ਸਟੇਟ ਬੈਂਕ ਆਫ਼ ਇੰਡੀਆ ਨੇ ਦੇਸ਼ ਭਗਤ ਰੇਡੀਓ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ‘ਤੇ ਸਾਈਕਲੋਥੌਨ ਦਾ ਆਯੋਜਨ ਕੀਤਾ

ਚੰਡੀਗੜ੍ਹ,5 ਜੂਨ,ਬੋਲੇ ਪੰਜਾਬ ਬਿਓਰੋ: ਵਿਸ਼ਵ ਵਾਤਾਵਰਨ ਦਿਵਸ ‘ਤੇ ਦੇਸ਼ ਭਗਤ ਰੇਡੀਓ, 107.8 ਐਫਐਮ (ਆਪ ਕੀ ਆਵਾਜ਼) ਚੰਡੀਗੜ੍ਹ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਇੱਕ ਸਾਈਕਲੋਥੌਨ ”ਹਮ ਫਿਟ ਤੋ ਇੰਡੀਆ ਫਿਟ” ਕਾਰਵਾਈ ਗਈ। ਦੇਸ਼ ਭਗਤ ਰੇਡੀਓ ਦੀ ਆਰਜੇ ਸੰਗਮਿੱਤਰਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਲੋਕਾਂ ਨੂੰ ਵਾਤਾਵਰਣ ਦੇ ਸੰਦਰਭ ਵਿੱਚ ਧਰਤੀ ਦੀ ਮੌਜੂਦਾ […]

Continue Reading

ਪੰਜਾਬ ‘ਚ ਤੇਜ਼ ਹਨੇਰੀ ਕਾਰਨ ਡਿੱਗੀ ਕੰਧ, ਪੰਜ ਕਾਰਾਂ ਮਲਬੇ ਹੇਠ ਦਬੀਆਂ

ਫ਼ਿਰੋਜ਼ਪੁਰ, 5 ਜੂਨ,ਬੋਲੇ ਪੰਜਾਬ ਬਿਓਰੋ:ਫ਼ਿਰੋਜ਼ਪੁਰ ਵਿੱਚ ਆਈ ਤੇਜ਼ ਹਨੇਰੀ ਕਾਰਨ ਫ਼ਿਰੋਜ਼ਪੁਰ ਸ਼ਹਿਰ ਦੇ ਬਾਬਾ ਐਨਕਲੇਵ ਵਿੱਚ ਇੱਕ ਪਲਾਟ ਦੀ ਕੰਧ ਡਿੱਗ ਗਈ ਅਤੇ ਕੰਧ ਦਾ ਮਲਬਾ ਕੰਧ ਦੇ ਨਾਲ ਖੜ੍ਹੀਆਂ 5 ਮਹਿੰਗੀਆਂ ਕਾਰਾਂ ‘ਤੇ ਡਿੱਗ ਗਿਆ, ਜਿਸ ਕਾਰਨ 3 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ 2 ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਸਰਕਾਰ ਦਾ ਨਿਕਲਿਆ ਦਿਵਾਲਾ! ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਵੀ ਭੱਜੀ

ਅਧਿਆਪਕਾਂ ਸਾਹਮਣੇ ਕਰਜ਼ਿਆਂ ਦੀਆਂ ਕਿਸ਼ਤਾਂ ਦਾ ਜੁਰਮਾਨਾ ਅਤੇ ਹੋਰ ਖਰਚਿਆਂ ਦੀਆਂ ਸਮੱਸਿਆਵਾਂ  ਚੰਡੀਗੜ੍ਹ 5 ਜੂਨ ਬੋਲੇ ਪੰਜਾਬ ਬਿਓਰੋ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਭਰਿਆਂ ਖਜ਼ਾਨਿਆਂ ਦਾ ਦਾਅਵਾ ਕਰਨ ਵਾਲੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ […]

Continue Reading

ਪੰਜਾਬ ਦੇ18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਚੰਡੀਗੜ੍ਹ 5 ਜੂਨ,ਬੋਲੇ ਪੰਜਾਬ ਬਿਓਰੋ; 5 ਜੂਨ 2024, ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ […]

Continue Reading

ਤਨਖਾਹਾਂ ਤੇ ਲਾਈ ਜ਼ੁਬਾਨੀ ਰੋਕ ਤੁਰੰਤ ਹਟਾਈ ਜਾਵੇ : ਡੀ ਟੀ ਐੱਫ

ਮਈ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ : ਡੀ ਟੀ ਐੱਫ ਅਧਿਆਪਕਾਂ ਸਾਹਮਣੇ ਕਰਜ਼ਿਆਂ ਦੀਆਂ ਕਿਸ਼ਤਾਂ ਦਾ ਜੁਰਮਾਨਾ ਅਤੇ ਹੋਰ ਖਰਚਿਆਂ ਦੀਆਂ ਸਮੱਸਿਆਵਾਂ ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਓਰੋ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਭਰਿਆਂ ਖਜ਼ਾਨਿਆਂ ਦਾ […]

Continue Reading

ਪੰਜਾਬ ‘ਚ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ,ਜਾਂਚ ‘ਚ ਜੁੱਟੀ ਪੁਲਿਸ

ਜਲੰਧਰ, 5 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਦਿਹਾਤੀ ਪੁਲਸ ਦੇ ਡੀਐੱਸਪੀ ਦੇ ਬੇਟੇ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਸ਼ੀਰਪੁਰਾ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਡੀਐਸਪੀ ਸੁਖਜੀਤ ਸਿੰਘ ਦੇ ਪੁੱਤਰ ਅਜੈ ਪਾਲ ਉਰਫ਼ ਲਾਲੀ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ […]

Continue Reading

ਮਾਛੀਵਾੜਾ : ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

ਮਾਛੀਵਾੜਾ, 5 ਜੂਨ, ਬੋਲੇ ਪੰਜਾਬ ਬਿਓਰੋ:ਸਥਾਨਕ ਸਮਰਾਲਾ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਸ਼ਦੀਪ ਸਿੰਘ (24) ਵਾਸੀ ਸੰਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋ ਗਈ। ਦੋਵੇਂ ਆਪਸੀ ਦੋਸਤ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਮਰਾਲਾ ਤੋਂ ਮਾਛੀਵਾੜਾ […]

Continue Reading

ਇਟਲੀ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹੈਟ੍ਰਿਕ ਲਗਾਉਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਐਨਡੀਏ ਨੇ ਚੋਣਾਂ ਵਿੱਚ 294 ਸੀਟਾਂ ‘ਤੇ ਲੀਡ ਲੈ ਲਈ ਹੈ। ਇਸ ਨਾਲ ਭਾਜਪਾ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਕਰੀਬ ਪਹੁੰਚ ਗਈ ਹੈ।ਇਸ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਸੰਭਾਵਨਾ ‘ਤੇ ਵਧਾਈ ਦਿੱਤੀ ਹੈ। ਇੰਸਟਾਗ੍ਰਾਮ ‘ਤੇ […]

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ NDA ਤੇ INDIA ਗਠਜੋੜ ਅੱਜ ਕਰਨਗੇ ਮੀਟਿੰਗਾਂ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅੱਜ ਬੁੱਧਵਾਰ ਸਵੇਰੇ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਵੇਗੀ, ਜਿਸ ‘ਚ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਆਮ ਚੋਣਾਂ ਦੇ ਨਤੀਜਿਆਂ ਦੇ ਐਲਾਨ […]

Continue Reading

ਪੰਜਾਬ ਪੁਲਿਸ ਦੇ ਕਾਂਸਟੇਬਲ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਰਾਏਕੋਟ, 5 ਜੂਨ, ਬੋਲੇ ਪੰਜਾਬ ਬਿਓਰੋ:ਸਥਾਨਕ ਸ਼ਹਿਰ ਦੇ ਤਲਵੰਡੀ ਗੇਟ ਨੇੜੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਰਾਜੀਵ ਕੁਮਾਰ ਪੁੱਤਰ ਵਿਕਰਮ ਕੁਮਾਰ ਵਲੋਂ ਆਪਣੀ ਸਰਵਿਸ ਗੰਨ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਾਜੀਵ ਕੁਮਾਰ ਪੰਜਾਬ ਪੁਲੀਸ […]

Continue Reading