ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ.ਖਿਲਾਫ਼ ਪਰਚਾ ਦਰਜ

ਚੰਡੀਗੜ੍ਹ, 3 ਜੂਨ, ਬੋਲੇ ਪੰਜਾਬ ਬਿਓਰੋ: – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ […]

Continue Reading

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

ਅੰਮ੍ਰਿਤਸਰ, 03 ਜੂਨ,ਬੋਲੇ ਪੰਜਾਬ ਬਿਓਰੋ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ […]

Continue Reading

ਕਾਂਗਰਸ ਨੇ ਕਿਹਾ ਭਰੋਸੇ ਦੇ ਕਾਬਲ ਨਹੀਂ ਰਿਹਾ ਚੋਣ ਕਮਿਸ਼ਨ, ਭਾਜਪਾ ਨੇ ਕਿਹਾ ਕਿ ਹਾਰ ਦੇਖ ਕਾਂਗਰਸ ਨੇ ਰਚੀ ਨਵੀਂ ਕਹਾਣੀ

ਨਵੀਂ ਦਿੱਲੀ, 03 ਜੂਨ ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਵੋਟਿੰਗ ਪੂਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪਲਟਵਾਰ ਕੀਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਤਵਾਰ ਨੂੰ ਚੋਣ ਕਮਿਸ਼ਨ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਸਨ, ਜਿਸਦੇ ਜਵਾਬ ‘ਚ ਸੋਮਵਾਰ ਨੂੰ ਭਾਜਪਾ […]

Continue Reading

ਘੱਲੂਘਾਰੇ ਦੇ ਜ਼ਖਮ ਹਮੇਸ਼ਾ ਸਿੱਖਾਂ ਦੇ ਮਨਾਂ ‘ਚ ਹਰੇ ਰਹਿਣਗੇ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 03 ਜੂਨ ,ਬੋਲੇ ਪੰਜਾਬ ਬਿਓਰੋ: ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਐਸਜੀਪੀਸੀ ਤੇ ਸੰਗਤਾਂ ਦੇ ਸਹਿਯੋਗ ਨਾਲ 40ਵਾਂ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ। ਉਹ ਕਿਹਾ ਕਿ ਭਾਵੇਂ 40 […]

Continue Reading

ਐਡਵੋਕੇਟ ਧਾਮੀ ਵਲੋਂ ਸੰਗਤਾਂ ਘੱਲੂਘਾਰਾ ਦਿਵਸ ਗੁਰਬਾਣੀ ਦਾ ਜਾਪ ਕਰਦਿਆਂ ਮਨਾਉਣ ਦੀ ਅਪੀਲ

ਅੰਮ੍ਰਿਤਸਰ, 03 ਜੂਨ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ 6 ਜੂਨ ਦਾ ਘੱਲੂਘਾਰਾ ਦਿਵਸ ਅਮਨ, ਸ਼ਾਂਤੀ ਅਤੇ ਸਬਰ ਸੰਤੋਖ ਨਾਲ ਗੁਰਬਾਣੀ ਦੇ ਵੱਧ ਤੋਂ ਵੱਧ ਜਾਪ ਕਰਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜ ਸਿੰਘ […]

Continue Reading

ਚੰਡੀਗੜ੍ਹ ਦੇ ਗੁਨੀਤ ਨੇ ਰਾਸ਼ਟਰੀ ਪੱਧਰ ਦੇ 10 ਮੀਟਰ ਏਅਰ ਪਿਸ਼ਟਲ ਸੂਟਿੰਗ ਮੁਕਾਬਲੇ ਵਿੱਚ ਕੀਤਾ ਕੁਆਲੀਫਾਈ

ਮੁਹਾਲੀ, 03 ਜੂਨ ,ਬੋਲੇ ਪੰਜਾਬ ਬਿਓਰੋ:ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਸੈਕਟਰ-35 ਡੀ, ਚੰਡੀਗੜ੍ਹ ਦੇ 10 +2 ਦੇ ਵਿਦਿਆਰਥੀ ਗੁਨੀਤ ਸਿੰਘ ਸਿੱਧੂ ਨੇ ਰਾਸ਼ਟਰੀ ਪੱਧਰ ਦੇ 10 ਮੀਟਰ ਏਅਰ ਪਿਸ਼ਟਲ ਸੂਟਿੰਗ ਮੁਕਾਬਲੇ ਵਿੱਚ ਕੁਆਲੀਫਾਈ ਕਰਕੇ ਚੰਡੀਗੜ੍ਹ, ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਕਰ ਦਿੱਤਾ ਹੈ। ਗੁਨੀਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਆਰਮੀ ਮਾਰਕਸਮੈਨ […]

Continue Reading

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, 1 ਦੀ ਮੌਤ, ਤਿੰਨ ਜਖ਼ਮੀ

ਚੰਡੀਗੜ੍ਹ, 03 ਜੂਨ,ਬੋਲੇ ਪੰਜਾਬ ਬਿਓਰੋ: ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਸਥਿਤ ਗੁਰਦੇਵ ਢਾਬੇ ਕੋਲੇ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਕਾਰ ਬੇਕਾਬੂ ਹੋਕੇ ਦਰਖਤ ਵਿਚ ਜਾ ਵੱਜੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਜਾਂਚ ਅਧਿਕਾਰੀ ਗੁਰਤੇਜ ਸਿੰਘ ਨੇ […]

Continue Reading

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ ਚੰਡੀਗੜ੍ਹ, 3 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ […]

Continue Reading

 ਪੰਜਾਬ ਦੇ ਬਾਗੀ MLA ਦਾ ਅਸਤੀਫਾ ਮਨਜ਼ੂਰ ,ਨਹੀਂ ਮਿਲੇ ਸਪੀਕਰ ਸਾਹਿਬ

ਚੰਡੀਗੜ 3 ਜੂਨ ,ਬੋਲੇ ਪੰਜਾਬ ਬਿਓਰੋ:   ਆਮ ਆਦਮੀ ਪਾਰਟੀ ਤੋਂ  ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਨੇ ਭਾਜਪਾ ਚ ਸ਼ਾਮਿਲ ਹੋਣ ਸਮੇਂ ਅਸਤੀਫਾ […]

Continue Reading

ਬਰਾਤੀਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 13 ਦੀ ਮੌਤ, 40 ਜ਼ਖਮੀ

ਰਾਜਗੜ੍ਹ, 03 ਜੂਨ ,ਬੋਲੇ ਪੰਜਾਬ ਬਿਓਰੋ: ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਵਿੱਚ ਐਤਵਾਰ ਰਾਤ ਵਿਆਹ ਦੇ ਬਰਾਤੀਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਰਾਜਗੜ੍ਹ ਕਲੈਕਟਰ ਹਰਸ਼ ਦੀਕਸ਼ਿਤ ਨੇ ਇਸਦੀ ਪੁਸ਼ਟੀ ਕੀਤੀ ਹੈ। ਹਾਦਸੇ ‘ਚ 40 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਚਾਰ ਗੰਭੀਰ ਜ਼ਖ਼ਮੀਆਂ […]

Continue Reading