ਹਾਈਵੇਅ ‘ਤੇ ਸਫ਼ਰ ਕਰਨਾ ਹੋਇਆ ਮਹਿੰਗਾ ,ਟੋਲ ਪਲਾਜ਼ੇ ਦੇ ਰੇਟਾਂ ‘ਚ 5 ਫੀਸਦੀ ਵਾਧਾ

ਚੰਡੀਗੜ੍ਹ, 03 ਜੂਨ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਪਹਿਲਾਂ ਲੋਕ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਹੇਠ ਆਉਣ ਵਾਲੇ ਹਨ।  ਐਕਸਪ੍ਰੈੱਸ ਵੇਅ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਨੂੰ ਸੋਮਵਾਰ ਤੋਂ ਜ਼ਿਆਦਾ ਪੈਸੇ ਦੇਣੇ ਪੈਣਗੇ। ਦਰਅਸਲ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਦੇਸ਼ ਭਰ ਵਿੱਚ ਟੋਲ ਦਰਾਂ ਵਿੱਚ […]

Continue Reading

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ 21 ਲੱਖ ਦਾ ਸੋਨਾ ਕੀਤਾ ਬਰਾਮਦ

ਅੰਮ੍ਰਿਤਸਰ 03 ਜੂਨ ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸੋਨਾ ਬਰਾਮਦ ਕੀਤਾ। ਇਸ ਸੰਬੰਧੀ ਗੁਪਤ ਸੂਚਨਾ ਮਿਲਣ ‘ਤੇ ਕਸਟਮ ਏ.ਆਈ.ਯੂ. ਸਟਾਫ਼ ਨੇ ਕੁੱਲਾਲੰਪੁਰ ਤੋਂ ਆਈ ਏਅਰ ਏਸ਼ੀਆ ਦੀ ਉਡਾਣ ਰਾਹੀ ਪਹੁੰਚੇ ਇਕ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 2 ਸੋਨੇ ਦੇ ਕੜੇ ਅਤੇ ਇਕ ਚੈਨ ਬਰਾਮਦ ਕੀਤੀ, ਜਿਨ੍ਹਾਂ ਦਾ ਕੁੱਲ […]

Continue Reading

ਪੰਜਾਬ ਦੇ ਵੋਟਰਾਂ ਨੇ ਕਿੱਥੇ ਕਿਸਨੂੰ ਕੀਤਾ ਉੱਪਰ-ਥੱਲੇ, ਵੋਟਿੰਗ ਤੋਂ ਬਾਅਦ ਜੋੜ-ਘਟਾਓ ਜਾਰੀ

ਚੰਡੀਗੜ੍ਹ 3 ਜੂਨ, ਬੋਲੇ ਪੰਜਾਬ ਬਿਉਰੋ:ਲੋਕ ਸਭਾ ਚੋਣਾਂ ਦੇ ਆਖਿਰੀ ਗੇੜ ਤੋਂ ਬਾਅਦ ਪੰਜਾਬ ਅੰਦਰ ਹੋਈ ਵੋਟਿੰਗ ਤੋਂ ਬਾਅਦ ਜੋੜ-ਘਟਾਓ ਲਗਾਤਾਰ ਜਾਰੀ ਹਨ। ਪੋਲਿੰਗ ਬੂਥ ਤੋਂ ਰਿਪੋਰਟ ਮੰਗਵਾਕੇ ਅੰਦਾਜ਼ੇ ਲਗਾਉਣ ਦਾ ਕੰਮ ਜਾਰੀ ਹੈ। ਸ਼ਹਿਰੀ ਵਰਗ ਕਿੱਥੇ ਭੁਗਤਿਆ ? ਸ਼ਹਿਰੀ ਹਿੰਦੂ ਕੀ ਰਾਮ ਮੰਦਰ ਤੋਂ ਪ੍ਰਭਾਵਿਤ ਸੀ ? ਸ਼ਹਿਰੀ ਸਿੱਖ ਵੋਟਰ ਕਿਹੜੇ ਮੁੱਦੇ ਤੋਂ ਪ੍ਰਭਾਵਿਤ […]

Continue Reading

ਚੰਡੀਗੜ੍ਹ ਦੀ ਲੋਹਾ ਮਾਰਕੀਟ ਵਿਚ ਲੱਗੀ ਅੱਗ

ਚੰਡੀਗੜ੍ਹ, 2 ਜੂਨ ,ਬੋਲੇ ਪੰਜਾਬ ਬਿਓਰੋ;ਇੱਥੇ ਸੈਕਟਰ 29 ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਇਕ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ।ਦੁਕਾਨ ਵਿਚ ਫਾਇਬਰ ਦਾ ਸਮਾਨ ਪਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਪਰ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ […]

Continue Reading

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ

ਸ਼੍ਰੀਨਗਰ, 3 ਜੂਨ, ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਅੱਜ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਹ ਗੋਲੀਬਾਰੀ ਮੰਗਲਵਾਰ (4 ਜੂਨ) ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਈ ਹੈ।ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਨੇਹਾਮਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪੰਜਾਬ ਭਰ ‘ਚ ਦੁੱਧ ਦੀ ਕੀਮਤ ‘ਚ ਹੋਇਆ ਵਾਧਾ

ਲੁਧਿਆਣਾ, 3 ਜੂਨ, ਬੋਲੇ ਪੰਜਾਬ ਬਿਓਰੋ:ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ‘ਚ ਦੁੱਧ ਦੀ ਵਿਕਰੀ ਕੀਮਤ ‘ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ ਅੱਜ 3 ਜੂਨ 2024 ਤੋਂ ਲਾਗੂ ਹੋ ਗਿਆ ਹੈ। ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ.ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ […]

Continue Reading

ਬੀ.ਐਸ.ਐਫ. ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਹੋਰ ਡਰੋਨ ਬਰਾਮਦ

ਤਰਨਤਾਰਨ, 3 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ. ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਹੋਰ ਡਰੋਨ ਬਰਾਮਦ ਕੀਤਾ ਹੈ। ਥਾਣਾ ਖਾਲੜਾ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਦੇ […]

Continue Reading

ਪੰਜਾਬ ‘ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਹੋਈਆਂ ਪ੍ਰਭਾਵਿਤ, 7 ਟਰੇਨਾਂ ਰੱਦ

ਚੰਡੀਗੜ੍ਹ 3 ਜੂਨ ,ਬੋਲੇ ਪੰਜਾਬ ਬਿਓਰੋ: ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਅੱਜ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਦੱਸ ਦਈਏ […]

Continue Reading

ਚੋਣ ਕਮਿਸ਼ਨ ਵੱਲੋਂ ਕਾਂਗਰਸ ਅਤੇ ਆਪ ਵਰਕਰਾਂ ਖਿਲਾਫ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ

ਲੁਧਿਆਣਾ, 3 ਜੂਨ, ਬੋਲੇ ਪੰਜਾਬ ਬਿਓਰੋ:ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਵੱਖ-ਵੱਖ ਕੇਸ ਦਰਜ ਕੀਤੇ ਹਨ। ਪੁਲਸ ਨੇ ਜਾਂਚ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਦੇ ਏ.ਐਸ.ਆਈ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 725

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-2024 ਅੰਗ 725 Amrit vele da Hukamnama Sachkhand Sri Darbar Sahib, Amritsar, Ang 725, 03-06-24 ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ […]

Continue Reading