ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

ਫਾਜ਼ਿਲਕਾ, 01 ਜੂਨ ,ਬੋਲੇ ਪੰਜਾਬ ਬਿਓਰੋ: ਲੋਕਤੰਤਰ ਦੇ ਤਿਓਹਾਰ ਲੋਕ ਸਭਾ ਚੋਣਾਂ ਵਿਚ ਹਰੇਕ ਨਾਗਰਿਕ ਨੇ ਉਤਸਾਹ ਨਾਲ ਭਾਗ ਲਿਆ ਹੈ। ਫਾਜਿ਼ਲਕਾ ਜਿ਼ਲ੍ਹੇ ਵਿਚ 118 ਸਾਲਾਂ ਦੀ ਬਜੁਰਗ ਔਰਤ ਇੰਦਰੋ ਬਾਈ ਨੇ ਮਤਦਾਨ ਕਰਕੇ ਆਪਣੇ ਵਤਨ ਦੀ ਸਰਕਾਰ ਚੁਣਨ ਵਿਚ ਆਪਣਾ ਫਰਜ ਨਿਭਾਇਆ ਹੈ।ਇਸ ਬਜੁਰਗ ਮਹਿਲਾ ਨੇ ਪੋਸਟਲ ਬੈਲਟ ਨਾਲ ਵੋਟ ਪਾਈ ਸੀ ਜਿਸ ਉਪਰੰਤ […]

Continue Reading

ਪੰਜਾਬ ਸਮੇਤ ਉੱਤਰ ਭਾਰਤ ਦੇ 7 ਰਾਜਾਂ ਅਤੇ 1 ਕੇਂਦਰ ਸ਼ਾਸ਼ਿਤ ਪ੍ਰਦੇਸ਼ ‘ਚ ਸ਼ਾਂਤੀਪੂਰਵਕ ਲੋਕ ਸਭਾ ਚੋਣਾਂ ਸੰਪੰਨ

ਚੰਡੀਗੜ੍ਹ 1 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਸਮੇਤ ਉੱਤਰ ਭਾਰਤ ਦੇ 7 ਰਾਜਾਂ ਅਤੇ 1 ਕੇਂਦਰ ਸਸ਼ਿਤ ਪ੍ਰਦੇਸ਼ ਵਿਚ ਸ਼ਾਮ 6 ਵਜੇ ਵੋਟਾਂ ਪੈਣ ਦਾ ਕੰਮ ਖ਼ਤਮ ਹੋ ਗਿਆ। 7ਵੇ ਪੜਾਅ ਦੇ ਇਸ ਰਾਊਂਡ ਨਾਲ 2024 ਦੀਆਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ। ਇਹਨਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਵੋਟਾਂ ਦੌਰਾਨ ਕਈ […]

Continue Reading

ਚੋਣ ਡਿਊਟੀ ‘ਤੇ ਪਹੁੰਚੇ ਏਐਸਆਈ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਤਰਨਤਾਰਨ, 1 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੌਰਾਨ ਚੋਣ ਅਮਲੇ ਨਾਲ ਤਾਇਨਾਤ ਸੁਰੱਖਿਆ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਸਰਕਾਰੀ ਹਥਿਆਰ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੌਰਾਨ ਸਬੰਧਤ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ […]

Continue Reading

ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

ਬਠਿੰਡਾ, 1 ਜੂਨ, ਬੋਲੇ ਪੰਜਾਬ ਬਿਓਰੋ:ਬਠਿੰਡਾ ਲੋਕ ਸਭਾ ਵਿਚ ਪੋਲਿੰਗ ਬੂਥਾਂ ‘ਤੇ ਵੋਟਿੰਗ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਿੰਡ ਵਿਚ ਵੋਟ ਪਾਈ। ਇਸ ਮੌਕੇ ਹਰਸਿਮਰਤ ਕੌਰ ਬਾਦਲ ਵੱਡੇ ਬਾਦਲ ਸਾਹਿਬ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਤੇ ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਬਾਅਦ […]

Continue Reading

ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਢਹਿਆ

ਫਰੀਦਕੋਟ, 1 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਚੱਲ ਰਹੀਆਂ ਹਨ। ਹਾਟ ਸੀਟ ਫਰੀਦਕੋਟ ‘ਚ ਵੋਟਿੰਗ ਸ਼ੁਰੂ ਹੁੰਦੇ ਹੀ ਪੋਲਿੰਗ ਬੂਥਾਂ ‘ਤੇ ਲੰਬੀਆਂ ਕਤਾਰਾਂ ਲੱਗ ਗਈਆਂ, ਹਾਲਾਂਕਿ ਬਾਅਦ ‘ਚ ਗਰਮੀ ਕਾਰਨ ਪੋਲਿੰਗ ਬੂਥਾਂ ‘ਤੇ ਲੋਕਾਂ ਦੀ ਭੀੜ ਘੱਟ ਗਈ। ਇਸੇ ਦੌਰਾਨ ਫ਼ਰੀਦਕੋਟ ਵਿੱਚ ਹਨੇਰੀ ਤੂਫ਼ਾਨ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਢਹਿ ਗਿਆ, […]

Continue Reading

103 ਸਾਲਾ ਬੇਬੇ ਨੇ ਪਾਈ ਵੋਟ

ਨਾਭਾ, 1 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ‘ਤੇ ਵੋਟ ਪਾਈ। ਇਸ ਮੌਕੇ ‘ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ […]

Continue Reading

ਪੰਜਾਬ ‘ਚ ਆਪ ਵਿਧਾਇਕਾ ਨੇ ਵੋਟ ਪਾਉਣ ਦੀ ਵੀਡੀਓ ਬਣਾ ਕੇ ਕੀਤੀ ਵਾਇਰਲ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੋਟਿਸ ਜਾਰੀ

ਪਟਿਆਲਾ, 1 ਜੂਨ, ਬੋਲੇ ਪੰਜਾਬ ਬਿਓਰੋ:ਪਟਿਆਲਾ ਲੋਕ ਸਭਾ ਅਧੀਨ ਵਿਧਾਨ ਸਭਾ ਹਲਕਾ ਰਾਜਪੁਰਾ ਦੀ ਆਮ ਆਦਮੀ ਪਾਰਟੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਆਪਣੀ ਵੋਟ ਪਾਉਣ ਮੌਕੇ ਦੀ ਕਥਿਤ ਤੌਰ ’ਤੇ ਬਣਾਈ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ।ਇਸ ਦਾ ਡੀਸੀ ਪਟਿਆਲਾ ਕਮ ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ […]

Continue Reading

ਮੋਹਾਲੀ ‘ਚ ਦੋ ਵਾਰ ਖਰਾਬ ਹੋਈ EVM

ਮੋਹਾਲੀ, 1 ਜੂਨ, ਬੋਲੇ ਪੰਜਾਬ ਬਿਓਰੋ:ਮੋਹਾਲੀ ਤੋਂ ਈ.ਵੀ.ਐੱਮ. ਮਸ਼ੀਨ ਦੇ ਖਰਾਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਸੁਹਾਣਾ ਦੇ ਪੋਲਿੰਗ ਬੂਥ ਨੰਬਰ 48 ਦੀ ਮਸ਼ੀਨ ਅੱਜ ਸਵੇਰੇ 8:50 ਵਜੇ ਖ਼ਰਾਬ ਹੋ ਗਈ ਅਤੇ ਮਸ਼ੀਨ ਸਵੇਰੇ 9:09 ਵਜੇ ਚਾਲੂ ਹੋ ਸਕੀ। ਇਸ ਤੋਂ ਬਾਅਦ ਉਹੀ ਮਸ਼ੀਨ […]

Continue Reading

ਪੰਜਾਬ ‘ਚ ਕਈ ਥਾਂਈਂ ਲੋਕ ਸਭਾ ਚੋਣਾਂ ਦਾ ਬਾਈਕਾਟ, ਕੋਈ ਵੀ ਵੋਟਰ ਵੋਟ ਪਾਉਣ ਨਹੀਂ ਗਿਆ

ਮੁੱਲਾਂਪੁਰ ਦਾਖਾ, 1 ਜੂਨ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਲੋਕ ਸਭਾ ਸੀਟ ‘ਤੇ 43 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਰਾਂ ਵਿੱਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਹੈ ਅਤੇ ਵੋਟਰ ਆਪਣੀ ਵੋਟ ਪਾਉਣ ਲਈ ਸਵੇਰੇ 6.45 ਵਜੇ ਤੋਂ ਹੀ ਕਤਾਰਾਂ ਵਿੱਚ ਖੜ੍ਹੇ ਹਨ, ਜਦੋਂ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ।ਇਸ ਦੇ ਨਾਲ […]

Continue Reading

CM ਭਗਵੰਤ ਮਾਨ ਨੇ ਪਤਨੀ ਸਮੇਤ ਲਾਈਨ ਚ ਲੱਗ ਕੇ ਪਾਈ ਵੋਟ

ਸੰਗਰੂਰ 1 ਜੂਨ ,ਬੋਲੇ ਪੰਜਾਬ ਬਿਓਰੋ :ਪੰਜਾਬ ਦੇ CM ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡ ਮੰਗਵਾਲ ਦੇ ਬੂਥ ਨੰਬਰ 89 ‘ਚ ਵੋਟ ਪਾਉਣ ਲਈ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਨ ਵਿੱਚ ਖੜ ਕੇ ਆਪਣੇ ਹੱਥ ਵਿੱਚ ਆਈਡੀ ਕਾਰਡ ਫੜ ਕੇ  ਆਪਣੀ ਵਾਰੀ ਦੀ ਉਡੀਕ ਕੀਤੀ ਤੇ  […]

Continue Reading