16 ਮਾਮਲਿਆਂ ਵਿਚ ਸ਼ਾਮਿਲ ਖ਼ਤਰਨਾਕ ਅਪਰਾਧੀ ਸਾਥੀ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਜਲੰਧਰ, 9 ਜੁਲਾਈ, ਬੋਲੇ ਪੰਜਾਬ ਬਿਊਰੋ :


ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ 16 ਮਾਮਲਿਆਂ ਵਿਚ ਸ਼ਾਮਿਲ ਇਕ ਖ਼ਤਰਨਾਕ ਅਪਰਾਧੀ ਨੂੰ ਉਸ ਦੇ ਸਾਥੀ ਸਮੇਤ ਕਾਬੂ ਕਰਕੇ ਉਸ ਕੋਲੋਂ ਲੈਪਟਾਪ ਅਤੇ ਬਿਨਾਂ ਨੰਬਰ ਦੀ ਐਕਟਿਵਾ ਬਰਾਮਦ ਕੀਤੀ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ਹਿਰ ਵਿਚ ਸਨੈਚਿੰਗ ਅਤੇ ਚੋਰੀ ਦੀਆਂ ਕਈ ਹੋਰ ਵਾਰਦਾਤਾਂ ਵਿਚ ਵੀ ਸ਼ਾਮਿਲ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਪ੍ਰਿੰਸ ਖ਼ਿਲਾਫ਼ ਪਹਿਲਾਂ ਹੀ ਜਲੰਧਰ ਅਤੇ ਕਪੂਰਥਲਾ ਦੇ ਥਾਣਿਆਂ ਵਿਚ 16 ਮੁਕੱਦਮੇ ਦਰਜ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।