ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਨਸ਼ੇ ਸਮੇਤ ਕਾਬੂ

ਚੰਡੀਗੜ੍ਹ ਪੰਜਾਬ


ਜਲੰਧਰ, 12 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ‘ਚ ਦੇਹਾਤੀ ਪੁਲਸ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ।


ਹਰਪ੍ਰੀਤ ਸਿੰਘ ਕੋਲੋਂ ਕਰੀਬ ਪੰਜ ਗ੍ਰਾਮ ਆਈਸ ਬਰਾਮਦ ਹੋਈ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉੱਚ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਹਰਪ੍ਰੀਤ ਸਿੰਘ ਨੂੰ ਫਿਲੌਰ ਤੋਂ ਫੜਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।