ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ ਜਾਰੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ ਜਾਰੀ


ਨਵੀਂ ਦਿੱਲੀ, 5 ਜੁਲਾਈ, ਬੋਲੇ ਪੰਜਾਬ ਬਿਊਰੋ :


ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀਬੀਆਈ ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 17 ਜੁਲਾਈ ਤੈਅ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।