ਜਲੰਧਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ, ਆਪ ਅੱਗੇ, ਕਾਂਗਰਸ ਦੂਜੇ ਤੇ ਭਾਜਪਾ ਤੀਜੇ ਨੰਬਰ ’ਤੇ

ਚੰਡੀਗੜ੍ਹ ਪੰਜਾਬ


ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਜਾਰੀ ਹੈ।
ਜਲੰਧਰ ਜ਼ਿਮਨੀ ਚੋਣ ‘ਚ ਮੋਹਿੰਦਰ ਭਗਤ (ਆਪ) 13847 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਸੁਰਿੰਦਰ ਕੌਰ (ਕਾਂਗਰਸ) 4938 ਵੋਟਾਂ ਨਾਲ ਦੂਸਰੇ ਨੰਬਰ ‘ਤੇ ਹਨ।
ਸ਼ੀਤਲ ਅੰਗੁਰਾਲ (ਬੀਜੇਪੀ) 2782 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।