ਫਾਜਿਲਕਾ : ਬੱਚਾ ਬੋਰਵੈਲ ‘ਚ ਡਿੱਗਿਆ

ਚੰਡੀਗੜ੍ਹ ਪੰਜਾਬ

ਫਾਜਿਲਕਾ, 12 ਜੁਲਾਈ, ਬੋਲੇ ਪੰਜਾਬ ਬਿਊਰੋ :

ਅੱਜ ਪੰਜਾਬ ‘ਚ ਇੱਕ ਬੱਚਾ ਬੋਰਵੈਲ ‘ਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਫਾਜਿਲਕਾ ਦੀ ਦਾਣਾ ਮੰਡੀ ’ਚ ਬਣੇ ਬੋਰਵੈਲ ਦੇ ਵਿਚ ਅੱਜ ਇੱਕ ਬੱਚਾ ਡਿੱਗ ਗਿਆ।ਬੱਚਾ ਡਿੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।ਪ੍ਰਸ਼ਾਸਨ ਨੇ ਮੁਸਤੈਦੀ ਨਾਲ ਗਰੀਨ ਐਸ ਵੈਲਫੇਅਰ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦੀ ਸਹਾਇਤਾ ਦੇ ਨਾਲ ਬੱਚੇ ਨੂੰ ਬੋਰਵੈਲ ‘ਚੋਂ ਸੁਰੱਖਿਤ ਬਾਹਰ ਕੱਢ ਲਿਆ।ਪ੍ਰਸ਼ਾਸਨ ਵੱਲੋਂ ਬੱਚੇ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।