ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਖ਼ਾਲੀ ਅਸਾਮੀਆਂ ਭਰਨ ਦੇ ਹੁਕਮ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ :


ਸੁਪਰੀਮ ਕੋਰਟ ਵਲੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਨ੍ਹਾਂ ਸੂਬਿਆਂ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।