ਕਿਸਾਨ ਸ਼ੁਭਕਰਨ ਮੌਤ ਮਾਮਲੇ ਦੀ ਆਈ ਫੋਰੈਂਸਿਕ ਰਿਪੋਰਟ ,ਹਾਈਕੋਰਟ ਵੱਲੋਂ ਐਸ.ਆਈ.ਟੀ. ਗਠਨ ਦੇ ਹੁਕਮ ,

ਚੰਡੀਗੜ੍ਹ ਪੰਜਾਬ

ਸ਼ਾਟਗਨ ਦੀ ਗੋਲੀ ਬਣੀ ਮੌਤ ਦਾ ਕਾਰਨ,


ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ :


ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਅੰਦੋਲਨ ਕਰ ਰਹੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ ਮੌਤ ਦੇ ਮਾਮਲੇ ਦੀ ਫੋਰੈਂਸਿਕ ਰਿਪੋਰਟ ਹੈਰਾਨ ਕਰਨ ਵਾਲੀ ਆਈ ਹੈ। ਰਿਪੋਰਟ ਅਨੁਸਾਰ ਸ਼ੁਭਕਰਨ ਦੀ ਮੌਤ ਸ਼ਾਟਗਨ ਦੀ ਗੋਲੀ ਲੱਗਣ ਕਾਰਨ ਹੋਈ ਹੈ। 
ਇਸ ‘ਤੇ ਹਾਈਕੋਰਟ ਨੇ ਕਿਹਾ ਕਿ ਇਸ ਹਥਿਆਰ ਦੀ ਪੁਲਿਸ ਵੱਲੋਂ ਵਰਤੋਂ ਨਹੀਂ ਕੀਤੀ ਜਾਂਦੀ,ਤਾਂ ਫਿਰ ਇਹ ਕਿਵੇਂ ਇਸ ਲਈ ਇਸ ਮਾਮਲੇ ਦੀ ਜਾਂਚ ਨੂੰ ਜ਼ਰੂਰੀ ਸਮਝਦਿਆਂ ਹਾਈਕੋਰਟ ਨੇ ਐਸ.ਆਈ.ਟੀ. ਦੇ ਗਠਨ ਦੇ ਹੁਕਮ ਦਿੱਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।