ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਵੱਲੋਂ ਅਸਤੀਫਾ

ਪੰਜਾਬ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਵੱਲੋਂ ਅਸਤੀਫਾ


ਪਟਿਆਲਾ, 4 ਜੁਲਾਈ ,ਬੋਲੇ ਪੰਜਾਬ ਬਿਊਰੋ :
ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ: ਰਾਜਨ ਸਿੰਗਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ: ਸਿੰਗਲਾ ਨੇ ਕਿਹਾ ਕਿ ਉਹ ਪਿੱਠ ਦਰਦ ਤੋਂ ਪੀੜਤ ਸਨ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਕਾਰਜਕਾਲ ਅਗਸਤ 2029 ਤੱਕ ਸੀ। ਉਨ੍ਹਾਂ ਤੋਂ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਐਚ.ਐਸ.ਰੇਖੀ ਨੇ ਅਸਤੀਫ਼ਾ ਦੇ ਦਿੱਤਾ ਹੈ।

Leave a Reply

Your email address will not be published. Required fields are marked *