ਗੈਸ ਸਿਲੰਡਰ ਹੋਇਆ 72 ਰੁਪਏ ਸਸਤਾ

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਨਵਾਂ ਮਹੀਨਾ ਯਾਨੀ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 72 ਰੁਪਏ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ‘ਚ ਕਟੌਤੀ ਕਾਰਨ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ।  
ਤੇਲ ਮਾਰਕੀਟਿੰਗ ਕੰਪਨੀਆਂ […]

Continue Reading

ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ‘ਚ ਪਾਈ ਵੋਟ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ ਚੰਡੀਗੜ੍ਹ, 1ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਵੋਟਿੰਗ ਜਾਰੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਵੋਟਰਾਂ ਨੇ ਪੋਲਿੰਗ ਬੂਥਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ […]

Continue Reading

ਹਾਈਕੋਰਟ ਨੇ ਸਰਕਾਰੀ ਨੌਕਰੀਆਂ ‘ਚ 5 ਵਾਧੂ ਨੰਬਰ ਦੇਣ ਦਾ ਰਾਖਵਾਂਕਰਨ ਕੀਤਾ ਰੱਦ

ਚੰਡੀਗੜ੍ਹ 1 ਜੂਨ, ਬੋਲੇ ਪੰਜਾਬ ਬਿਉਰੋ: ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਾਧੂ 5 ਅੰਕ ਦੇਣ ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਇਆ। ਸਮਾਜਿਕ-ਆਰਥਿਕ ਆਧਾਰ ‘ਤੇ ਰਾਖਵੇਂਕਰਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਸਮਾਜਿਕ-ਆਰਥਿਕ ਆਧਾਰ ‘ਤੇ ਅੰਕ ਦੇਣ ਦੀ ਵਿਵਸਥਾ ਸੀ। ਸਰਕਾਰੀ ਨੌਕਰੀ ਲਈ 5 ਅੰਕ ਦਿੱਤੇ ਗਏ। ਇਸ […]

Continue Reading

ਟੀਵੀ ਚੈਨਲਾਂ ਤੇ ਕਿਸੇ ਵੀ ਤਰਾਂ ਦੇ ਮੀਡੀਆ ਹਾਊਸ ਦੇ 1 ਜੂਨ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ‘ਤੇ ਰਹੇਗੀ ਸਖ਼ਤ ਪਾਬੰਦੀ

ਦਿੱਲੀ 1 ਜੂਨ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਨੇ ਫ਼ੈਸਲਾ ਕੀਤਾ ਕਿ 1 ਜੂਨ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ‘ਤੇ ਪਾਬੰਦੀ ਰਹੇਗੀ। ਮਤਲਬ 1 ਜੂਨ ਸ਼ਾਮ 6:30 ਵਜੇ ਤੋਂ ਬਾਅਦ ਹੀ ਕੋਈ ਵੀ ਟੀਵੀ ਚੈਨਲ ਜਾਂ ਹੋਰ ਮੀਡੀਆ ਹਾਊਸ ਐਗਜ਼ਿਟ ਪੋਲ ਦਾ ਲਾਈਵ ਪ੍ਰਸਾਰਣ ਕਰ ਸਕਦਾ ਹੈ। ਲੋਕ ਸਭਾ ਚੋਣਾਂ 2024 18 ਅਪ੍ਰੈਲ ਤੋਂ […]

Continue Reading

ਸੂਬੇ ਦੇ ਕੁੱਲ 24,451 ਪੋਲਿੰਗ ਸਟੇਸ਼ਨਾਂ ਵਿੱਚੋਂ 5000 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਪਛਾਣਿਆ ਗਿਆ

ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ-2024 ਦੇ 7ਵੇਂ ਅਤੇ ਅੰਤਿਮ ਪੜਾਅ ਵਿੱਚ ਸੂਬੇ ਭਰ ਦੇ ਸਾਰੇ 13 ਲੋਕ ਸਭਾ ਹਲਕਿਆਂ ਲਈ ਅੱਜ ਵੋਟਾਂ ਪੈਣ ਜਾ ਰਹੀਆਂ ਹਨ, ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਨਿਰਵਿਘਨ ਪੋਲਿੰਗ ਅਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ […]

Continue Reading

ਭਾਰਤੀ ਰਿਜ਼ਰਵ ਬੈਂਕ ਨੇ 100 ਟਨ ਤੋਂ ਵੱਧ ਸੋਨਾ ਵਾਪਸ ਲਿਆਂਦਾ

ਨਵੀਂ ਦਿੱਲੀ, 1 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬ੍ਰਿਟੇਨ ਤੋਂ ਭਾਰਤ ਵਿੱਚ 100 ਟਨ (1 ਲੱਖ ਕਿਲੋ) ਤੋਂ ਵੱਧ ਸੋਨਾ ਵਾਪਸ ਲਿਆਂਦਾ ਹੈ। 1991 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਆਰਬੀਆਈ ਨੇ ਵਿਦੇਸ਼ਾਂ ਵਿੱਚ ਸਟੋਰ ਕੀਤੇ ਸੋਨੇ ਦੇ ਭੰਡਾਰ ਦੀ ਇੰਨੀ ਵੱਡੀ ਮਾਤਰਾ ਨੂੰ ਬਾਹਰ ਕੱਢਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰਚ […]

Continue Reading

ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ‘ਆਪ’ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 1 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ‘ਚ ‘ਆਪ’ ਨੇਤਾ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਕਾਰਨ ਨੇਤਾ ਦੀ ਮੌਤ ਹੋ ਗਈ ਹੈ, ਜਦਕਿ ਇਸ ਘਟਨਾ ‘ਚ 5 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕ ਆਗੂ ਦੀ ਪਛਾਣ ਦੀਪ […]

Continue Reading

ਪੰਜਾਬ ‘ਚ ਅੱਜ ਪੈਣਗੀਆਂ ਵੋਟਾਂ, 328 ਉਮੀਦਵਾਰ ਚੋਣ ਮੈਦਾਨ ‘ਚ

ਚੰਡੀਗੜ੍ਹ, 1 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਅੱਜ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2024 ਅੰਗ 650 Sachkhand Sri Harmandir Sahib Amritsar Vekhe HoeaAmrit Wele Da Mukhwak: 01-06-2024 Ang 650 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ […]

Continue Reading