤ 10:50 ‘ਤੇ ਉਡਾਣ ਭਰਨੀ ਸੀ, ਪਰ ਇਸ ਨੂੰ ਆਈਸੋਲੇਸ਼ਨ ਬੇ ‘ਤੇ ਭੇਜ ਦਿੱਤਾ ਗਿਆ ਹੈ। […]

Continue Reading

ਸਿੱਖਿਆ ਸਕੱਤਰ ਦੀ ਧੀ ਵੱਲੋਂ ਖ਼ੁਦਕੁਸ਼ੀ

ਮੁੰਬਈ, 5 ਜੂਨ, ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਦੇ ਸਕੱਤਰ ਵਿਕਾਸ ਰਸਤੋਗੀ ਦੀ ਧੀ ਵਲੋਂ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।ਮਾਮਲਾ ਮੁੰਬਈ ਦੇ ਕਫ ਪਰੇਡ ਇਲਾਕੇ ਦਾ ਦੱਸਿਆ ਜਾ ਰਿਹਾ ਹੈ, ਜਿਥੇ ਸੀਨੀਅਰ ਆਈਏਐਸ ਅਫ਼ਸਰ ਅਤੇ ਸਿੱਖਿਆ ਸਕੱਤਰ ਵਿਕਾਸ ਰਸਤੋਗੀ ਦੀ ਬੇਟੀ ਵਲੋਂ ਖੁਦਕੁਸ਼ੀ ਕਰ ਲਈ ਗਈ।ਮਿਲੀ ਜਾਣਕਾਰੀ ਮੁਤਾਬਿਕ, ਉਸ ਨੇ ਇਮਾਰਤ ਤੋਂ ਛਾਲ […]

Continue Reading

ਅਦਾਲਤ ਵੱਲੋਂ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਜ

ਨਵੀਂ ਦਿੱਲੀ, 5 ਜੂਨ,ਬੋਲੇ ਪੰਜਾਬ ਬਿਓਰੋ:
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਆਂਇਕ ਹਿਰਾਸਤ ਵਿੱਚ ਕੇਜਰੀਵਾਲ ਦੀਆਂ ਮੈਡੀਕਲ ਜ਼ਰੂਰਤਾਂ ਦਾ ਧਿਆਨ ਰੱਖਣ। ਜੱਜ ਨੇ […]

Continue Reading

ਅਨਹਦ ਵਿਜ਼ਨਰੀ ਫਾਊਂਡੇਸ਼ਨ ਨੇ ਰੁੱਖ ਲੱਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਅਬੋਹਰ, 5 ਜੂਨ ,ਬੋਲੇ ਪੰਜਾਬ ਬਿਓਰੋ:ਵਿਸ਼ਵ ਵਾਤਾਵਰਨ ਦਿਵਸ ਮੌਕੇ ਅਨਹਦ ਵਿਜ਼ਨਰੀ ਫਾਊਂਡੇਸ਼ਨ ਦੇ ਮੈਂਬਰਾਂ ਨੇ ਹਨੂੰਮਾਨਗੜ੍ਹ ਰੋਡ ‘ਤੇ ਸਥਿਤ ਪਾਵਰ ਹਾਊਸ ਵਿਖੇ ਰੁੱਖ ਲੱਗਾ ਕੇ ਵਾਤਾਵਰਣ ਦਿਵਸ ਮਨਾਇਆ । ਫਾਊਂਡੇਸ਼ਨ ਦੀ ਕਾਰਜਕਾਰੀ ਡਾਇਰੈਕਟਰ ਸੰਦੀਪ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਦਿਨੋ ਦਿਨ ਵਧ ਰਹੇ ਤਾਪਮਾਨ ਨੂੰ ਰੁੱਖ ਲਗਾ ਕੇ ਹੀ ਘੱਟ ਕੀਤਾ ਜਾ […]

Continue Reading