ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ

ਚੰਡੀਗੜ੍ਹ ਪੰਜਾਬ

ਜਸਟਿਸ ਸ਼ੀਲ ਨਾਗੂ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ


ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ :


ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਰਾਹੀਂ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਰਾਸ਼ਟਰਪਤੀ ਵੱਲੋਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।