ਰਾਜਾ ਵੜਿੰਗ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਪੰਜਾਬ

ਰਾਜਾ ਵੜਿੰਗ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ


ਚੰਡੀਗੜ੍ਹ, 3 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਵਿੱਚ ਉਨ੍ਹਾਂ ਨੂੰ ਫਾਇਨਾਂਸ ਐਕਟ 2023 ਦੀ ਧਾਰਾ 43ਬੀ ਨੂੰ ਲਾਗੂ ਕਰਨ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ, ਜੋ ਕਿ ਐਮ.ਐਸ.ਐਮ.ਈ. ਰਜਿਸਟਰਡ ਮਾਈਕਰੋ ਅਤੇ ਛੋਟੇ ਵਿਕਰੇਤਾਵਾਂ ਨੂੰ ਭੁਗਤਾਨਾਂ ਨਾਲ ਸਬੰਧਤ ਹੈ। ਇਸ ਸੋਧ ਅਨੁਸਾਰ ਜੇਕਰ ਐਮ.ਐਸ.ਐਮ.ਈ.ਡੀ. ਐਕਟ 2006 ਦੀ ਧਾਰਾ 15 ਦੇ ਤਹਿਤ ਨਿਰਧਾਰਿਤ ਮਿਆਦ ਦੇ ਅੰਦਰ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਕਾਨੂੰਨਾਂ ਅਨੁਸਾਰ ਆਮਦਨ ਕਰ ਦੀ ਕਟੌਤੀ ਨਹੀਂ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।