ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਸਿਮਰਨਜੀਤ ਬਬਲੂ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਜਲੰਧਰ, 8 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕੀਤਾ ਹੈ। ਬਬਲੂ ਨੇ 3 ਅਪ੍ਰੈਲ 2024 ਨੂੰ ਮੋਹਾਲੀ ‘ਚ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਸੀ।
ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੁਆਰਾ ਚਲਾਇਆ ਜਾਂਦਾ ਸੀ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਅਤੇ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।