ਖੰਡੂਰ ਸਾਹਿਬ ਹਲਕੇ ਤੋਂ ਅਮ੍ਰਿਤਪਾਲ ਸਿੰਘ ਜੇਤੂ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਮ੍ਰਿਤਪਾਲ ਸਿੰਘ 376287 ਵੋਟਾਂ ਪ੍ਰਾਪਤ ਕਰਕੇ 178022 ਵੋਟਾਂ ਨਾਲ ਜੇਤੂ ਰਹੇ। ਜਦੋਂ ਕਿ ਕੁਲਬੀਰ ਸਿੰਘ ਜ਼ੀਰਾ ਨੂੰ198265 ਵੋਟਾਂ ਪ੍ਰਾਪਤ ਹੋਈਆਂ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਲਾਲਜੀਤ ਭੁੱਲਰ ਨੂੰ 186665  ਵੋਟਾਂ ਪ੍ਰਾਪਤ ਹੋਈਆਂ

Continue Reading

ਮਾਈਕਰੋ ਫਾਈਨਾਂਸ ਕੰਪਨੀ ਸੱਤਿਆ ਵੱਲੋਂ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ÷ਮਜਦੂਰ ਮੁਕਤੀ ਮੋਰਚਾ ਪੰਜਾਬ (ਆਇਰਲਾ)

। ਮਾਨਸਾ 4 ਜੂਨ 2024,ਬੋਲੇ ਪੰਜਾਬ ਬਿਓਰੋ: ਪਿੰਡ ਰਾਮਾਨੰਦੀ ਵਿੱਚ ਸੱਤਿਆ ਕੰਪਨੀ ਵੱਲੋਂ ਸੁਖਪਾਲ ਕੌਰ ਪਤਨੀ ਜੁਗਰਾਜ ਸਿੰਘ ਨੂੰ ਬਣਦੀ ਯੋਗ ਮੁਆਵਜ਼ਾ ਰਾਸ਼ੀ ਨਾਂ ਦੇਣ ਦੇ ਕਾਰਨ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਇਰਲਾ) ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾਂ […]

Continue Reading

ਪ.ਸ.ਸ.ਫ. ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ

ਸਾਂਝੇ ਫਰੰਟ ਵਲੋਂ ਪੰਜਾਬ ਅੰਦਰ ਕੇਂਦਰ ਸਰਕਾਰ ਨੂੰ ਹਰਾਉਣ ਅਤੇ ਸੂਬਾ ਸਰਕਾਰ ਨੂੰ ਸਬਕ ਸਿਖਾਉਣ ਦਾ ਕੀਤਾ ਸੀ ਐਲਾਨ ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ਅੰਦਰ ਲੋਕ ਸਭਾ ਚੋਣਾਂ […]

Continue Reading

ਹਰਸਿਮਰਤ ਕੌਰ ਬਾਦਲ 50000 ਤੋਂ ਜ਼ਿਆਦਾ ਵੋਟਾਂ ਨਾਲ ਜੇਤੂ ਕਰਾਰ

, ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਵੀਆਈਪੀ ਸੀਟ ਬਠਿੰਡਾ ‘ਤੇ ਟਿਕੀਆਂ ਹੋਈਆਂ ਸਨ ਜਿੱਥੋਂ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਸੰਸਦੀ ਚੋਣ ਜਿੱਤ ਗਏ ਹਨ। ਬੀਬੀ ਬਾਦਲ ਨੂੰ 375019 ਵੋਟਾਂ ਲੈ ਕੇ   50000 ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ […]

Continue Reading

ਹੁਸ਼ਿਆਰਪੁਰ ‘ਚ ਆਮ ਆਦਮੀ ਪਾਰਟੀ ਦੇ ਡਾ. ਰਾਜ ਕੁਮਾਰ 43 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਜੇਤੂ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਹੁਸ਼ਿਆਰਪੁਰ ਵਿੱਚ ਸਮੀਕਰਨ ਪਹਿਲਾਂ ਨਾਲੋਂ ਵੱਖਰੇ ਹਨ। ਮੌਜੂਦਾ ਸਾਂਸਦ ਸੋਮਪ੍ਰਕਾਸ਼ ਇਸ ਵਾਰ ਚੋਣ ਮੈਦਾਨ ਵਿੱਚ ਨਹੀਂ ਹਨ। ਵਿਰੋਧੀ ਧਿਰ ਦੀ ਅਣਦੇਖੀ ਕਰਦਿਆਂ ਭਾਜਪਾ ਨੇ ਉਨ੍ਹਾਂ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਆਪ ਦੇ ਉਮੀਦਵਾਰ ਡਾ. ਰਾਜ ਕੁਮਾਰ ਹੁਸ਼ਿਆਰਪੁਰ ਲਗਾਤਾਰ ਸਭ ਤੋਂ ਅੱਗੇ ਰਹੇ ਹਨ ਤੇ ਹੁਣ […]

Continue Reading

7 ਜੂਨ ਤੱਕ ਨਹੀਂ ਮਨਾਏ ਜਾਣਗੇ ਜਸ਼ਨ, ਨਹੀਂ ਵੰਡਾਂਗੇ ਲੱਡੂੇ ਨਾ ਹੀ ਵੱਜਣਗੇ ਢੋਲ : ਸਰਬਜੀਤ ਸਿੰਘ ਖ਼ਾਲਸਾ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਫਰੀਦਕੋਟ ਲੋਕ ਸਭਾ ਹਲਕਾ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ 296922 ਵੋਟਾਂ ਲੈ ਕੇ   70246 ਵੋਟਾਂ ਦੇ ਫਰਕ ਨਾਲ ਕਰਮਜੀਤ ਸਿੰਘ ਅਨਮੋਲ ਆਪ ਉਮੀਦਵਾਰ ਨੂੰ ਹਰਾਇਆ ਹੈ,ਪਤਰਕਾਰਾਂ ਨਾਲ ਗੱਲ ਕਰਦਿਆ ਸਰਬਜੀਤ ਸਿੰਗ ਖਾਲਸਾ ਨੇ ਕਿਹਾ ਕਿ 7 ਜੂਨ ਤੱਕ ਕਿਸੇ ਨੇ ਵੀ ਮੂੰਹ ਮਿੱਠਾ ਤੱਕ ਨਹੀਂ ਕਰਨਾ ਅਤੇ […]

Continue Reading

ਲੋਕ ਸਭਾ ਸੀਟ ਪਟਿਆਲਾ ਤੋਂ ਸੰਸਦ ਮੈਂਬਰ ਚੁਣੇ ਗਏ ਧਰਮਵੀਰ ਗਾਂਧੀ, ਡਾ. ਬਲਬੀਰ ਸਿੰਘ ਦੂਜੇ ਤੇ ਪਰਨੀਤ ਕੌਰ ਤੀਜੇ ਨੰਬਰ ‘ਤੇ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ ਵੀਆਈਪੀ ਸੀਟਾਂ ‘ਚ ਸ਼ਾਮਲ ਪਟਿਆਲਾ ਲੋਕ ਸਭਾ ਸੀਟ (Patiala Lok Sabha Seat) ‘ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharmvir Gandhi) ਨੇ 304672 ਵੋਟਾਂ ਪ੍ਰਾਪਤ ਕਰਕੇ 14587 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ ਦੂਜੇ ਤੇ ਭਾਜਪਾ ਦੀ ਉਮੀਦਵਾਰ ਅਤੇ […]

Continue Reading

ਕਾਂਗਰਸ ਦੇ ਸੁਖਜਿੰਦਰ ਰੰਧਾਵਾ ਜੇਤੂ ਐਲਾਨੇ, ਭਾਜਪਾ ਦੇ ਦਿਨੇਸ਼ ਬੱਬੂ ਰਹੇ ਦੂਜੇ ਨੰਬਰ ‘ਤੇ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਦਾ ਮੁਕਾਬਲਾ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੈ। ਜਦੋਂਕਿ ਗੁਰਦਾਸਪੁਰ ਸੀਟ ਤੋਂ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਮੈਦਾਨ ਵਿੱਚ ਹਨ। ਪਿਛਲੀਆਂ ਆਮ ਚੋਣਾਂ ਵਿੱਚ ਇਸ ਸੀਟ ਤੋਂ ਭਾਜਪਾ ਉਮੀਦਵਾਰ […]

Continue Reading

ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ 34,000 ਤੋਂ ਵੱਧ ਵੋਟਾਂ ਨਾਲ ਲਗਾਤਾਰ ਦੂਸਰੀ ਵਾਰ ਜਿੱਤ ਦਰਜ ਕੀਤੀ

ਚੰਡੀਗੜ੍ਹ, 04 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਸ੍ਰੀ ਫਤਹਿਗੜ੍ਹ ਸਾਹਿਬ ਦੀ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਵਲੋਂ ਲਵਾਤਾਰ ਦੂਸਰੀ ਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਗਈ ਹੈ। ਚੋਣ ਕਮਿਸ਼ਨ ਵਲੋਂ ਜਾਰੀ ਆਂਕੜਿਆਂ ਅਨੁਸਾਰ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਕੁੱਲ 3,32,591 ਵੋਟਾਂ ਹਾਸਲ ਹੋਈਆਂ ਹਨ […]

Continue Reading

ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਚੰਡੀਗੜ੍ਹ ਸੀਟ ਤੋਂ ਜਿੱਤੇ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ : ਚੰਡੀਗੜ੍ਹ ਸੀਟ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਉਹਨਾਂ ਨੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇਕ ਫਸਵੇਂ ਮੁਕਾਬਲੇ ਵਿੱਚ 2580 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਉਹਨਾਂ ਦੀ ਜਿੱਤ ਨਾਲ ਆਪ ਅਤੇ ਕਾਂਗਰਸੀ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਹੈ। ਦੱਸਣਯੋਗ ਹੈ ਕਿ […]

Continue Reading