ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤ ‘ਤੇ ਮੌਤ

ਚੰਡੀਗੜ੍ਹ ਪੰਜਾਬ


ਗੜਸ਼ੰਕਰ, 13 ਜੁਲਾਈ, ਬੋਲੇ ਪੰਜਾਬੀ ਬਿਊਰੋ :


ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।
ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਸਾਊਦੀ ਅਰਬ  ਤੋਂ ਸਾਹਮਣੇ ਆਈ ਹੈ।
ਜਿਥੇ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਥਿੰਦ ਉਰਫ ਪੰਮਾ (23) ਵਜੋਂ ਹੋਈ ਹੈ। ਮ੍ਰਿਤਕ ਗੜ੍ਹਸ਼ੰਕਰ ਨੇੜਲੇ ਪਿੰਡ ਗੋਲੀਆਂ ਦਾ ਵਸਨੀਕ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।