ਹਰਪ੍ਰੀਤ ਸਿੰਘ ਪੋਪਲੀ ਬਣੇ ਕੈਨੇਡਾ ਵਿੱਚ ਪਹਿਲੇ “ਦਸਤਾਰਧਾਰੀ ਸਿੱਖ ਜੱਜ”

ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਓਰੋ:-ਵਿਭਿੰਨਤਾ ਅਤੇ ਪ੍ਰਤੀਨਿਧਤਾ ਲਈ ਇੱਕ ਇਤਿਹਾਸਕ ਪ੍ਰਾਪਤੀ ਵਿੱਚ, ਹਰਪ੍ਰੀਤ ਸਿੰਘ ਪੋਪਲੀ ਨੂੰ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਸੂਬੇ ਵਿੱਚ ਰੋਡਸੇਫ ਬੀਸੀ ਲਈ ਇੱਕ ਨਿਰਣਾਇਕ (ਜੱਜ) ਵਜੋਂ ਨਿਯੁਕਤ ਕੀਤਾ ਗਿਆ ਹੈ। ਖਾਸ ਤੌਰ ‘ਤੇ, ਸਰਦਾਰ ਪੋਪਲੀ ਦੀ ਨਿਯੁਕਤੀ ਇੱਕ ਮਹੱਤਵਪੂਰਨ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦੀ ਹੈ ਕਿਉਂਕਿ ਉਹ ਸੂਬੇ ਵਿੱਚ ਅਜਿਹਾ ਵੱਕਾਰੀ […]

Continue Reading

ਰਾਕੇਸ਼ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਹੋਇਆ ਸਨਮਾਨ

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਆਗੂ ਚੌਧਰੀ ਰਾਕੇਸ਼ ਸਿੰਘ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਅੱਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਚੌਧਰੀ ਰਾਕੇਸ਼ ਸਿੰਘ ਟਿਕੈਤ ਆਪਣੇ ਨਿੱਜੀ ਦੌਰੇ ਉੱਤੇ ਮੋਤੀ ਨਗਰ ਆਏ ਹੋਏ […]

Continue Reading

ਬੀ. ਕੇ. ਯੂ. ਏਕਤਾ ਡਕੌਂਦਾ ਦੀ ਸੂਬਾ ਪੱਧਰੀ ਅਹਿਮ ਮੀਟਿੰਗ ‘ਚ ਸੰਘਰਸ਼ਾਂ ਦਾ ਐਲਾਨ

ਬਰਨਾਲਾ, 02 ਜੂਨ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਦੀ ਅਗਵਾਈ ਹੇਠ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ 13 ਜ਼ਿਲਿਆਂ ਦੇ ਪ੍ਰਧਾਨ ਸਕੱਤਰਾਂ ਨੇ ਭਾਗ ਲਿਆ। ਇਹ ਮੀਟਿੰਗ ਵਿੱਚ ਵਿਚਾਰੇ ਗਏ ਏਜੰਡਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ […]

Continue Reading

ਜੂਨ 1984 ਦੇ ਸ੍ਰੀ ਹਰਿਮੰਦਰ ਸਾਹਿਬ ਤੇ ਲੱਗੇ ਤੋਪਾਂ-ਟੈਂਕਾਂ ਦੇ ਗੋਲਿਆਂ ਦੇ ਅੱਲੇ ਜਖਮ 40 ਸਾਲ ਬੀਤ ਜਾਣ ਤੋਂ ਬਾਅਦ ਵੀ ਹਰੇ – ਜਥੇਦਾਰ ਕਰਤਾਰਪੁਰ

ਕਾਲੀਆਂ ਸੂਚੀਆਂ ਤੁਰੰਤ ਰੱਦ ਕਰਕੇ ਪੰਜਾਬੀ ਸਿੱਖਾਂ ਨੂੰ ਆਪਣੇ ਪਰਿਵਾਰਾਂ ਵਿੱਚ ਰਹਿ ਕੇ ਜੀਵਨ ਗੁਜ਼ਾਰਨ ਦਾ ਅਧਿਕਾਰ ਵਾਪਸ ਦਿੱਤਾ ਜਾਵੇ : ਜਥੇਦਾਰ ਕਰਤਾਰਪੁਰ ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਓਰੋ:- ਅੱਜ ਤੋਂ ਤਕਰੀਬਨ 40 ਸਾਲ ਪਹਿਲਾਂ ਜੂਨ 1984 ਨੂੰ ਦੇਸ਼ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਹਰਮੰਦਿਰ ਸਾਹਿਬ […]

Continue Reading

ਸੰਤ ਜਰਨੈਲ ਸਿੰਘ ਨੇ ਕੌਮ ਨੂੰ ਅਣਖ ਨਾਲ ਜਿਊਣਾ ਸਿਖਾਇਆ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ

ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਦਿੱਤੀ ਵਧਾਈ ਰੋਡੇ 2 ਜੂਨ ,ਬੋਲੇ ਪੰਜਾਬ ਬਿਓਰੋ- ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਰੋਡੇ ਵਿਖੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਵੱਲੋਂ ਅਯੋਜਤ ਗੁਰਮਤਿ ਸਮਾਗਮ ਵਿੱਚ ਬੋਲਦਿਆਂ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਪੰਥ ਦੇ […]

Continue Reading

CM ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਆਪਣੇ-ਆਪ ਨੂੰ ਕੀਤਾ ਆਤਮ ਸਮਰਪਣ,

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ (2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਆਪਣੇ-ਆਪ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। […]

Continue Reading

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ  ਵੋਟਿੰਗ : ਸਿਬਿਨ ਸੀ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ […]

Continue Reading

43 ਡਿਗਰੀ ਦੀ ਕੜਕਦੀ ਗਰਮੀ ‘ਚ ਵੀ ਪੰਚਕੂਲਾ ਦੇ ਪਿੰਡ ਬਿੱਲਾ ਵਿੱਖੇ ਸ਼ੀਸ਼ਮਹਿਲ ਪੈਲੇਸ ਨੇੜੇ ਨੂਰ ਦਰਬਾਰ ਵਿੱਚ ਲਗਾਏ ਗਏ ਸਾਲਾਨਾ ਮੇਲੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਏ

ਮਾਮੂ ਸਰਕਾਰ ਅਤੇ ਦੁਰਗਾ ਸਵਰੂਪੀ ਮਾਤਾ ਲਾਡੋ ਰਾਣੀ ਜੀ ਦੇ ਦਰਬਾਰ ਵਿੱਚ ਸਾਲਾਨਾ ਮੇਲੇ ਵਿੱਚ ਨਾਮਵਰ ਭਜਨ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਚੰਡੀਗੜ੍ਹ, 02 ਜੂਨ ,ਬੋਲੇ ਪੰਜਾਬ ਬਿਓਰੋ: ਪੰਚਕੂਲਾ ਦੇ ਪਿੰਡ ਬਿੱਲਾ ਵਿੱਖੇ ਸ਼ੀਸ਼ਮਹਿਲ ਪੈਲੇਸ ਨੇੜੇ ਨੂਰ ਦਰਬਾਰ ਵਿੱਚ ਸਥਿਤ ਸ਼੍ਰੀ ਮਾਮੂ ਸਰਕਾਰ ਅਤੇ ਦੁਰਗਾ ਸਵਰੂਪ ਮਾਤਾ ਲਾਡੋ ਰਾਣੀ ਜੀ ਦੇ ਦਰਬਾਰ ਵਿੱਚ ਸਾਲਾਨਾ ਮੇਲਾ […]

Continue Reading

ਐਗਜ਼ਿਟ ਪੋਲ ‘ਤੇ ਰਾਹੁਲ ਗਾਂਧੀ ਨੇ ਕਿਹਾ- ਕੀ ਤੁਸੀਂ ਸਿੱਧੂ ਮੂਸੇ ਵਾਲਾ ਦਾ ਗੀਤ 295 ਸੁਣਿਆ ਹੈ? 295″

ਨਵੀਂ ਦਿੱਲੀ, 2 ਜੂਨ ,ਬਿੋਲੇ ਪੰਜਾਬ ਬਿਓਰੋ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ , “ਇਹ ਐਗਜ਼ਿਟ […]

Continue Reading

ਅਸਾਮ ‘ਚ ਹੜ੍ਹਾਂ ਤੇ ਤੂਫ਼ਾਨ ਕਾਰਨ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 15 ਦੀ ਮੌਤ

ਗੁਹਾਟੀ, 2 ਜੂਨ,ਬੋਲੇ ਪੰਜਾਬ ਬਿਓਰੋ:
ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ।
ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ […]

Continue Reading