ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਦਾ ਦਿਹਾਂਤ। ਛਾਬੜਾ ਨੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਛਾਬੜਾ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਇਸ ਸਮੇਂ ਉਹ ਪੰਜਾਬ ਹੈਵੀ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ।