ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲਿਆ

ਜਲੰਧਰ, 2 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਖ਼ਤਮ ਹੋਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਛੱਡ ਕੇ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਹ ਜਲੰਧਰ ਪੱਛਮੀ […]

Continue Reading

ਜੱਥੇਦਾਰ ਗਿਆਨੀ ਰਘਬੀਰ ਸਿੰਘ ਦੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਨੂੰ ਅਪੀਲ

ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਓਰੋ: 4 ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ  ‘ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖੀ ਭਾਵਨਾਵਾਂ ਦੇ ਮੱਦੇਨਜ਼ਰ 4 […]

Continue Reading

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੜ ਤਿਹਾੜ ਜੇਲ੍ਹ ਜਾਣਗੇ

ਨਵੀਂ ਦਿੱਲੀ, 2 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ’ਤੇ ਅਪਣਾ ਫੈਸਲਾ 5 ਜੂਨ ਲਈ ਰਾਖਵਾਂ ਰੱਖ ਲਿਆ ਸੀ।ਸਰੰਡਰ ਕਰਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ। ਉਨ੍ਹਾਂ […]

Continue Reading

ਜੇਕਰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਤਾਂ ਮੈਂ ਗੰਜਾ ਹੋ ਜਾਵਾਂਗਾ : ਆਪ ਉਮੀਦਵਾਰ ਸੋਮਨਾਥ ਭਾਰਤੀ

ਨਵੀਂ ਦਿੱਲੀ, 2 ਜੂਨ, ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੋਮਨਾਥ ਭਾਰਤੀ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਅਪਣਾ ਸਿਰ ਮੁੰਨਵਾ ਦੇਣਗੇ। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ […]

Continue Reading

ਕਾਨਪੁਰ : ਗਰਮੀ ਕਾਰਨ ਮੌਤਾਂ ਨੇ ਰਿਕਾਰਡ ਤੋੜਿਆ,ਇੱਕ ਦਿਨ ‘ਚ 180 ਲਾਸ਼ਾਂ ਦਾ ਸਸਕਾਰ

ਕਾਨਪੁਰ, 2 ਜੂਨ, ਬੋਲੇ ਪੰਜਾਬ ਬਿਓਰੋ:ਉਤਰ ਪ੍ਰਦੇਸ਼ ਦੇ ਜ਼ਿਲ੍ਹੇ ਕਾਨਪੁਰ ਦੇ ਵੱਖ-ਵੱਖ ਘਾਟਾਂ ‘ਤੇ ਸ਼ਨੀਵਾਰ ਨੂੰ 180 ਲਾਸ਼ਾਂ ਦਾ ਸਸਕਾਰ ਕੀਤਾ ਗਿਆ। ਨੌਤਪੇ ਤੋਂ ਪਹਿਲਾਂ ਹਰ ਰੋਜ਼ ਔਸਤਨ 60 ਲਾਸ਼ਾਂ ਦਾ ਸਸਕਾਰ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਦੋਨਾਂ ਬਿਜਲਈ ਸ਼ਮਸ਼ਾਨਘਾਟਾਂ ਵਿੱਚ ਇੱਕ ਦਿਨ ਵਿੱਚ ਵੱਧ ਤੋਂ ਵੱਧ 18 ਲਾਸ਼ਾਂ ਨੂੰ ਅੱਗ ਲਗਾਈ ਜਾਂਦੀ ਸੀ।ਘਾਟਾਂ […]

Continue Reading

ਦਾਦੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਗਏ ਪਰਿਵਾਰ ਦੇ 3 ਨੌਜਵਾਨ ਪਾਣੀ ‘ਚ ਡੁੱਬੇ, ਇੱਕ ਦੀ ਮੌਤ

ਫਰੀਦਾਬਾਦ, 2 ਜੂਨ, ਬੋਲੇ ਪੰਜਾਬ ਬਿਓਰੋ:ਫਰੀਦਾਬਾਦ ਤੋਂ ਇਕ ਪਰਿਵਾਰ ਦੇ 10 ਤੋਂ 12 ਮੈਂਬਰ ਆਪਣੇ ਬਜ਼ੁਰਗ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਯਮੁਨਾ ਗਏ ਸਨ। ਅਸਥੀਆਂ ਜਲ ਪ੍ਰਵਾਹ ਕਰਨ ਲਈ ਪਰਿਵਾਰ ਦੇ 3 ਨੌਜਵਾਨ ਯਮੁਨਾ ਨਦੀ ਵਿਚ ਵੜੇ।ਜਿਵੇਂ ਹੀ ਉਹ ਕੁਝ ਦੂਰੀ ‘ਚ ਗਏ ਤਾਂ ਪਾਣੀ ਵਿਚ ਡੁੱਬਣ ਲੱਗੇ।ਸ਼ੋਰ ਸੁਣ ਕੇ ਹੋਰ ਲੋਕਾਂ ਨੇ ਉਨ੍ਹਾਂ […]

Continue Reading

ਫਤਿਹਗੜ੍ਹ ਸਾਹਿਬ ‘ਚ ਅੱਜ ਤੜਕੇ ਰੇਲਾਂ ਭਿੜੀਆਂ

ਫਤਿਹਗੜ੍ਹ ਸਾਹਿਬ, 2 ਜੂਨ, ਬੋਲੇ ਪੰਜਾਬ ਬਿਓਰੋ:ਫਤਿਹਗੜ੍ਹ ਸਾਹਿਬ ਵਿਖੇ ਅੱਜ ਤੜਕੇ 4 ਵਜੇ ਦੇ ਕਰੀਬ ਰੇਲ ਹਾਦਸਾ ਵਾਪਰ ਗਿਆ। ਇੱਥੇ ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ ਹੋ ਗਈ। ਇਕ ਮਾਲ ਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ ਵੀ ਇਸ ਦੀ ਲਪੇਟ ਵਿਚ ਆ ਗਈ। ਹਾਦਸੇ ਵਿਚ ਦੋ ਲੋਕੋ ਪਾਇਲਟ ਜ਼ਖ਼ਮੀ ਹੋ ਗਏ, ਜਿਨ੍ਹਾਂ […]

Continue Reading

ਕਵਿਤਾ :ਮੇਰੇ ਖੇਤਾਂ ਵਿਚਲੀ ਟਾਹਲੀ

ਮੇਰੇ ਖੇਤਾਂ ਵਿਚਲੀ ਟਾਹਲੀ ਖੇਤ ਮੇਰੇ ਜੋ, ਲੱਗੀ ਸੀ ਟਾਹਲੀਵੇਚ ਦਿੱਤੀ ਉਹ, ਕਾਹਲੀ ਕਾਹਲੀਇਕ ਥਾਂ ਤੋਂ ਮੈਂ, ਖੁੱਗ ਲਿਆਇਆਇਹ ਛੋਟਾ ਬੂਟਾ,ਮੈਂ ਖੇਤ ਚ ਲਾਇਆਰੋਜ ਮੈਂ ਇਸ ਨੂੰ, ਪਾਣੀ ਲਾਇਆਮੈਂਨੂੰ ਲੱਗਦੀ ਸੀ,ਇਹ ਕਰਮਾਂ ਵਾਲੀਖੇਤ ਮੇਰੇ,,,,,,,,,,,,,ਇਹ ਵੱਡੀ ਹੋਵੇ,ਮੈਂ ਖੁਸ਼ੀ ਮਨਾਵਾਂਖੇਤ ਚ ਹੋਵਾਂ, ਇਸ ਹੇਠਾਂ ਬਹਿ ਜਾਵਾਂਕੂਲੇ ਕੂਲੇ ਪੱਤੇ, ਮੈਂ ਸਹਿਲਾਵਾਂਸੋਹਣੀ ਤੇ ਪਿਆਰੀ,ਇਹ ਲੱਗੇ ਬਾਹਲੀਖੇਤ ਮੇਰੇ……….ਹਾਲੀ,ਪਾਲੀ,ਇਸ ਦੀ ਛਾਂ […]

Continue Reading

ਤੀਜੀ ਵਾਰ ਪੁਲਾੜ ਦੀ ਯਾਤਰਾ ਕਰੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਵਸ਼ਿੰਗਟਨ (ਅਮਰੀਕਾ)2 ਜੂਨ,ਬੋਲੇ ਪੰਜਾਬ ਬਿਉਰੋ: ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਸ਼ਨੀਵਾਰ ਨੂੰ ਨਾਸਾ ਦੇ ‘ਸਟਾਰਲਾਈਨਰ’ ਵਿਚ ਪੁਲਾੜ ਵਿਚ ਉਡਾਣ ਭਾਰੀ, ਜੋ ਬੀਤੀ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਾਰੀ ਗਈ। ਇਸ ਤੋਂ ਪਹਿਲਾਂ ਅਮਰੀਕੀ ਪੁਲਾੜ ਏਜੰਸੀ ਨਾਸਾ ਅਤੇ […]

Continue Reading

ਪੰਜਾਬ ‘ਚ ਐਗਜਿਟ ਪੋਲ ਦੇ ਹੈਰਾਨੀਜਨਕ ਨਤੀਜੇ ਆਏ ਸਾਹਮਣੇ

ਜਲੰਧਰ, 2 ਜੂਨ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੀ ਸਮਾਪਤੀ ਤੋਂ ਬਾਅਦ ਸ਼ਨੀਵਾਰ ਨੂੰ ਜਾਰੀ ਐਗਜ਼ਿਟ ਪੋਲ ਦੇ ਅੰਕੜਿਆਂ ‘ਚ ਪੰਜਾਬ ਤੋਂ ਹੈਰਾਨ ਕਰਨ ਵਾਲੀ ਤਸਵੀਰ ਸਾਹਮਣੇ ਆ ਰਹੀ ਹੈ। ਟੂਡੇ ਚਾਣਕਿਆ ਪੋਲ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਪਿਛਲੀਆਂ ਚੋਣਾਂ ਵਿੱਚ ਇਸ ਏਜੰਸੀ ਦੇ ਅੰਕੜੇ ਬਿਲਕੁਲ […]

Continue Reading