ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਮਿਲੇ 2 ਕਰੋੜ ਰੁਪਏ

ਅੰਮ੍ਰਿਤਸਰ, 5 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਇੱਕ ਦਿਨ ਬਾਅਦ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਇੱਕ ਸ਼ੱਕੀ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਬਰਾਮਦ ਕੀਤੇ ਹਨ। ਬੀ ਐੱਸ ਐੱਫ. ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦੀ ਪਿੰਡ ਕੱਕੜ ਦਾ ਇੱਕ ਵਿਅਕਤੀ ਨਸ਼ਾ ਤਸਕਰੀ […]

Continue Reading

ਸਿੱਧਵਾਂ ਨਹਿਰ ‘ਚੋਂ ਮਿਲੀਆਂ 2 ਵਿਅਕਤੀਆਂ ਦੀਆਂ ਲਾਸ਼ਾਂ

ਲੁਧਿਆਣਾ, 5 ਜੂਨ, ਬੋਲੇ ਪੰਜਾਬ ਬਿਓਰੋ:ਸਿੱਧਵਾਂ ਨਹਿਰ ‘ਚੋਂ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਥਾਣਾ ਪੀ.ਏ.ਯੂ. ਮੌਕੇ ‘ਤੇ ਪਹੁੰਚ ਗਈ। ਦੋਵਾਂ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ […]

Continue Reading

ਚੋਣ ਨਤੀਜੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਨੂੰ 3.64 ਲੱਖ ਕਰੋੜ ਦਾ ਨੁਕਸਾਨ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਚੋਣ ਨਤੀਜਿਆਂ ਦੇ ਆਉਣ ਦੇ ਬਾਅਦ ਅਡਾਨੀ ਗਰੁੱਪ ਨੂੰ ਨੁਕਸਾਨ ਹੋ ਚੁੱਕਾ ਹੈ। ਗਰੁੱਪ ਦੀਆਂ ਸਾਰੀਆਂ 10 ਕੰਪਨੀਆਂ ਦੇ ਸ਼ੇਅਰ ਡਿੱਗੇ ਹਨ ਜਿਸਦੀ ਵਜ੍ਹਾ ਨਾਲ ਗਰੁੱਪ ਦੇ ਮਾਰਕੀਟ ਕੈਪ ਵਿਚ 3.64 ਲੱਖ ਕਰੋੜ ਦਾ ਨੁਕਸਾਨ ਦੇਖਣ ਨੂੰ ਮਿਲ ਸਕਦਾ ਹੈ। ਅਡਾਨੀ ਪੋਰਟ ਹੋਵੇ ਜਾਂ ਫਿਰ ਅਡਾਨੀ ਐਨਰਜੀ। ਇਥੇ ਅਡਾਨੀ […]

Continue Reading

ਬਿਹਾਰ ਦੇ ਮੁੱਖ ਮੰਤਰੀ ਤੇ ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਅੱਜ ਦਿੱਲੀ ਵਿੱਚ ਹੋਣ ਵਾਲੀ ਐਨਡੀਏ ਦੀ ਬੈਠਕ ਵਿੱਚ ਹਿੱਸਾ ਲੈਣਗੇ

ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਓਰੋ:ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਅੱਜ ਬੁੱਧਵਾਰ ਨੂੰ ਦਿੱਲੀ ਵਿੱਚ ਹੋਣ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੀ ਬੈਠਕ ਵਿੱਚ ਹਿੱਸਾ ਲੈਣਗੇ। ਸੂਤਰਾਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਸੂਬੇ ਦੀਆਂ 40 ਲੋਕ ਸਭਾ ਸੀਟਾਂ ਵਿੱਚੋਂ ਜੇਡੀਯੂ ਨੇ 12 ਸੀਟਾਂ ਜਿੱਤੀਆਂ ਹਨ। ਕੁਮਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-06-2024 ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 05-06-2024 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਲਿਬਰੇਸ਼ਨ ਨੇ ਬਿਹਾਰ ਵਿਚ ਪਾਰਟੀ ਵਲੋਂ ਦੋ ਸੀਟਾਂ ਜਿੱਤਣ ਅਤੇ ਪੰਜਾਬ ਵਿਚ ਇੰਡੀਆ ਗੱਠਜੋੜ ਦੀ ਵੱਡੀ ਜਿੱਤ ਉਤੇ ਤਸੱਲੀ ਪ੍ਰਗਟਾਈ

ਮਾਨਸਾ, 4 ਜੂਨ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਿਥੇ ਬਿਹਾਰ ਵਿਚ ਪਾਰਟੀ ਵਲੋਂ ਦੋ ਹਲਕਿਆਂ – ਕਾਰਾਕਾਟ ਤੇ ਆਰਾ ਸਮੇਤ ਇਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ ਹੈ, ਉਥੇ ਪੰਜਾਬ ਤੇ ਚੰਡੀਗੜ੍ਹ ਵਿਚੋਂ ਬੀਜੇਪੀ ਦੇ ਮੁਕੰਮਲ ਸਫਾਏ ਤੇ ਇੰਡੀਆ ਗੱਠਜੋੜ ਦੀ ਵੱਡੀ ਜਿੱਤ ਉਤੇ ਵੀ ਤਸੱਲੀ […]

Continue Reading

ਸਰਕਾਰੀ ਮੁਲਾਜ਼ਮਾਂ ਤੇ ਪੈਨਸਨਰਾਂ ਦੀ ਨਰਾਜ਼ਗੀ ਵੀ ਬਣੀ ਆਪ ਦੀ ਹਾਰ ਦਾ ਕਾਰਨ*

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁਲਾਜ਼ਮਾਂ ਤੇ ਤਨਖਾਹ ਕਮਿਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਨਾ ਕਰਨਾਂ , ਡੀਏ ਦੀਆਂ ਬਕਾਇਆ ਕਿਸਤਾਂ ਅਤੇ ਪਿਛਲੇ ਬਕਾਏ ਦੇਣ ਵਰਗੇ ਮਸਲੇ ਤੇ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪ ਕਾਰਨ ਮੁਲਾਜ਼ਮਾਂ ਤੇ ਪੈਨਸਨਰਾਂ ਅੰਦਰ ਆਪ ਸਰਕਾਰ ਪ੍ਰਤੀ ਵੱਡਾ ਗੁੱਸਾ ਹੈ । ਕਿਤੇ ਨਾ ਕਿਤੇ ਆਪ ਉਮੀਦਵਾਰਾਂ ਦੀ ਹਾਰ ਦਾ […]

Continue Reading

ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਬਿਆਨ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ : ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਹਾਰ ਹੋਣ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਪਾਲ ਖਹਿਰਾ ਨੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਸਵੀਕਾਰ ਕੀਤਾ ਹੈ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ :-ਦੋਸਤੋ, ਜਨਤਾ ਵੱਲੋਂ ਦਿੱਤੇ ਅੱਜ ਦੇ ਫਤਵੇ ਨੂੰ ਮੈਂ […]

Continue Reading

ਬੇਸ਼ੱਕ ਅਸੀ ਵੋਟ ਸਿਆਸਤ ਵਿਚ ਹਾਰ ਗਏ ਹਾਂ, ਪਰ ‘ਖ਼ਾਲਿਸਤਾਨ’ ਦੀ ਪ੍ਰਾਪਤੀ ਤੱਕ ਇਸੇ ਦ੍ਰਿੜਤਾ ਨਾਲ ਜੰਗ ਜਾਰੀ ਰਹੇਗੀ : ਮਾਨ

ਫ਼ਤਹਿਗੜ੍ਹ ਸਾਹਿਬ 4 ਜੂਨ,ਬੋਲੇ ਪੰਜਾਬ ਬਿਓਰੋ: “ਬੇਸੱਕ ਅਸੀ ਵੋਟ ਸਿਆਸਤ ਵਿਚ ਹਾਰ ਗਏ ਹਾਂ, ਪਰ ਜੋ ਕੌਮੀ ਆਜ਼ਾਦੀ ਦਾ ਮਿਸ਼ਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਸੁਰੂ ਕੀਤਾ ਸੀ, ਜਿਸ ਦਿਨ ਉਨ੍ਹਾਂ ਅਤੇ ਅਨੇਕਾ ਸਿੰਘਾਂ ਨੇ ਮਹਾਨ ਸ਼ਹਾਦਤਾਂ ਪ੍ਰਾਪਤ ਕੀਤੀਆ ਹਨ, ਉਸ ਕੌਮੀ ਆਜਾਦੀ ਖ਼ਾਲਿਸਤਾਨ ਦੇ ਮਿਸਨ ਪ੍ਰਾਪਤੀ ਤੱਕ ਅਸੀ ਜੰਗ ਜਾਰੀ ਰੱਖਾਂਗੇ ਅਤੇ ਆਖਰੀ […]

Continue Reading

ਸਰਕਾਰ ਬਣਾਉਣੀ ਹੈ ਜਾਂ ਵਿਰੋਧੀ ਧਿਰ ਵਿੱਚ ਬੈਠਣਾ ਹੈ ਇੰਡੀਆ ਬਲਾਕ ਫੇਰ ਕਰੇਗਾ ਡਿਸਾਈਡ -ਰਾਹੁਲ ਗਾਂਧੀ

ਨਵੀਂ ਦਿੱਲੀ 4 ਜੂਨ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਅਤੇ ਇੰਡੀਆ  ਬਲਾਕ ਦੇ ਭਾਈਵਾਲਾਂ ਦੁਆਰਾ ਪ੍ਰਾਪਤ ਕੀਤੇ ਪ੍ਰਭਾਵਸ਼ਾਲੀ ਅੰਕੜਿਆਂ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ  ਕਿਹਾ ਕਿ ਇਹ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਸੱਤਾਧਾਰੀ ਦੇ ਲਗਾਤਾਰ ਹਮਲੇ ਤੋਂ ਬਚਾਉਣ ਦੀ ਲੜਾਈ ਹੈ। ਵਿਰੋਧੀ ਧਿਰ ਵਿੱਚ ਬੈਠਣ ਜਾਂ ਕੇਂਦਰ […]

Continue Reading