ਪੰਜਾਬ ਤੋਂ ਗੁਰਦੁਆਰਾ ਪਾਉਂਟਾ ਸਾਹਿਬ ਗਏ 3 ਨੌਜਵਾਨਾਂ ਦੀ ਯਮੁਨਾ ਵਿੱਚ ਡੁੱਬਣ ਕਾਰਨ ਮੌਤ

ਡੇਰਾਬੱਸੀ, 2 ਜੂਨ, ਬੋਲੇ ਪੰਜਾਬ ਬਿਓਰੋ:ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਵਿੱਚ ਇਸ਼ਨਾਨ ਕਰਨ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਨ੍ਹਾਂ ਵਿੱਚ ਦੋ ਨੌਜਵਾਨ ਡੇਰਾਬੱਸੀ ਅਤੇ ਇੱਕ ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ 22 ਸਾਲਾ ਧੀਰੇਂਦਰ ਸਿੰਘ ਸੈਣੀ ਉਰਫ ਪ੍ਰਿੰਸ ਵਾਸੀ ਜੀ.ਬੀ.ਪੀ. ਰੋਜ਼ਵੁੱਡ ਵਨ ਡੇਰਾਬੱਸੀ, 21 ਸਾਲਾ ਰਾਘਵ ਮਿਸ਼ਰਾ ਵਾਸੀ ਰੋਜ਼ਵੁੱਡ […]

Continue Reading

ਪਾਤੜਾਂ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਤਲ

ਪਾਤੜਾਂ, 02 ਜੂਨ ,ਬੋਲੇ ਪੰਜਾਬ ਬਿਓਰੋ: ਜ਼ਮੀਨੀ ਵਿਵਾਦ ਦੇ ਚੱਲਦਿਆਂ ਪਟਿਆਲਾ ਦੇ ਪਾਤੜਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੰਡਾਸੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲਾਂ ਨੇ ਮ੍ਰਿਤਕ ਨੂੰ ਖੂਨ ਨਾਲ ਲਥਪਥ ਹਾਲਤ ’ਚ ਖੇਤ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

ਮੁਹਾਲੀ, 02 ਜੂਨ ,ਬੋਲੇ ਪੰਜਾਬ ਬਿਓਰੋ: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ […]

Continue Reading

ਖੰਨਾ : ਰਿਹਾਇਸ਼ੀ ਇਲਾਕੇ ‘ਚ ਸਥਿਤ ਮੋਬਾਈਲ ਟਾਵਰ ‘ਚ ਲੱਗੀ ਅੱਗ

ਖੰਨਾ, 02 ਜੂਨ ,ਬੋਲੇ ਪੰਜਾਬ ਬਿਓਰੋ: ਖੰਨਾ ਦੇ ਪਿੰਡ ਜਰਗ ਵਿੱਚ ਰਿਹਾਇਸ਼ੀ ਇਲਾਕੇ ਦੇ ਵਿਚਕਾਰ ਸਥਿਤ ਇੱਕ ਮੋਬਾਈਲ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੋਬਾਈਲ ਟਾਵਰ ਦਾ ਵੱਡਾ ਹਿੱਸਾ ਸੜ ਗਿਆ। ਅੱਗ ਲੱਗਣ ਦੀ ਘਟਨਾ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ […]

Continue Reading

ਨਦੀ ‘ਚ ਕਿਸ਼ਤੀ ਪਲਟਣ ਕਾਰਨ 20 ਲੋਕਾਂ ਦੀ ਮੌਤ

ਜਲਾਲਾਬਾਦ, 2 ਜੂਨ,ਬੋਲੇ ਪੰਜਾਬ ਬਿਓਰੋ: ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿਚ ਸ਼ਨੀਵਾਰ ਨੂੰ ਇਕ ਨਦੀ ਵਿਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਇੱਕ ਰਿਪੋਰਟ ਮੁਤਾਬਕ ਨੰਗਰਹਾਰ ਸੂਬੇ ਦੇ ਸੂਚਨਾ ਵਿਭਾਗ ਦੇ ਮੁਖੀ ਕੁਰੈਸ਼ੀ ਬਡਲੂਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ”ਮੋਮੰਦ ਦਾਰਾ ਜ਼ਿਲੇ ਦੇ ਬਸਾਵੁਲ ਖੇਤਰ ‘ਚ ਸਵੇਰੇ 7 ਵਜੇ […]

Continue Reading

ਇਟਲੀ ‘ਚ ਭਾਰੀ ਮੀਂਹ ਕਾਰਨ 3 ਲਾਪਤਾ

ਰੋਮ, 2 ਜੂਨ ,ਬੋਲੇ ਪੰਜਾਬ ਬਿਓਰੋ: ਉੱਤਰੀ ਇਟਲੀ ਦੇ ਉਦੀਨ ਸ਼ਹਿਰ ਦੇ ਨੇੜੇ ਤਿੰਨ ਨੌਜਵਾਨ ਲਾਪਤਾ ਹੋ ਗਏ ਅਤੇ ਉਹਨਾਂ ਦੀ ਮੌਤ ਦਾ ਖਦਸ਼ਾ ਹੈ, ਕਿਉਂਕਿ ਭਿਆਨਕ ਮੌਸਮ ਖੇਤਰ ਵਿੱਚ ਲਗਾਤਾਰ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਤਬਾਹੀ ਮਚਾ ਰਿਹਾ ਹੈ। ਤਿੰਨ ਲਾਪਤਾ, ਦੋ ਔਰਤਾਂ ਅਤੇ ਇੱਕ ਆਦਮੀ ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ […]

Continue Reading

ਕਵਿਤਾ—–ਦੇਸ਼ ਦਾ ਢਾਂਚਾ

ਸਾਡੇ ਦੇਸ਼ ਚ ਕਾਹਦੀ ਥੋੜ੍ਹ ਹੈਪੈਸੇ ਦੀ ਕਿਉਂ ਲੱਗੀ ਹੋੜ ਹੈਨੇਤਾ ਕੁਰਸੀ ਨੂੰ ਚੁੰਬੜਿਆ ਹੈਹਰ ਵੇਲੇ ਕਰਦਾ ਜੋੜ-ਤੋੜ ਹੈਜਦੋਂ ਮਿਹਨਤ ਨਾਲ ਸਭ ਮਿਲਦਾ ਹੈਫਿਰ ਰਿਸ਼ਵਤ ਦੀ ਕੀ ਲੋੜ ਹੈਸਾਡਾ ਸਮਾਜਿਕ ਢਾਂਚਾ ਵਿਗੜਿਆ ਹੈਇਥੇ ਡੰਡੇ ਦਾ ਚਲਦਾ ਜੋਰ ਹੈਇਥੇ ਆਪਣਿਆਂ ਲਈ ਨਰਮਾਈ ਹੈਦੂਜੇ ਲਈ ਕਨੂੰਨ, ਕਠੋਰ ਹੈਇਥੇ ਨੇਤਾ ਲਾਰੇ ਲਾਉਂਦਾ ਹੈਬਣਦਾ ਬਗਲਾ-ਭਗਤ, ਪਰ ਚੋਰ ਹੈਨੌਜਵਾਨਾਂ ਲਈ […]

Continue Reading

ਚੰਡੀਗੜ੍ਹ ਤੋਂ ਅਯੁਧਿਆ ਲਈ ਰੇਲਵੇ ਨੇ ਸਪੈਸ਼ਲ ਟਰੇਨ ਚਲਾਉਣ ਦਾ ਕੀਤਾ ਫੈਸਲਾ 

ਚੰਡੀਗੜ 2 ਜੂਨ,ਬੋਲੇ ਪੰਜਾਬ ਬਿਓਰੋ: ਭਾਰਤੀ ਰੇਲਵੇ ਨੇ ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਭਾਰਤ ਗੌਰਵ ਸਪੈਸ਼ਲ ਟੂਰਿਸਟ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਆਈਆਰਸੀਟੀਸੀ ਦੀ ਵਲੋਂ ਟਰੇਨ ਦੇ ਸਾਰੇ ਡੱਬਿਆਂ ਵਿੱਚ ਥਰਡ ਏਸੀ ਫਿੱਟ ਕੀਤਾ ਜਾਵੇਗਾ, ਜਿਸ ਵਿੱਚ 2 ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਪਹਿਲੀ (comfortable)ਆਰਾਮ ਸ਼੍ਰੇਣੀ ਵਿੱਚ ਸਫ਼ਰ ਕਰਨ ਵਾਲੇ ਦੋ ਅਤੇ ਤਿੰਨ ਯਾਤਰੀਆਂ ਲਈ […]

Continue Reading

ਮੋਹਾਲੀ : ਅੱਗ ਲੱਗਣ ਨਾਲ ਪ੍ਰਾਪਰਟੀ ਕਾਰੋਬਾਰੀ ਦਾ ਦਫਤਰ ਅਤੇ ਬੈਂਕ ਸੜ ਕੇ ਸੁਆਹ, ਭਾਰੀ ਮੁਸ਼ਕੱਤ ਤੋਂ ਬਾਅਦ ਪਾਇਆ ਕਾਬੂ

ਮੋਹਾਲੀ 2 ਜੂਨ,ਬੋਲੇ ਪੰਜਾਬ ਬਿਓਰੋ: ਵੀਆਈਪੀ ਸਿਟੀ ਮੁਹਾਲੀ ਵਿੱਚ ਅੱਜ ਇੱਕ ਪ੍ਰਾਈਵੇਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਨੇ ਚਾਰ ਗੱਡੀਆਂ ਦੀ ਮਦਦ ਨਾਲ ਤਿੰਨ ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਐਤਵਾਰ ਛੁੱਟੀ ਹੋਣ ਕਾਰਨ ਸਟਾਫ ਉਥੇ ਨਹੀਂ ਆਇਆ। ਇਸ […]

Continue Reading

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਇਸੇ ਮਹੀਨੇ

ਚੰਡੀਗੜ੍ਹ, 2 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ ਨੂੰ ਹੈ।ਉਨ੍ਹਾਂ ਦਾ ਹੋਣ ਵਾਲਾ ਘਰਵਾਲਾ ਮਲੋਟ ਨਾਲ ਸੰਬੰਧਿਤ ਹੈ ਤੇ ਉਨ੍ਹਾਂ ਦਾ ਪਰਿਵਾਰ ਅੱਜ-ਕੱਲ੍ਹ ਚੰਡੀਗੜ੍ਹ ਰਹਿ ਰਿਹਾ ਹੈ।ਅਨਮੋਲ ਦਾ ਹੋਣ ਵਾਲਾ ਘਰਵਾਲਾ ਪੇਸ਼ੇ ਵਜੋਂ ਵਕੀਲ ਹੈ। […]

Continue Reading