3 ਦਿਨਾਂ ਵਿਦੇਸ਼ ਦੌਰੇ ਤੋਂ ਬਾਅਦ ਦਿੱਲੀ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 11 ਜੁਲਾਈ, ਬੋਲੇ ਪੰਜਾਬ ਬਿਊਰੋ :


3 ਦਿਨ ਦੇ ਆਪਣੇ ਰੂਸ ਤੇ ਆਸਟਰੀਆ ਦੇ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਪੁੱਜੇ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਮੇਰੀ ਆਸਟਰੀਆ ਦੀ ਯਾਤਰਾ ਇਤਿਹਾਸਕ ਅਤੇ ਬਹੁਤ ਲਾਭਕਾਰੀ ਰਹੀ ਹੈ ਅਤੇ ਇਸ ਨੇ ਸਾਡੇ ਦੋਵਾਂ ਦੇਸ਼ਾਂ ਦੀ ਦੋਸਤੀ ਵਿਚ ਨਵਾਂ ਜੋਸ਼ ਭਰਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਿਆਨਾ ਵਿਚ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਾਮਿਲ ਹੋ ਕੇ ਖ਼ੁਸ਼ ਹਾਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।