ਅੰਮ੍ਰਿਤਪਾਲ ਸਿੰਘ ਐਮ.ਪੀ ਵਜੋਂ ਚੁੱਕਣਗੇ ਸਹੁੰ, ਤਰੀਕ ਤੈਅ

ਚੰਡੀਗੜ੍ਹ ਪੰਜਾਬ

ਅੰਮ੍ਰਿਤਪਾਲ ਸਿੰਘ ਐਮ.ਪੀ ਵਜੋਂ ਚੁੱਕਣਗੇ ਜਲਦ ਸਹੁੰ, ਤਰੀਕ ਤੈਅ

ਚੰਡੀਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਊਰੋ :

ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ, ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।ਖਡੂਰ ਸਾਹਿਬ ਤੋਂ ਐਮ.ਪੀ ਅੰਮ੍ਰਿਤਪਾਲ ਸਿੰਘ ਹੁਣ 5 ਜੁਲਾਈ ਨੂੰ ਐਮਪੀ ਵਜੋਂ ਸਹੁੰ ਚੁੱਕਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।