ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ

ਚੰਡੀਗੜ੍ਹ ਨੈਸ਼ਨਲ ਪੰਜਾਬ


ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਸਰਹੱਦ ‘ਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।