ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਮਿਲੇ

ਚੰਡੀਗੜ੍ਹ ਪੰਜਾਬ


ਬਠਿੰਡਾ, 12 ਜੁਲਾਈ, ਬੋਲੇ ਪੰਜਾਬ ਬਿਊਰੋ :


ਨਸ਼ੇ ਦਾ ਰੁਝਾਨ ਇਸ ਹੱਦ ਤੱਕ ਵਧ ਗਿਆ ਹੈ ਕਿ ਲੋਕ ਬੁਖਾਰ ਦੀ ਦਵਾਈ ਨੂੰ ਵੀ ਨਸ਼ਾ ਸਮਝ ਕੇ ਲੈਣ ਲੱਗ ਪਏ ਹਨ। ਅਜਿਹਾ ਹੀ ਇੱਕ ਮਾਮਲਾ ਪਿੰਡ ਤੁੰਗਵਾਲੀ ਵਿੱਚ ਸਾਹਮਣੇ ਆਇਆ ਹੈ ਜਿੱਥੇ ਇੱਕ ਖੇਤ ਵਿੱਚ ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਸਨ।ਜਿਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਹੋ ਕੇ ਖੇਤਾਂ ਵਿਚ ਮੁੱਧੇ ਮੂੰਹ ਪਏ ਹੋਏ ਹਨ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਮੌਕੇ ‘ਤੇ ਮੌਜੂਦ ਲੋਕਾਂ ਤੇ ਸਰਪੰਚ ਨੂੰ ਮੌਕੇ ‘ਤੇ ਬੁਲਾ ਕੇ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।