ਕੰਗਣਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਹਾਲ ਤੁਰੰਤ ਬੈਂਗਲੁਰੂ ਜੁਆਇਨ ਕਰਨ ਦੇ ਹੁਕਮ

ਚੰਡੀਗੜ੍ਹ ਪੰਜਾਬ

ਕੰਗਣਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਬਹਾਲ ਤੁਰੰਤ ਬੈਂਗਲੁਰੂ ਜੁਆਇਨ ਕਰਨ ਦੇ ਹੁਕਮ

ਚੰਡੀਗੜ੍ਹ, 3 ਜੁਲਾਈ ,ਬੋਲੇ ਪੰਜਾਬ ਬਿਊਰੋ :

ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਨੂੰ ਨੌਕਰੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦਾ ਤਬਾਦਲਾ ਚੰਡੀਗੜ੍ਹ ਤੋਂ ਬੈਂਗਲੌਰ ਕਰ ਕੇ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਦੇ ਏਅਰਪੋਰਟ ਤੇ ਡਿਊਟੀ ਦੌਰਾਨ ਕੁਲਵਿੰਦਰ ਕੌਰ ਤੇ ਭਾਜਪਾ ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਦਾ ਦੋਸ਼ ਸੀ। ਜਿਸ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।