ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ 4 ਜੂਨ,ਬੋਲੇ ਪੰਜਾਬ ਬਿਓਰੋ:-ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ 40ਵੇਂ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ […]

Continue Reading

ਸ਼ਹੀਦੀ ਪੁਰਬ ਤੇ ਨਗਰ ਕੀਰਤਨ ਦੀ ਆਰੰਭਤਾ 8  ਮਈ ਨੂੰ ਗੁਰੂਦਵਾਰਾ ਫੇਜ 6  ਤੋ ਹੋਵੇਗੀ ।

ਮੋਹਾਲੀ 4 ਜੂਨ ,ਬੋਲੇ ਪੰਜਾਬ ਬਿਓਰੋ: ਪਹਿਲਾਂ ਵਾਂਗ , ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ , ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ  ਅਤੇ ਪੰਜ ਪਿਆਰਿਆਂ ਦੀ ਦੇਖ ਰੇਖ ਵਿੱਚ  ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਫੇਜ਼ 6 ਤੋਂ ਦੁਪਹਿਰ ਠੀਕ 3 […]

Continue Reading

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਲੁਧਿਆਣਾ ਲੋਕ ਸਭਾ ਹਲਕਾ ਤੋਂ 20942 ਵੋਟਾਂ ਨਾਲ ਜੇਤੂ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ 20942 ਵੋਟਾਂ ਨਾਲ ਜੇਤੂ ਰਹੇ ਹਨ ਅਤੇ 322224 ਵੋਟਾਂ ਕੁਲ ਪ੍ਰਾਪਤ ਹੋਈਆਂ ਹਨ। ਦੂਜੇ ਨੰਬਰ ਤੇ ਰਹਿਣ ਵਾਲੇ ਦਲ ਬਦਲੂ ਨੇਤਾ ਭਾਜਪਾ ਉਮੀਦਵਾਰ ਨੂੰ 301282 ਵੋਟਾਂ ਮਿਲੀਆਂ। ਆਮ ਆਦਮੀ ਅਸ਼ੋਕ ਪੱਪੀ ਨੂੰ ਤੀਜੇ ਸਥਾਨ ਤੇ 237077 ਵੋਟਾਂ ਪ੍ਰਾਪਤ ਹੋਈਆਂ।

Continue Reading

ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕਰੈਸ਼

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਕਰੈਸ਼ ਹੋ ਗਿਆ। ਇਹ ਹਾਦਸਾ ਮਹਾਰਾਸ਼ਟਰ ਦੇ ਨਾਸਿਕ ‘ਚ ਵਾਪਰਿਆ। ਨਾਸਿਕ ਰੇਂਜ ਦੇ ਵਿਸ਼ੇਸ਼ ਇੰਸਪੈਕਟਰ ਜਨਰਲ ਡੀਆਰ ਕਰਾਲੇ ਨੇ ਦੱਸਿਆ ਕਿ ਸੁਖੋਈ ਐਸਯੂ-30 ਐਮਕੇਆਈ ਜਹਾਜ਼ ਦੇ ਪਾਇਲਟ ਅਤੇ ਸਹਿ-ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ। ਜਹਾਜ਼ ਸ਼ਿਰਸਗਾਂਵ ਪਿੰਡ ਦੇ ਕੋਲ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ […]

Continue Reading

ਅਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਮੀਤ ਸਿੰਘ ਔਜਲਾ ਰਹੇ ਜੇਤੂ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ : ਅਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ 255181 ਵੋਟਾਂ ਮਿਲੀਆਂ ਅਤੇ   40301 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਅਤੇ ਆਪ ਉਮੀਦਵਾਰ ਕੁਲਦੀਪ ਧਾਲੀਵਾਲ 214880 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। ਤਰਨਜੀਤ ਸਿੰਘ ਸੰਧੂ ਸਮੁੰਦਰੀ 214880 ਵੋਟਾਂ ਨਾਲ ਤੀਜੇ ਸਥਾਨ ਤੇ ਰਹੇ।

Continue Reading

ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ ਜਾਂਚ ਕੀਤੇ ਜਾ ਰਹੇ ਮਾਮਲਿਆਂ ਵਿਚ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ।ਸਿਖਰਲੀ ਅਦਾਲਤ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਦੁਆਰਾ ਅੰਤਿਮ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ, […]

Continue Reading

ਦੇਸ਼ ਮੋਦੀ-ਸ਼ਾਹ ਨੂੰ ਨਹੀਂ ਚਾਹੁੰਦਾ : ਰਾਹੁਲ ਗਾਂਧੀ

ਨਵੀਂ ਦਿੱਲੀ, 4 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ 100 ਸੀਟਾਂ ਮਿਲਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਲੜਾਈ ਸੰਵਿਧਾਨ ਨੂੰ ਬਚਾਉਣ ਲਈ ਸੀ। ਜੇਕਰ ਮੈਂ ਤੁਹਾਨੂੰ ਸੱਚ ਦੱਸਾਂ ਤਾਂ ਮੇਰੇ ਦਿਮਾਗ ਵਿੱਚ ਇਹ ਸੀ ਕਿ ਜਦੋਂ ਸਾਡਾ ਖਾਤਾ ਜ਼ਬਤ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਡੱਕਿਆ ਗਿਆ […]

Continue Reading

ਸ਼ੇਰ ਸਿੰਘ ਗੁਬਾਇਆ ਰਹੇ ਫਿਰੋਜਪੁਰ ਤੋਂ ਜੇਤੂ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਫਿਰੋਜਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਗੁਬਾਇਆ ਨੇ 266626 ਵੋਟਾਂ ਪ੍ਰਾਪਤ ਕੀਤੀਆਂ  ,3242 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਗਏ।ਜਦ ਕਿ ਜਗਦੀਪ ਸਿੰਘ ਕਾਕਾ ਬਰਾਰ ਨੂੰ 263384 ਵੋਟ ਮਿਲੇ।

Continue Reading

ਸਖਤ ਗਰਮੀ ਦੇ ਮੌਸਮ ਵਿਚ ਰਜਬਾਹਾ ਬੰਦ ਹੋਣ ਕਾਰਨ ਫਸਲਾਂ ਤੇ ਸਬਜ਼ੀਆਂ ਦਾ ਹੋ ਰਿਹਾ ਹੈ ਭਾਰੀ ਨੁਕਸਾਨ

ਲਿਬਰੇਸ਼ਨ ਨੇ ਕੀਤੀ ਤੁਰੰਤ ਪਾਣੀ ਛੱਡਣ ਦੀ ਮੰਗ ਮਾਨਸਾ, 4 ਜੂਨ ,ਬੋਲੇ ਪੰਜਾਬ ਬਿਓਰੋ:ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਾਰਜਕਾਰੀ ਇੰਜੀਨੀਅਰ ਨਹਿਰ ਵਿਭਾਗ ਜਵਾਹਰਕੇ ਡਵੀਜਨ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਮੂਸਾ ਰਜਵਾਹੇ ਵਿਚ ਪਾਣੀ ਤੁਰੰਤ ਛੱਡਿਆ ਜਾਵੇ , ਕਿਉਂਕਿ ਅਤ ਦੀ ਗਰਮੀ ਕਾਰਨ ਹਰੇ ਚਾਰੇ ਅਤੇ ਸਬਜ਼ੀਆਂ ਬਰਬਾਦ ਹੋ ਰਹੀਆਂ ਹਨ ਅਤੇ […]

Continue Reading

ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਜੇਤੂ

ਚਂਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ 312241 ਵੋਟ ਪ੍ਰਾਪਤ ਕੀਤੇ 10827 ਵੋਟਾਂ ਨਾਲ ਜੇਤੂ ਰਹੇ। ਵਿਜੇ ਇੰਦਰ ਸਿੰਗਲਾ ਨੂੰ 301414 ਵੋਟ ਮਿਲੇ ਜਦਕਿ ਤੀਜੇ ਨੰਬਰ ਤੇ ਰਹਿਣ ਵਾਲੇ ਡਾ. ਸੁਭਾਸ਼ ਸ਼ਰਮਾ ਨੂੰ 185836 ਵੋਟ ਪ੍ਰਾਪਤ ਹੋਏ।

Continue Reading